ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਜਗਰਾਓਂ

ਚੀਨ ਦੀ ਜੇਲ੍ਹ 'ਚ ਬੰਦ ਨੌਜਵਾਨ ਦੀ ਰਿਹਾਈ ਨੂੰ ਲੈ ਕੇ ਸਾਬਕਾ ਵਿਧਾਇਕ ਕਲੇਰ ਬੀਬੀ ਬਾਦਲ ਨੂੰ ਮਿਲੇ

ਜਗਰਾਉਂ, 13 ਜਨਵਰੀ (ਜੋੋਗਿੰਦਰ ਸਿੰਘ)-ਪਿੰਡ ਚੀਮਾ ਦੇ ਅਕਾਲੀ ਆਗੂ ਪਰਮਿੰਦਰ ਸਿੰਘ ਚੀਮਾ ਦੇ ਇਕਲੌਤੇ ਪੁੱਤਰ ਜਗਵੀਰ ਸਿੰਘ ਸਿੱਧੂ ਜੋ ਪਿਛਲੇ 4 ਮਹੀਨਿਆਂ ਤੋਂ ਚੀਨ ਦੀ ਜ਼ੇਲ੍ਹ 'ਚ ਬੰਦ ਹੋਣ ਕਰਕੇ ਉਸ ਦੇ ਮਾਪੇ ਗਹਿਰੇ ਸਦਮੇ 'ਚ ਹਨ, ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਐਸ.ਆਰ. ਕਲੇਰ ਅੱਜ ਮੁੜ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਨੂੰ ਮਿਲੇ | ਬੀਬੀ ਬਾਦਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਤੇ ਇਸ ਸਬੰਧੀ ਜਲਦ ਕਾਰਵਾਈ ਅਮਲ 'ਚ ਲਿਆਉਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸ੍ਰੀ ਐਸ.ਆਰ. ਕਲੇਰ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਹਿਲਾਂ ਤੋਂ ਹੀ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕੀਤੀ ਹੋਈ ਹੈ | ਉਨ੍ਹਾਂ ਦੱਸਿਆ ਕਿ ਬੀਬੀ ਬਾਦਲ ਨੇ ਉਕਤ ਸਾਰਾ ਮਾਮਲਾ ਚੀਨ ਦੀ ਅੰਬੈਸੀ ਤੇ ਚੀਨ ਸਥਿਤ ਭਾਰਤੀ ਦੂਤਾਵਾਸ ਦੇ ਵੀ ਧਿਆਨ 'ਚ ਲਿਆਂਦਾ ਹੈ | ਬੀਬੀ ਬਾਦਲ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਇਸ ਮਾਮਲੇ ਦਾ ਹੱਲ ਕੱਢਣ ਲਈ ਵਿਦੇਸ਼ ਮੰਤਰੀ ਦੇ ਲਗਾਤਾਰ ਸੰਪਰਕ 'ਚ ਹਨ | ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰੀ ਵਲੋਂ ਇਸ ਮਾਮਲੇ ਨੂੰ ਨਿੱਜੀ ਤੌਰ 'ਤੇ ਲੈਂਦਿਆਂ ਜਗਵੀਰ ਸਿੰਘ ਦੀ ਰਿਹਾਈ ਲਈ ਮੁੱਢਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਦੋਸ਼ ਲਾਇਆ ਕਿ 6 ਮਹੀਨੇ ਦਾ ਸਮਾਂ ਬੀਤ ਜਾਣ 'ਤੇ ਵੀ ਪੰਜਾਬ ਸਰਕਾਰ ਵਲੋਂ ਨੌਜ਼ਵਾਨ ਜਗਵੀਰ ਸਿੰਘ ਦੀ ਰਿਹਾਈ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਸ੍ਰੀ ਕਲੇਰ ਅਨੁਸਾਰ ਜਗਵੀਰ ਸਿੰਘ ਕੈਪਟਨ ਦੇ ਅਹੁੱਦੇ 'ਤੇ ਨਿਯੁਕਤ ਹੋਇਆ ਸੀ ਅਤੇ ਨਿਯੁਕਤੀ ਤੋਂ ਬਾਅਦ ਉਹ ਜਹਾਜ਼ ਨੂੰ ਤਾਈਵਾਨ ਤੋਂ ਕੋਰੀਆ ਲੈ ਕੇ ਜਾ ਰਿਹਾ ਸੀ ਤਾਂ ਰਸਤੇ 'ਚ ਚੀਨ ਦੇਸ਼ ਦੀ ਪੁਲਸ ਨੇ ਜਹਾਜ਼ ਨੂੰ ਕਾਬੂ ਕਰ ਕੇ ਉਸ ਦੇ ਸਮੇਤ 6 ਹੋਰ ਭਾਰਤੀ ਕਰਮਚਾਰੀਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ | ਉਨ੍ਹਾਂ ਕਿਹਾ ਕਿ 6 ਕਰਮਚਾਰੀਆਂ ਨੂੰ ਤਾਂ ਚੀਨ ਦੀ ਪੁਲਿਸ ਨੇ ਇਕ ਮਹੀਨੇ ਬਾਅਦ ਛੱਡ ਦਿੱਤਾ, ਪ੍ਰੰਤੂ ਜਗਵੀਰ ਸਿੰਘ ਨੂੰ ਕੈਪਟਨ ਹੋਣ ਦੇ ਨਾਤੇ ਅਜੇ ਤੱਕ ਜ਼ੇਲ੍ਹ 'ਚ ਬੰਦ ਕੀਤਾ ਹੋਇਆ ਹੈ | ਚੀਨ ਦੀ ਜ਼ੇਲ੍ਹ 'ਚ ਬੰਦ ਨੌਜਵਾਨ ਦੇ ਪਿਤਾ ਪ੍ਰਮਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਚੀਨ ਦੀ ਪੁਲਿਸ ਨੇ 7 ਜੁਲਾਈ ਨੂੰ ਗਿ੍ਫ਼ਤਾਰ ਕੀਤਾ ਸੀ ਤੇ ਉਹ ਉਸ ਸਮੇਂ ਤੋਂ ਹੀ ਪੰਜਾਬ ਸਰਕਾਰ ਨਾਲ ਵੀ ਕਈ ਵਾਰ ਸੰਪਰਕ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਹੋ ਸਕਿਆ | ਪ੍ਰਮਿੰਦਰ ਸਿੰਘ ਚੀਮਾ ਅਨੁਸਾਰ ਸ੍ਰੀ ਕਲੇਰ ਦੀ ਅਗਵਾਈ ਹੇਠ ਅੱਜ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਦੂਜੀ ਵਾਰ ਮਿਲਕੇ ਚੀਨ ਦੀ ਜੇਲ੍ਹ 'ਚ ਬੰਦ ਪੁੱਤਰ ਦੀ ਰਿਹਾਈ ਦੀ ਗੁਹਾਰ ਲਗਾਈ ਹੈ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕਸਰ ਗੁਲਾਬੀ ਬਾਗ਼ ਵਿਖੇ ਹੋਇਆ ਸਮਾਗਮ

ਜਗਰਾਉਂ, 13 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ਼ ਦਿੱਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਰਾਜ ਸਰਕਾਰ ਵਿੱਤੀ ਸੰਕਟ 'ਚ, ਹਲਕਾ ਦਾਖਾ ਵਿਚ ਕੇਂਦਰ ਦੀਆਂ ਗ੍ਰਾਂਟਾਂ ਨਾਲ ਹੋ ਰਿਹਾ ਵਿਕਾਸ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗ੍ਰਾਮ ਪੰਚਾਇਤਾਂ ਵਲੋਂ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਯੋਜਨਾਵਾਂ ਜਾਂ ਹੋਰ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਕੇਂਦਰ ਵਲੋਂ 14ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਹੇਠ ਗ੍ਰਾਮ ਪੰਚਾਇਤਾਂ ਨੂੰ ਸਿੱਧੀ ...

ਪੂਰੀ ਖ਼ਬਰ »

ਮਕਰ ਸੰਕ੍ਰਾਂਤੀ ਦੇ ਦਿਹਾੜੇ 'ਤੇ ਮੁਫ਼ਤ ਡਾਕਟਰੀ ਜਾਂਚ ਤੇ ਇਲਾਜ ਕੈਂਪ ਅੱਜ

ਇਯਾਲੀ/ਥਰੀਕੇ, 13 ਜਨਵਰੀ (ਰਾਜ ਜੋਸ਼ੀ)-ਸ੍ਰੀ ਰਘੂਨਾਥ ਹਸਪਤਾਲ ਅਗਰ ਨਗਰ ਵਲੋਂ ਮਕਰ ਸੰਕ੍ਰਾਂਤੀ ਦੇ ਦਿਹਾੜੇ 'ਤੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਇਕ ਮੁਫ਼ਤ ਡਾਕਟਰੀ ਜਾਂਚ ਅਤੇ ਇਲਾਜ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਹਸਪਤਾਲ ਸੁਸਾਇਟੀ ਦੇ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 13 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇਕ ਨਾਬਾਲਿਗ 17 ਸਾਲਾਂ ਲੜਕੀ ਨੂੰ ਰਮਨਦੀਪ ਸਿੰਘ ਉਰਫ਼ ਰਵੀ ਪੱੁਤਰ ਜਗਰੂਪ ਸਿੰਘ ਪਿੰਡ ਸ਼ੇਰਪੁਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਘਰੋਂ ਟਰੈਕਟਰ ਦੀ ਬੈਟਰੀ ਤੇ ਮੋਬਾਈਲ ਚੋਰੀ ਚੋਰ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ

ਸਿੱਧਵਾਂ ਬੇਟ, 13 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਅੰਦਰ ਦਿਨ-ਦਿਹਾੜੇ ਹੀ ਇਕ ਵਿਅਕਤੀ ਵਲੋਂ ਕਸਬੇ ਦੇ ਪ੍ਰਵਾਸੀ ਵੀਰ ਚਰਨਜੀਤ ਸਿੰਘ ਸਿੱਧੂ ਦੇ ਬਾਹਰਲੇ ਘਰੋਂ ਟਰੈਕਟਰ ਦੀ ਬੈਟਰੀ ਅਤੇ ਇੱਕ ਮੋਬਾਇਲ ਚੋਰੀ ਕਰਨ ਬਾਰੇ ਜਾਣਕਾਰੀ ਮਿਲੀ ਹੈ | ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਚਿਤਾਵਨੀ ਦੇ ਬਾਵਜੂਦ ਨਗਰ ਕੌ ਾਸਲ ਵਲੋਂ ਨਾਲਿਆਂ ਦੀ ਨਹੀਂ ਕਰਵਾਈ ਸਫ਼ਾਈ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਵੇਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸਥਾਨਕ ਸ਼ਹਿਰ ਦੇ ਲੁਧਿਆਣਾ ਰੋਡ ਤੇ ਬੈਂਕਾਂ ਸਾਹਮਣੇ ਪਾਣੀ ਦੇ ਲੱਗੇ ਛੱਪੜ ਕਾਰਨ ਨਗਰ ਕੌਾਸਲ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹੀ | ਦੱਸਣਯੋਗ ਹੈ ਕਿ ਮੌਸਮ ਵਿਭਾਗ ਵਲੋਂ ...

ਪੂਰੀ ਖ਼ਬਰ »

ਸ਼ਰਾਬੀ ਲੁਟੇਰਿਆਂ ਵਲੋਂ ਠੇਕੇ ਤੋਂ ਨਕਦੀ ਤੇ ਸ਼ਰਾਬ ਦੀ ਲੁੱਟ ਸਮੇਤ ਅਹਾਤੇ ਦੀ ਭੰਨ-ਤੋੜ੍ਹ

ਗੁਰੂਸਰ ਸੁਧਾਰ, 13 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਸਬੇ ਦੀ ਰੱਤੋਵਾਲ ਲਿੰਕ ਸੜਕ 'ਤੇ ਸਥਿਤ ਪ੍ਰਧਾਨ ਵਾਈਨ ਗਰੁੱਪ ਰਾਏਕੋਟ ਦੇ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾਂ ਬਣਾਉਂਦਿਆਂ ਲੁਟੇਰਿਆਂ ਵਲੋਂ ਸ਼ਰਾਬ ਅਤੇ ਨਕਦੀ ਲੁੱਟ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ...

ਪੂਰੀ ਖ਼ਬਰ »

ਐਮ.ਪੀ. ਡਾ: ਅਮਰ ਸਿੰਘ ਨੇ ਸਰਪੰਚਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਈ ਵਿਕਾਸ ਕੰਮਾਂ ਦੀ ਰਿਪੋਰਟ

ਰਾਏਕੋਟ, 13 ਜਨਵਰੀ (ਸੁਸ਼ੀਲ)-ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਵਲੋਂ ਅੱਜ ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਇਲਾਕੇ ਦੇ ਸਰਪੰਚਾਂ-ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਨਾਲ ਇਕ ਮੀਟਿੰਗ ਕਰਕੇ ਪਿੰਡਾਂ ਦੇੇ ਵਿਕਾਸ ਕੰਮਾਂ 'ਚ ਆ ਰਹੀਆਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਲਈ ਮੁਫ਼ਤ ਰਾਸ਼ਨ ਵੰਡ ਸਮਾਗਮ ਅੱਜ

ਜਗਰਾਉਂ, 13 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮਨੁੱਖਤਾ ਦੀ ਭਲਾਈ ਲਈ ਜੈਨ ਭਾਈਚਾਰੇ ਦੀ ਸਵਾਮੀ ਰੂਪ ਚੰਦ ਜੈਨ ਸੇਵਾ ਸੁਸਾਇਟੀ ਜਗਰਾਉਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਮੁਫ਼ਤ ਰਾਸ਼ਨ ਪਿਛਲੇ ਲੰਬੇ ਸਮੇਂ ਤੋਂ ਹਰ ਮਹੀਨੇ ਦਿੱਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਐਮ.ਪੀ. ਡਾ: ਅਮਰ ਸਿੰਘ ਨੇ ਡਾਂਗੋਂ 'ਚ ਸੇਮ ਦੇ ਪੁਲ ਦਾ ਨੀਂਹ ਪੱਥਰ ਰੱਖਿਆ

ਪੱਖੋਵਾਲ/ਸਰਾਭਾ, 13 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਡਾਂਗੋਂ 'ਚ ਅੱਜ ਐਮ.ਪੀ. ਫਤਿਹਗੜ੍ਹ ਸਾਹਿਬ ਡਾ: ਅਮਰ ਸਿੰਘ ਨੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਾਹ 'ਤੇ ਪੈਂਦੇ ਸੇਮ ਨਾਲੇ ਦੇ ਪੁਲ ਦਾ ਨੀਂਹ ਪੱਥਰ ਰੱਖਿਆ, ਇਸ ਮੌਕੇ ਉਨ੍ਹਾਂ ਟੱਕ ਲਗਾ ਕੇ ਇਸ ਪੁਲ ...

ਪੂਰੀ ਖ਼ਬਰ »

ਐਸ.ਜੀ.ਐਨ.ਡੀ. ਸਕੂਲ ਬਣਿਆ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਦੀ ਪਹਿਲੀ ਪਸੰਦ

ਰਾਏਕੋਟ, 13 ਜਨਵਰੀ (ਸੁਸ਼ੀਲ)-ਐਸ.ਜੀ.ਐਨ.ਡੀ. ਕਾਨਵੈਂਟ ਸਕੂਲ ਪਿੰਡ ਆਂਡਲੂ ਨੇ ਥੋੜੇ ਸਮੇਂ 'ਚ ਹੀ ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਮਾਣ ਹਾਸਲ ਕੀਤਾ ਹੈ | ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਪਿ੍ੰਸੀਪਲ ਮੈਡਮ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਮਾਣ ਪੰਜਾਬ ਦਾ ਪਹਿਲਾ ਸੱਭਿਆਚਾਰਕ ਮੇਲਾ 18 ਨੂੰ

ਹੰਬੜਾਂ, 13 ਜਨਵਰੀ (ਹਰਵਿੰਦਰ ਸਿੰਘ ਮੱਕੜ)-ਨਵੇਂ ਸਾਲ ਅਤੇ ਲੋਹੜੀ ਨੂੰ ਸਮਰਪਿਤ ਪਹਿਲਾ ਸੱਭਿਆਚਾਰਿਕ ਮੇਲਾ ਮਾਣ ਪੰਜਾਬ ਦਾ ਕੌਮੀ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ, ਭਾਈ ਜੈਤਾ ਜੀ ਸੋਸ਼ਲ ਅਤੇ ਵੈੱਲਫੇਅਰ ਸੁਸਾਇਟੀ ਤੇ ਸਮੂਹ ਇਲਾਕਾ ਵਾਸੀਆਂ ਵਲੋਂ ਪਿੰਡ ਇਯਾਲੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਦਾਖਾ ਨੇ ਬੇਟ ਇਲਾਕੇ ਦੀਆਂ 10 ਪੰਚਾਇਤਾਂ ਨੂੰ 15 ਲੱਖ ਦੇ ਚੈੱਕ ਦਿੱਤੇ

ਸਿੱਧਵਾਂ ਬੇਟ, 13 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਅੱਜ ਬੇਟ ਇਲਾਕੇ ਦੇ ਦਰਿਆ ਸਤਲੁਜ ਤੋਂ ਪਾਰ (ਜਲੰਧਰ) ਵਾਲੇ ਪਾਸੇ ਪੈਂਦੇ ਪਿੰਡ ...

ਪੂਰੀ ਖ਼ਬਰ »

ਮੀਂਹ-ਗੜੇਮਾਰੀ ਨੇ ਦਾਣਾ ਮੰਡੀ ਮੁੱਲਾਂਪੁਰ 'ਚ ਸੀਵਰੇਜ ਦੇ ਘਟੀਆ ਪ੍ਰਬੰਧਾਂ ਦੀ ਪੋਲ ਖੋਲ੍ਹੀ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਅੱਜ ਸਵੇਰ ਤੋਂ ਭਾਰੀ ਮੀਂਹ ਅਤੇ ਹਲਕੀ ਗੜੇ੍ਹਮਾਰੀ ਨਾਲ ਜਿਥੇ ਆਲੂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ, ਉਥੇ ਕਣਕ ਲਈ ਇਹ ਮੀਂਹ ਬਹੁਤਾ ਨੁਕਸਾਨਦੇਹ ਨਹੀਂ | ਨਗਰ ਕੌਾਸਲ ਮੁੱਲਾਂਪੁਰ ਦੇ ਵੱਖੋ-ਵੱਖ ਵਾਰਡਾਂ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਬਣਾਏ ਜਾਣ 'ਤੇ ਜੋਸ਼ੀ ਦਾ ਸਨਮਾਨ

ਰਾਏਕੋਟ, 13 ਜਨਵਰੀ (ਸੁਸ਼ੀਲ)-ਸ੍ਰੀ ਜਗਦੀਸ਼ ਜਵਾਲਾ ਸੰਕੀਰਤਨ ਮੰਡਲ ਤੇ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਸ਼ਾਖਾ-1 ਵਲੋਂ ਅੱਜ ਚੇਅਰਮੈਨ ਬਲਦੇਵ ਕ੍ਰਿਸ਼ਨ, ਨੰਦ ਕਿਸ਼ੋਰ, ਮੰਗਤ ਰਾਏ ਅਤੇ ਪ੍ਰਧਾਨ ਗੋਪਾਲ ਕ੍ਰਿਸ਼ਨ ਜੋਸ਼ੀ ਦੀ ਅਗਵਾਈ 'ਚ ਮਾਰਕੀਟ ਕਮੇਟੀ ਰਾਏਕੋਟ ਦੇ ...

ਪੂਰੀ ਖ਼ਬਰ »

ਗਰੀਬਦਾਸੀ ਆਸ਼ਰਮ ਕੁਟੀਆ ਭੂਰੀ ਵਾਲੇ ਧਾਮ ਤਲਵੰਡੀ ਖੁਰਦ 'ਚ ਧਾਰਮਿਕ ਸਮਾਗਮ ਨਿਰੰਤਰ ਜਾਰੀ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਭੂਰੀ ਵਾਲੇ ਸੰਪਰਦਾਇ ਦੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਜੀ ਭੂਰੀ ਵਾਲਿਆਂ ਦੇ ਪਰਮ ਸਿਸ ਮੌਜੂਦਾ ਸੰਚਾਲਕ ਸਵਾਮੀ ਸੰਕਰਾ ਨੰਦ ਜੀ ਭੂਰੀ ਵਾਲਿਆਂ ਦੇ 35ਵੇਂ ਚਾਦਰ ਦਿਵਸ (ਭੂਰੀ ਵਾਲੇ ਸੰਪਰਦਾਇ ਅਨੁਸਾਰ ਗੱਦੀ ...

ਪੂਰੀ ਖ਼ਬਰ »

ਬੁੱਟਰ ਪਰਿਵਾਰ ਨੇ ਲੋੜਵੰਦਾਂ ਨੂੰ ਵੰਡੇ ਕੰਬਲ

ਰਾਏਕੋਟ, 13 ਜਨਵਰੀ (ਸੁਸ਼ੀਲ)-ਕਰੀਬੀ ਪਿੰਡ ਬੁਰਜ ਨਕਲੀਆਂ ਦੇ ਉੱਘੇ ਸਮਾਜਸੇਵੀ ਬੁੱਟਰ ਪਰਿਵਾਰ ਵਲੋਂ ਮਹਿਮਾ ਸਿੰਘ ਬੁੱਟਰ ਦੀ ਅਗਵਾਈ 'ਚ ਸਮਰੀਤ ਬੁੱਟਰ ਪੁੱਤਰ ਕੁਲਦੀਪ ਸਿੰਘ ਬੁੱਟਰ ਹਾਂਗਕਾਂਗ ਵਲੋਂ ਪਿੰਡ ਬੁਰਜ ਨਕਲੀਆਂ ਤੇ ਤਲਵੰਡੀ ਰਾਏ ਨੇੜੇ ਵੱਸੇ ਝੁੱਗੀ ...

ਪੂਰੀ ਖ਼ਬਰ »

ਵਿਧਾਇਕ ਕਲੇਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਟਕਾਉਣ ਦੀ ਤਿੱਖੀ ਆਲੋਚਨਾ

ਜਗਰਾਉਂ, 13 ਜਨਵਰੀ (ਜੋੋਗਿੰਦਰ ਸਿੰਘ.)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਗਰਾਉਂ ਤੋਂ ਇੰਚਾਰਜ ਤੇ ਸਾਬਕਾ ਵਿਧਾਇਕ ਸ੍ਰੀ ਐਸ.ਆਰ. ਕਲੇਰ ਨੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਛੇ ਮਹੀਨੇ ਹੋਰ ਲਟਕਾਉਣ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਸਰਕਾਰ ਦੇ ...

ਪੂਰੀ ਖ਼ਬਰ »

ਕੁਹਾੜਾ-ਮਾਛੀਵਾੜਾ ਸਾਹਿਬ ਸੜਕ 'ਤੇ ਹੋਏ ਹਾਦਸੇ ਵਿਚ ਚਾਰ ਜ਼ਖਮੀ

ਕੁਹਾੜਾ, 13 ਜਨਵਰੀ (ਤੇਲੁ ਰਾਮ ਕੁਹਾੜਾ) - ਬੀਤੀ ਦੇਰ ਸ਼ਾਮ ਨੂੰ ਕੁਹਾੜਾ-ਮਾਛੀਵਾੜਾ ਸੜਕ ਤੇ ਇਕ ਹਾਦਸੇ ਵਿਚ ਚਾਰ ਵਿਅਕਤੀ ਜ਼ਖਮੀ ਹੋ ਗਏ | ਕੂੰਮ ਕਲਾਂ ਦੇ ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਸੂਚਨਾ ਮਿਲਦੀ ਸਾਰ ਮੌਕੇ ਤੇ ਪੁੱਜ ਗਏ | ਉਨ੍ਹਾਂ ਤੋਂ ...

ਪੂਰੀ ਖ਼ਬਰ »

ਜਰਨੈਲ ਰਾਮਪੁਰੀ ਬਣੇ ਪੰਜਾਬੀ ਸਾਹਿਤ ਸਭਾ ਖੰਨਾ ਦੇ ਪ੍ਰਧਾਨ

ਖੰਨਾ, 13 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿੱਤ ਸਭਾ ਖੰਨਾ ਦੀ ਇਕੱਤਰਤਾ ਏ.ਐਸ.ਸੀ.ਸੈ. ਸਕੂਲ ਖੰਨਾ ਵਿਚ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜੈ. ਐਨ. ਯੂ. ਵਿਚ ਹੋਈ ਮੰਦਭਾਗੀ ਘਟਨਾ 'ਤੇ ਚਿੰਤਾ ਜ਼ਾਹਿਰ ਕੀਤੀ ਗਈ ਤੇ ਕਹਾਣੀਕਾਰ ਕਿਰਪਾਲ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਲੋਹੜੀ ਮਨਾਈ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਜਗਰਾਉਂ ਦੇ ਡੀ.ਏ.ਵੀ. ਸਕੂਲ 'ਚ ਸਕੂਲ ਦੇ ਪਿ੍ੰ: ਬਿ੍ਜ ਮੋਹਣ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦੂਸਰੀ ਅਤੇ ਚੌਥੀ ਕਲਾਸ ਦੇ ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਗੁਰੂਸਰ ਸੁਧਾਰ, 13 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਜੀ.ਐੱਚ.ਜੀ. ਮਾਡਲ ਸਕੂਲ ਗੁਰੂਸਰ ਸੁਧਾਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ 14 ਜਨਵਰੀ ਨੂੰ ਕਰਵਾਇਆ ਜਾਵੇਗਾ | ਪਿ੍ੰ: ਜਗਰਾਜ ਸਿੰਘ ਧਾਲੀਵਾਲ ਤੇ ਪਿ੍ੰ: ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ 'ਚ ਲੋਹੜੀ ਸਮਾਗਮ

ਭੂੰਦੜੀ, 13 ਜਨਵਰੀ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਸਕੂਲ ਸਿੱਧਵਾਂ ਬੇਟ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ¢ ਜਿਸ ਵਿਚ ਚੇਅਰਮੈਨ ਰਣਜੀਤ ਸਿੰਘ ਬਰਾੜ, ਐਮ.ਡੀ. ਮਨਦੀਪ ਸਿੰਘ ਸ਼ੇਖੂਪੁਰਾ ਤੇ ਗੁਰਪ੍ਰਤਾਪ ਸਿੰਘ ਵਲੋਂ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਲੋਹੜੀ ਮਨਾਈ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਜਗਰਾਉਂ ਸਨਮਤੀ ਵਿਮਲ ਜੈਨ ਸਕੂਲ 'ਚ ਪਿ੍ੰ: ਸ਼ਸ਼ੀ ਜੈਨ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜਿਸ ਵਿਚ ਭੰਗੜਾ, ਗਿੱਧਾ ਆਦਿ ਪੇਸ਼ ਕਰਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਪੱਖੋਵਾਲ ਦੀ ਟੀਮ ਨੇ ਕੀੜੇ੍ਹਮਾਰ ਦਵਾਈਆਂ ਦੀਆਂ ਦੁਕਾਨਾਂ ਤੋਂ ਨਮੂਨੇ ਭਰੇ

ਪੱਖੋਵਾਲ/ਸਰਾਭਾ, 13 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਮੁੱੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ: ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਖੇਤੀਬਾੜੀ ਅਫ਼ਸਰ ਡਾ: ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਖੇਤੀਬਾੜੀ ਮਾਹਿਰ ਡਾ: ਨਵਦੀਪ ਕੁਮਾਰ ਏ.ਡੀ.ਓ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜੀ. ਐੱਚ.ਜੀ. ਅਕੈਡਮੀ ਤੋਂ ਸਜਾਇਆ ਨਗਰ ਕੀਰਤਨ

ਜਗਰਾਉਂ, 13 ਜਨਵਰੀ (ਜੋਗਿੰਦਰ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਅੱਜ ਜੀ.ਐੱਚ.ਜੀ. ਅਕੈਡਮੀ ਜਗਰਾਉਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਵਲੋਂ ਜੀ.ਐੱਚ.ਜੀ. ਅਕੈਡਮੀ ਤੋਂ ...

ਪੂਰੀ ਖ਼ਬਰ »

ਗੁਰੁੂ ਗੋਬਿੰਦ ਸਿੰਘ ਵਿੱਦਿਅਕ ਸੰਸਥਾਵਾਂ ਕਮਲਾਪੁਰਾ ਵਲੋਂ ਧੂਮ-ਧਾਮ ਨਾਲ ਮਨਾਈ 100 ਧੀਆਂ ਦੀ ਲੋਹੜੀ

ਰਾਏਕੋਟ, 13 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੁੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ, ਕਮਾਲਪੁਰਾ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ 100 ਧੀਆਂ ਦੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX