ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਥਾਈਾ ਮਨਾਇਆ ਲੋਹੜੀ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਇਲਾਕੇ ਦੇ ਵੱਖ-ਵੱਖ ਸਕੂਲਾਂ ਜਿੱਥੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਲੋੜਵੰਦਾਂ ਦੀ ਮਦਦ ਕਰਕੇ ਲੋਹੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੱਦੋਮਾਜਰਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਸਮਾਗਮ 'ਚ ਪੰਚਾਇਤ ਮੈਂਬਰ, ਸਮਾਜ ਸੇਵੀ ਤੋਂ ਇਲਾਵਾ ਮਾਪੇ ਵੀ ਸ਼ਾਮਿਲ ਹੋਏ | ਲੋਹੜੀ ਸਮਾਗਮ ਦੌਰਾਨ ਦਇਆ ਸਿੰਘ ਵਲੋਂ ਬੱਚਿਆਂ ਨੂੰ ਗਰਮ ਬਸਤਰ ਵੀ ਵੰਡੇ ਗਏ | ਸਮਾਗਮ 'ਚ ਮੁੱਖ ਅਧਿਆਪਕ ਗੁਰਨਾਮ ਸਿੰਘ ਚੀਮਾ, ਸਰਪੰਚ ਰਣਜੀਤ ਸਿੰਘ, ਮਨਮੋਹਨ ਰਾਏ ਥਾਪਰ, ਸਵੇਤਾ ਸ਼ਰਮਾ, ਮਹਿੰਦਰ ਸਿੰਘ, ਪਰਵਿੰਦਰ ਸਿੰਘ, ਕੁਲਵੀਰ ਸਿੰਘ, ਭਜਨ ਸਿੰਘ, ਜਸਪਾਲ ਸਿੰਘ, ਦਲਜੀਤ ਕੌਰ ਆਂਗਣਵਾੜੀ ਵਰਕਰ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ (ਪੰਚ), ਅਮਰਜੀਤ ਕੌਰ, ਪਰਮਜੀਤ ਕੌਰ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਡਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਡਾਇਰੈਕਟਰ ਅਸ਼ੋਕ ਸੂਦ ਅਤੇ ਪਿ੍ੰਸੀਪਲ ਬਬੀਤਾ ਚੋਪੜਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੌਰਾਨ ਬੱਚਿਆਂ ਨੂੰ ਮੂੰਗਫਲੀ, ਰਿਉੜੀਆਂ ਅਤੇ ਹੋਰ ਸਾਮਾਨ ਵੰਡ ਕੇ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸ ਤੋਂ ਇਲਾਵਾ ਐਮ.ਜੀ. ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਚ ਪਿ੍ੰਸੀਪਲ ਅੰਜੂ ਕੌੜਾ ਦੀ ਰਹਿਨੁਮਾਈ ਹੇਠ ਲੋਹੜੀ ਮਨਾਈ ਗਈ | ਜਿਸ ਦੌਰਾਨ ਬੱਚੀਆਂ ਨੇ ਸੱਭਿਆਚਾਰਕ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ | ਜਿਸ 'ਚ ਐਨ.ਕੇ. ਸੂਦ ਮੈਨੇਜਰ ਵੀ ਸ਼ਿਰਕਤ ਕੀਤੀ | ਲੋਹੜੀ ਪੋ੍ਰਗਰਾਮ ਵਿਚ ਨੀਲਮ ਰਾਣੀ, ਮਿਨਾਕਸ਼ੀ ਸ਼ਰਮਾ, ਰੇਖਾ ਪੁਰੀ ਹਰਪ੍ਰੀਤ ਕੌਰ, ਰੋਜੀ ਸਿੰਗਲਾ, ਕਮਲੇਸ਼ ਸੈਣੀ, ਵਿਜੈ ਸ਼ਰਮਾ, ਅਮਿੱਤ ਸ਼ਰਮਾ, ਅਨੀਤਾ ਰਾਣੀ ਵੀ ਹਾਜ਼ਰ ਸਨ |
ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਰਹਿੰਦ ਮੰਡੀ ਵਿਚ ਵੀ ਪਿ੍ੰਸੀਪਲ ਤੇਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਪਿੰ੍ਰਸੀਪਲ ਤੇਜਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਦੌਰ 'ਚ ਲੜਕੀਆਂ ਵੱਡੀਆਂ ਪਲਾਂਘਾ ਪੁੱਟ ਕੇ ਸਮਾਜ 'ਚ ਆਪਣਾ ਬਿਹਤਰ ਸਥਾਨ ਸਥਾਪਿਤ ਕਰ ਰਹੀਆਂ ਹਨ |

ਮੀਂਹ ਕਾਰਨ ਲੋਹੜੀ ਦਾ ਤਿਉਹਾਰ ਰਿਹਾ ਫਿੱਕਾ

ਅਮਲੋਹ, 13 ਜਨਵਰੀ (ਕੁਲਦੀਪ ਸ਼ਾਰਦਾ)-ਲੋਹੜੀ ਦਾ ਤਿਉਹਾਰ ਮੀਂਹ ਕਾਰਨ ਫਿੱਕਾ ਰਿਹਾ | ਸਵੇਰ ਤੋਂ ਹੋ ਪੈ ਰਹੇ ਹਲਕੇ ਤੇ ਦਰਮਿਆਨੇ ਤੇ ਬਾਅਦ 'ਚ ਤੇਜ਼ ਮੀਂਹ ਨੇ ਦੁਕਾਨਦਾਰਾਂ ਦਾ ਜਿੱਥੇ ਕਾਰੋਬਾਰ ਠੱਪ ਕੀਤਾ, ਉੱਥੇ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ 'ਚ ਪਾਣੀ ...

ਪੂਰੀ ਖ਼ਬਰ »

ਸੰਨੀ ਪੰਧੇਰ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ

ਬਸੀ ਪਠਾਣਾਂ, 13 ਜਨਵਰੀ (ਗ.ਸ. ਰੁਪਾਲ, ਗੌਤਮ)-ਜੁਗਨੀ ਗਰੁੱਪ ਸਟੂਡੈਂਟਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ 14 ਜਨਵਰੀ ਨੂੰ ਸਵ: ਸੰਨੀ ਪੰਧੇਰ ਦੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਪੁਰਾਣੀ ਸਿਟੀ ਪੁਲਿਸ ਚੌਕੀ ਨੇੜੇ ਪ੍ਰੀਤ ਨਗਰ ਬਸੀ ਪਠਾਣਾਂ ਵਿਖੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ. ਪੀ. ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਹਲਕਾ ਵਿਧਾਇਕ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿਖੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਸਬੰਧੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ 'ਚ ਸਥਾਨਕ ਸਰਕਾਰਾਂ ਮੰਤਰੀ ਕੌਮੀ ਝੰਡਾ ਲਹਿਰਾਉਣਗੇ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ, ਰਾਜਿੰਦਰ ਸਿੰਘ)-ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ, ਜੋ ਕਿ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ, 'ਚ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਜਰਨਲ ਕਾਸਿਮ ਸੁਲੇਮਾਨੀ ਨੂੰ ਮਾਰ ਦੇਣ ਦੇ ਅਮਲ ਮਨੁੱਖਤਾ ਵਿਰੋਧੀ-ਮਾਨ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)- ਜਦੋਂ ਇਰਾਨ ਦੇ ਇਸਲਾਮਿਕ ਰੈਵੂਲੇਸ਼ਨਰੀ ਗਾਰਡ ਕੋਪਸ ਦੇ ਜਰਨਲ ਕਾਸਿਮ ਸੁਲੇਮਾਨੀ 'ਤੇ ਕੋਈ ਕਾਨੂੰਨੀ ਦੋਸ਼ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਨੂੰ ਲਾਦੇਨ ਦੀ ਤਰ੍ਹਾਂ ਦਹਿਸ਼ਤਗਰਦ ਐਲਾਨਿਆ ਗਿਆ ਸੀ, ਤਾਂ ਫਿਰ ਉਸ ਨੂੰ ...

ਪੂਰੀ ਖ਼ਬਰ »

ਬਾਹਰੋਂ ਸੁੱਟਿਆ ਇਕ ਹੋਰ ਪੈਕਟ ਜੇਲ੍ਹ 'ਚੋਂ ਬਰਾਮਦ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਅੰਦਰ ਬਾਹਰੋਂ ਸੁੱਟਿਆ ਇਕ ਪੈਕਟ ਬਰਾਮਦ ਹੋਇਆ ਹੈ, ਜਿਸ ਨੂੰ ਖ਼ੋਲ੍ਹ ਕੇ ਦੇਖਣ ਉਪਰੰਤ 7 ਜਰਦੇ ਦੀਆਂ ਪੁੜੀਆਂ ਅਤੇ ਇਕ ਮੋਬਾਈਲ ਬਰਾਮਦ ਹੋਣ ਦੀ ਪੁਸ਼ਟੀ ਸਹਾਇਕ ਸੁਪਰਡੈਂਟ ਤੇਜਾ ਸਿੰਘ ਨੇ ਕੀਤੀ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 13 ਜਨਵਰੀ (ਮਨਦੀਪ ਸਿੰਘ ਖਰੋੜ)- ਇੱਥੋਂ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਬੰਧ ਬਣਾਉਣ ਅਤੇ ਬਾਅਦ 'ਚ ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਨਾਭਾ 'ਚ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਕਾਰਵਾਈ ਸ਼ੁਰੂ

ਨਾਭਾ, 13 ਜਨਵਰੀ (ਕਰਮਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਉਨ੍ਹਾਂ ਕੁੱਝ ਦਿਨ ਪਹਿਲਾਂ ਨਾਭਾ ਸ਼ਹਿਰ ਨੂੰ ਆਵਾਜਾਈ ਦੀ ...

ਪੂਰੀ ਖ਼ਬਰ »

ਸਾਲਾਣਾ ਨੇ ਪਾਣੀ ਦੀ ਬੁਛਾੜ 'ਚ ਇਕ ਅੱਖ ਦੀ ਗੁਆਈ ਰੌਸ਼ਨੀ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਸਲਾਣਾ ਨੂੰ ਉਸ ਵੇਲੇ ਸਰਕਾਰ ਦੇ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣਾ ਮਹਿੰਗਾ ਪਿਆ, ਜਦੋਂ ਉਹ ਪੰਜਾਬ ਸਰਕਾਰ ਵਲੋਂ ਬਿਜਲੀ ਦੀਆਂ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮੁੜ ਚਾਲੂ ਹੋਣਗੀਆਂ ਲੋਕ ਭਲਾਈ ਸਕੀਮਾਂ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਮਾਲਵਾ ਜ਼ੋਨ-3 ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਜੱਲੋਵਾਲ ਵਿਖੇ ਇਕ ਸਮਾਗਮ 'ਚ ਸ਼ਾਮਿਲ ਹੋਣ ਸਮੇਂ ਕਿਹਾ ਕਿ ਅੱਜ ਨਾ ਤਾਂ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡ ਚੜ੍ਹੀ ਵਿਖੇ ਨਗਰ ਕੀਰਤਨ ਸਜਾਇਆ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੜ੍ਹੀ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਨੈਸ਼ਨਲ ਦਲਿਤ ਕੌਾਸਲ ਆਫ਼ ਇੰਡੀਆ ਦੇ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਮੀਂਹ ਨੇ ਖੋਲ੍ਹੀ ਪੋਲ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਵਿਕਾਸ ਕਾਰਜਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅੱਜ ਥੋੜ੍ਹੀ ਜਿਹੀ ਬਾਰਿਸ਼ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਕਿਉਂਕਿ ਸੜਕਾਂ 'ਤੇ ਹਰ ...

ਪੂਰੀ ਖ਼ਬਰ »

ਟੈ੍ਰਫ਼ਿਕ ਹਫ਼ਤੇ ਦੌਰਾਨ ਬੁੱਧੀ ਜੀਵੀ ਵਰਗ ਵਲੋਂ ਸਰਕਾਰ ਤੋਂ ਮੰਗ ਬਦਲ ਰਹੇ ਹਾਲਾਤ 'ਚ ਹਰ ਵਾਹਨ 'ਤੇ ਮੋਬਾਈਲ ਨੰਬਰ ਲਾਜ਼ਮੀ ਕੀਤਾ ਜਾਵੇ

ਬਸੀ ਪਠਾਣਾਂ, 13 ਜਨਵਰੀ (ਗ.ਸ. ਰੁਪਾਲ)-ਕਿਸਾਨ ਆਗੂ ਜਸਵੰਤ ਸਿੰਘ ਭਗੜਾਣਾ ਅਤੇ ਸਿੱਖ ਚਿੰਤਕ ਰਤਨ ਸਿੰਘ ਬਾਜਵਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਦਲ ਰਹੇ ਯੁੱਗ ਨੂੰ ਵੇਖਦੇ ਹੋਏ ਬੱਸ, ਕਾਰ, ਟਰੱਕ ਅਤੇ ਟਰੈਕਟਰ ਟਰਾਲੀ ਉੱਪਰ ਉਸ ਦੇ ਮਾਲਕ ਅਤੇ ਚਾਲਕ ਦੋਹਾਂ ਦੇ ਨੰਬਰ ...

ਪੂਰੀ ਖ਼ਬਰ »

ਬਦਲ ਰਹੇ ਹਾਲਾਤ 'ਚ ਹਰ ਵਾਹਨ 'ਤੇ ਮੋਬਾਈਲ ਨੰਬਰ ਲਾਜ਼ਮੀ ਕੀਤਾ ਜਾਵੇ

ਬਸੀ ਪਠਾਣਾਂ, 13 ਜਨਵਰੀ (ਗ.ਸ. ਰੁਪਾਲ)-ਕਿਸਾਨ ਆਗੂ ਜਸਵੰਤ ਸਿੰਘ ਭਗੜਾਣਾ ਅਤੇ ਸਿੱਖ ਚਿੰਤਕ ਰਤਨ ਸਿੰਘ ਬਾਜਵਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਦਲ ਰਹੇ ਯੁੱਗ ਨੂੰ ਵੇਖਦੇ ਹੋਏ ਬੱਸ, ਕਾਰ, ਟਰੱਕ ਅਤੇ ਟਰੈਕਟਰ ਟਰਾਲੀ ਉੱਪਰ ਉਸ ਦੇ ਮਾਲਕ ਅਤੇ ਚਾਲਕ ਦੋਹਾਂ ਦੇ ਨੰਬਰ ...

ਪੂਰੀ ਖ਼ਬਰ »

ਭੜੀ ਵਿਖੇ ਹਸਪਤਾਲ ਦਾ ਉਦਘਾਟਨ

ਭੜੀ, 13 ਜਨਵਰੀ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ ਵਿਖੇ ਸੇਖੋਂ ਹਸਪਤਾਲ ਭੜੀ ਦਾ ਉਦਘਾਟਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਕੀਤ ਸਿੰਘ ਭੜੀ ਨੇ ਕੀਤਾ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸ. ਭੜੀ ਵਲੋਂ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੂਏ ਦੇ ਕਿਨਾਰਿਓਾ ਸੜਕ ਵਿਭਾਗ ਵਲੋਂ ਲਗਾਈ ਰੇਿਲੰਗ ਚੋਰੀ

ਖਮਾਣੋਂ, 13 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦੇ ਬਦੇਸ਼ਾਂ ਰੋਡ 'ਤੇ ਸੂਏ ਦੇ ਕਿਨਾਰੇ ਲੋਹੇ ਦੀ ਲਗਾਈ ਗਈ ਰੇਿਲੰਗ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦੀ ਜਾਣਕਾਰੀ ਹੈ | ਚੋਰੀ ਸਬੰਧੀ ਸਰਸਰੀ ਤੌਰ 'ਤੇ ਦੱਸਦੇ ਹੋਏ ਨਗਰ ਪੰਚਾਇਤ ਖਮਾਣੋਂ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਪਟਿਆਲਾ, 13 ਜਨਵਰੀ (ਜਸਪਾਲ ਸਿੰਘ ਢਿੱਲੋਂ)-ਦਿਲੀ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਰਕਰਾਂ ਦੀ ਇਕ ਬੈਠਕ 'ਆਪ' ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤਜਿੰਦਰ ਮਹਿਤਾ ਅਤੇ ਦਿਹਾਤੀ ਪ੍ਰਧਾਨ ਚੇਤਨ ਸਿੰਘ ਜੌੜੇ ਮਾਜਰਾ ਦੀ ਪ੍ਰਧਾਨਗੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਿਲਨ ਰਾਜ ਬੰਸੀ ਦੂਜੀ ਵਾਰ ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ਦੇ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ਦੀ ਚੋਣ ਬੀਤੇ ਦਿਨੀਂ ਦਿੱਲੀ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗੌਰਮਿੰਟ ਡਰਾਈਵਰ ਯੂਨੀਅਨ ਦੇ ਚੇਅਰਮੈਨ ਅਤੇ ਚੋਣ ਦੇ ਅਬਜ਼ਰਵਰ ਕੁਲਵੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਨਰਾਇਣਗੜ੍ਹ ਸਕੂਲ ਨੇ ਰਾਜ ਪੱਧਰੀ ਮੁਕਾਬਲਿਆਂ 'ਚੋਂ ਪ੍ਰਾਪਤ ਕੀਤਾ ਤੀਜਾ ਸਥਾਨ

ਅਮਲੋਹ, 13 ਜਨਵਰੀ (ਕੁਲਦੀਪ ਸ਼ਾਰਦਾ)-ਨੇੜਲੇ ਪਿੰਡ ਨਰਾਇਣਗੜ੍ਹ ਦੇ ਸਰਕਾਰੀ ਸੈੱਲਫ਼ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ 2019-20 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਰਾਜ ਭਰ 'ਚੋਂ ਤੀਜਾ ...

ਪੂਰੀ ਖ਼ਬਰ »

ਜਸਵੀਰ ਸਿੰਘ ਨੇ ਮੈਨੇਜਰ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਰਾਜਿੰਦਰ ਸਿੰਘ)-ਕਰਨਲ ਜਸਵੀਰ ਸਿੰਘ ਨੇ ਗੋਲਡਨ ਲਾਈਨ ਕੰਟੀਨ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਮੈਨੇਜਰ ਆਹੁੁਦਾ ਸੰਭਾਲ ਲਿਆ ਹੈ | ਆਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਾਬਕਾ ਫ਼ੌਜੀਆਂ ਦੀ ਕੰਟੀਨ 'ਚ ਗਰੋਸਰੀ ਤੇ ਹੋਰ ਸਾਮਾਨ ...

ਪੂਰੀ ਖ਼ਬਰ »

ਅਨੁਸ਼ਾਸਨ ਤੇ ਸਫ਼ਾਈ 'ਚ ਥਾਣਾ ਖਮਾਣੋਂ ਜ਼ਿਲੇ੍ਹ ਭਰ 'ਚੋਂ ਦੂਸਰੇ ਸਥਾਨ 'ਤੇ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਜ਼ਿਲੇ੍ਹ ਦੇ ਥਾਣਿਆਂ 'ਚ ਇਕ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਜ਼ਿਲੇ੍ਹ ਦੇ ਵੱਖ-ਵੱਖ ਥਾਣਿਆਂ ਨੂੰ ਵੱਖੋ-ਵੱਖਰੇ ਰੈਂਕ ਦਿੱਤੇ ਗਏ | ਇਸ ਦੌਰਾਨ ਉਪ ਪੁਲਿਸ ਕਪਤਾਨ ਖਮਾਣੋਂ ਧਰਮਪਾਲ ...

ਪੂਰੀ ਖ਼ਬਰ »

ਸਿੱਖਿਆ ਤੋਂ ਕਮਾਏ ਪੈਸਿਆਂ ਦਾ ਲਾਭ ਨਹੀਂ ਲੈ ਸਕਦੇ ਸਕੂਲ ਟਰੱਸਟ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਪੱਤਰ ਪ੍ਰੇਰਕ)-ਸ਼ਹਿਰ ਦੀ ਸਮਾਜਿਕ ਸੰਸਥਾ 'ਵਿਸ਼ਵਾਸ ਇਕ ਉਮੀਦ' ਨੇ ਸਿੱਖਿਆ ਦੇ ਖੇਤਰ 'ਚ ਹੋ ਰਹੇ ਵਪਾਰੀਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਰਵਿੰਦਰ ...

ਪੂਰੀ ਖ਼ਬਰ »

ਦੂਜੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਫ਼ਤਹਗਿੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਬਾਬਾ ਸੁਖਾ ਸਿੰਘ ਵੈੱਲਫੇਅਰ ਕਮੇਟੀ ਅਤੇ ਪਿੰਡ ਬਹਾਦਰਗੜ੍ਹ ਤਲਾਣੀਆਂ ਵਾਸੀਆਂ ਵਲੋਂ ਦੂਜੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਤੋਂ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਪਸ਼ੂਆਂ ਦੇ ਗਰਭਧਾਰਕ ਟੀਕਿਆਂ ਦੀ ਕੀਮਤ 'ਚ ਕੀਤੀ ਗਈ ਕਟੌਤੀ ਸ਼ਲਾਘਾਯੋਗ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਲੀਹ 'ਤੇ ਲਿਆਉਣ ਲਈ ਮੱਝਾਂ ਅਤੇ ਗਾਵਾਂ ਦੇ ਗਰਭਧਾਰਨ ਦੇ ਟੀਕਿਆਂ 'ਚ ਭਾਰੀ ...

ਪੂਰੀ ਖ਼ਬਰ »

ਕੌਾਸਲ ਮੀਤ ਪ੍ਰਧਾਨ ਨੇ ਪ੍ਰਨੀਤ ਕੌਰ ਨੂੰ ਮੰਗ-ਪੱਤਰ ਸੌਾਪੇ

ਬਸੀ ਪਠਾਣਾਂ, 13 ਜਨਵਰੀ (ਗ.ਸ. ਰੁਪਾਲ)-ਨਗਰ ਕੌਾਸਲ ਦੀ ਮੀਤ ਪ੍ਰਧਾਨ ਰਜਨੀ ਬਾਲਾ ਟੁਲਾਨੀ ਨੇ ਬਸੀ ਪਠਾਣਾਂ ਦੇ ਕਮਿਊਨਿਟੀ ਹੈਲਥ ਸੈਂਟਰ ਅਤੇ ਲਾਵਾਰਸ ਫਿਰਦੇ ਪਸ਼ੂਆਂ ਦੀ ਸੰਭਾਲ ਸਬੰਧੀ ਦੋ ਵੱਖ-ਵੱਖ ਮੰਗ ਪੱਤਰ ਬੀਤੇ ਦਿਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਵਿਦਿਆਰਥੀਆਂ ਨੇ ਮਨਾਈ ਲੋਹੜੀ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਸ ਅਕੈਡਮੀ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਲੋਹੜੀ ਦਾ ਤਿਉਹਾਰ ਮੀਡੀਆ ਨਾਲ ਮਿਲ ਕੇ ਮਨਾਇਆ

ਬਸੀ ਪਠਾਣਾਂ, 13 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਉਪ ਮੰਡਲ ਦਫ਼ਤਰ ਵਿਖੇ ਐਸ.ਡੀ.ਐਮ. ਪਵਿੱਤਰ ਸਿੰਘ ਨੇ ਅੱਜ ਦੁਪਹਿਰ ਬਾਅਦ ਪੱਤਰਕਾਰਾਂ ਨਾਲ ਮਿਲ ਕੇ ਲੋਹੜੀ ਦੇ ਤਿਉਹਾਰ ਦੀ ਖ਼ੁਸ਼ੀ ਅਤੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ 'ਤੇ ਉਨ੍ਹਾਂ ਉਪ ਮੰਡਲ ਵਾਸੀਆਂ ਨੂੰ ...

ਪੂਰੀ ਖ਼ਬਰ »

ਭਰਪੂਰਗੜ੍ਹ ਸਕੂਲ 'ਚ ਮਨਾਈ ਧੀਆਂ ਦੀ ਲੋਹੜੀ

ਅਮਲੋਹ, 13 ਜਨਵਰੀ (ਕੁਲਦੀਪ ਸ਼ਾਰਦਾ)-ਸਰਕਾਰੀ ਐਲੀਮੈਂਟਰੀ ਸਕੂਲ ਭਰਪੂਰਗੜ੍ਹ ਵਿਖੇ ਸਕੂਲ ਮੁਖੀ ਮਾ: ਚਮਕੌਰ ਸਿੰਘ ਅਤੇ ਆਂਗਣਵਾੜੀ ਸੈਂਟਰ ਇੰਚਾਰਜ ਬਲਜੀਤ ਕੌਰ ਦੇ ਉਪਰਾਲੇ ਸਦਕਾ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ 'ਚ ਮਨਾਈ ਲੋਹੜੀ

ਫ਼ਤਹਿਗੜ੍ਹ ਸਾਹਿਬ/ਨੌਗਾਵਾਂ, 13 ਜਨਵਰੀ (ਬਲਜਿੰਦਰ ਸਿੰਘ, ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ 'ਚ ਅੱਜ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵਾ ਪਹਿਨ ਕੇ ਲੋਹੜੀ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਪਰਸਨ ਚਾਹਲ ਵਲੋਂ ਸਟਾਫ਼ ਨਾਲ ਮਨਾਈ ਲੋਹੜੀ

ਖਮਾਣੋਂ, 13 ਜਨਵਰੀ (ਮਨਮੋਹਣ ਸਿੰਘ ਕਲੇਰ)-ਬਲਾਕ ਸੰਮਤੀ ਚੇਅਰਪਰਸਨ ਜਸਮੀਤ ਕੌਰ ਚਾਹਲ ਵਲੋਂ ਅੱਜ ਲੋਹੜੀ ਦੇ ਦਿਹਾੜੇ ਮੌਕੇ, ਜਿੱਥੇ ਆਪਣੇ ਦਫ਼ਤਰ ਬੈਠ ਕੇ ਬਲਾਕ ਦੀਆਂ ਵੱਖ-ਵੱਖ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਅੱਜ ਦਫ਼ਤਰ ਸਟਾਫ਼ ਨਾਲ ...

ਪੂਰੀ ਖ਼ਬਰ »

ਸੇਂਟ ਜੌਸਫਜ਼ ਸਕੂਲ ਖਮਾਣੋਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਸੇਂਟ ਜੌਸਫਜ਼ ਸਕੂਲ ਖਮਾਣੋਂ ਵਿਖੇ ਪਿ੍ੰਸੀਪਲ ਸ਼ਾਲੂ ਸ਼ਰਮਾ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਿੰ੍ਰਸੀਪਲ ਸ਼ਾਲੂ ਸ਼ਰਮਾ ਨੇ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਇਸ ਤਿਉਹਾਰ ਦੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਖੰਟ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੰਘੋਲ, 13 ਜਨਵਰੀ (ਗੁਰਨਾਮ ਸਿੰਘ ਚੀਨਾ)-ਗਰਾਮ ਪੰਚਾਇਤ ਪਿੰਡ ਖੰਟ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਖੰਟ ਵਿਖੇ ਸਕੂਲ ਦੇ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਤੇ ਬੱਚਿਆਂ ਨੂੰ ਮਠਿਆਈਆਂ ਆਦਿ ਵੀ ਦਿੱਤੀਆਂ ਗਈਆਂ | ਇਸ ਮੌਕੇ ਸਰਪੰਚ ਬਲਵੀਰ ਸਿੰਘ ਖੰਟ, ...

ਪੂਰੀ ਖ਼ਬਰ »

ਗੁਰ ਸ਼ਕਤੀ ਸਕੂਲ 'ਚ ਲੋਹੜੀ ਮਨਾਈ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਲੋਹੜੀ ਨਾਲ ਸਬੰਧਿਤ ਗੀਤ ਅਤੇ ਕਵੀਸ਼ਰੀ ਆਦਿ ਆਈਟਮਾਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਪਿੰਡ ਪਨੈਚਾਂ ਦੇ ਸਰਕਾਰੀ ਸਕੂਲ 'ਚ ਲੋਹੜੀ ਮਨਾਈ

ਸੰਘੋਲ, 13 ਜਨਵਰੀ (ਗੁਰਨਾਮ ਸਿੰਘ ਚੀਨਾ)-ਸ਼ਹੀਦ ਹੌਲਦਾਰ ਦਿਲਬਾਗ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਪਨੈਚਾਂ ਵਿਖੇ ਗਰਾਮ ਪੰਚਾਇਤ ਵਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿੰਡ ਦੀ ਸਰਪੰਚ ਪਵਨਜੀਤ ਕੌਰ, ਸੁਰਮੁਖ ਸਿੰਘ ਪਨੈਚ ਬਲਾਕ ...

ਪੂਰੀ ਖ਼ਬਰ »

ਸੇਕਰਡ ਹਾਰਟ ਸਕੂਲ 'ਚ ਧੀਆਂ ਦੀ ਲੋਹੜੀ ਮਨਾਈ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਮੁਕੇਸ਼ ਘਈ)-ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਲੋਹੜੀ ਮਨਾਈ ਗਈ, ਜੋ ਕਿ ਧੀਆਂ ਨੂੰ ਸਮਰਪਿਤ ਕੀਤੀ ਗਈ | ਲੋਹੜੀ ਦੇ ਸਮਾਗਮ ਦੀ ਸ਼ੁਰੂੁਆਤ ਸ਼ਮ੍ਹਾ ਰੌਸ਼ਨ ਕਰਕੇ ਅਤੇ ਸ਼ਬਦ ਗਾਇਨ ਕਰਕੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਲੋਹੜੀ ਮੌਕੇ ਕਰਵਾਇਆ ਸਿਹਤ ਜਾਗਰੂਕਤਾ ਸੈਮੀਨਾਰ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਬਲਜਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਵਲੋਂ ਬਲਾਕ ਪ੍ਰਧਾਨ ਸੁਰਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਸਿਹਤ ਜਾਗਰੂਕਤਾ ਸੈਮੀਨਾਰ ਕਰਵਾ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੈਮੀਨਾਰ ...

ਪੂਰੀ ਖ਼ਬਰ »

ਲੋਹੜੀ 'ਤੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਰਾਜਿੰਦਰ ਸਿੰਘ)-ਗੋਲਡਨ ਸੀਟੀ ਸਰਹਿੰਦ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾ ਰੰਗ ਤੇ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ | ਇਸ ਮੌਕੇ ਬਲਜੀਤ ਸਿੰਘ ਜੋਸੀਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX