ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਪੰਜਾਬ / ਜਨਰਲ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਅੱਜ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ- 40 ਮੁਕਤਿਆਂ ਦੀ ਯਾਦ 'ਚ ਮਾਘੀ ਜੋੜ ਮੇਲੇ 'ਤੇ ਸ਼ਾਮ ਸਮੇਂ ਦੂਰ-ਦੁਰਾਡੇ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ, ਜਦਕਿ ਸਵੇਰ ਸਮੇਂ ਤੋਂ ਬਾਅਦ ਦੁਪਹਿਰ ਤੱਕ ਭਾਰੀ ਮੀਂਹ ਪੈਣ ਕਰਕੇ ਸੰਗਤ ਦੀ ਆਮਦ ਘਟੀ | 14 ਜਨਵਰੀ (1 ਮਾਘ) ਨੂੰ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਣਗੀਆਂ | ਸ਼ੋ੍ਰਮਣੀ ਅਕਾਲੀ ਦਲ ਵਲੋਂ ਮਲੋਟ ਰੋਡ ਬਾਈਪਾਸ ਵਿਖੇ ਕਾਨਫ਼ਰੰਸ ਦੀ ਤਿਆਰੀ ਲਈ 20 ਦਿਨਾਂ ਤੋਂ ਵੱਡਾ ਪੰਡਾਲ ਤਿਆਰ ਕੀਤਾ ਗਿਆ ਸੀ, ਪਰ ਅੱਜ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਕਰਕੇ ਅਕਾਲੀ ਦਲ ਨੂੰ ਆਪਣੀ ਕਾਨਫ਼ਰੰਸ ਦੀ ਜਗ੍ਹਾ ਬਦਲਣੀ ਪਈ ਅਤੇ ਹੁਣ ਕਾਨਫ਼ਰੰਸ ਮਲੋਟ ਰੋਡ 'ਤੇ ਨਰਾਇਣਗੜ੍ਹ ਪੈਲੇਸ ਵਿਖੇ ਹੋਵੇਗੀ | ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਕਾਨਫ਼ਰੰਸ ਨੂੰ ਅਕਾਲੀ ਦਲ ਅਤੇ ਭਾਜਪਾ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ | ਸ਼੍ਰੋਮਣੀ ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਥੇ ਹੋਣ ਵਾਲੀ ਕਾਨਫਰੰਸ ਦਾ ਜਾਇਜ਼ਾ ਲਿਆ | ਇਸ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਖੇ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਪੰਥਕ ਆਗੂ ਸੰਬੋਧਨ ਕਰਨਗੇ | ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਕਾਂਗਰਸ ਵਲੋਂ ਮਾਘੀ ਮੇਲੇ 'ਤੇ ਸਿਆਸੀ ਕਾਨਫ਼ਰੰਸ ਨਹੀਂ ਕੀਤੀ ਜਾਵੇਗੀ, ਜਦਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ 40 ਮੁਕਤਿਆਂ ਨੂੰ ਸਿੱਜਦਾ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣਗੇ | ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੀ ਮਾਘੀ ਦਿਹਾੜੇ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਸਫ਼ਾਈ ਮੁਹਿੰਮ ਸ਼ੁਰੂ ਕਰਨਗੇ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਪਾਰਟੀ ਵਲੋਂ ਪ੍ਰੋ: ਸਾਧੂ ਸਿੰਘ ਅਤੇ ਹੋਰ ਵਿਧਾਇਕ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਵੇਰੇ 11 ਵਜੇ ਪਹੁੰਚ ਕੇ 40 ਮੁਕਤਿਆਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨਗੇ | ਇਸ ਦੌਰਾਨ ਭਾਰੀ ਮੀਂਹ ਕਾਰਨ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਲਾਏ ਲੰਗਰ ਦੇ ਪ੍ਰਬੰਧ ਵੀ ਪ੍ਰਭਾਵਿਤ ਹੋਏ | ਬਾਰਿਸ਼ ਮਗਰੋਂ ਮੇਲਾ ਮੈਦਾਨ ਵਿਚ ਪਾਣੀ ਭਰ ਜਾਣ ਕਾਰਨ ਸਰਕਸ ਤੋਂ ਇਲਾਵਾ ਚੰਡੋਲ-ਝੂਲਿਆਂ ਸਮੇਤ ਹੋਰ ਕਾਰੋਬਾਰ ਠੱਪ ਹੋ ਗਏ |

ਕਾਂਗਰਸੀ ਮੰਤਰੀਆਂ ਦਾ ਢੀਂਡਸਾ ਪਰਿਵਾਰ ਦੀ ਹਮਾਇਤ ਕਰਨ ਵਾਲਾ ਬਿਆਨ ਦੋਵਾਂ ਵਿਚਕਾਰ ਮਿਲੀਭੁਗਤ ਹੋਣ ਦਾ ਸਬੂਤ- ਅਕਾਲੀ ਦਲ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਵਿਰੁੱਧ ਲੜਾਈ ਵਿਚ ਜਿਸ ਫੁਰਤੀ ਨਾਲ ਕਾਂਗਰਸੀ ਮੰਤਰੀ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ ਲਈ ਪਿੜ ਵਿਚ ਉੱਤਰੇ ਹਨ, ਉਸ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਮਨਾਇਆ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ

ਗੁਰਸ਼ਰਨਜੀਤ ਸਿੰਘ ਪੁਰੇਵਾਲ, ਪ੍ਰਦੀਪ ਸਿੰਘ ਬੇਦੀ ਡੇਰਾ ਬਾਬਾ ਨਾਨਕ, 13 ਜਨਵਰੀ-ਪਾਕਿ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ ਮਨਾਇਆ ਗਿਆ | ਇਸ ਸਬੰਧ 'ਚ ਭਾਰਤ ਵਾਲੇ ਪਾਸਿਓਾ 101 ਸਿੱਖ ਸੰਗਤਾਂ ਦਾ ...

ਪੂਰੀ ਖ਼ਬਰ »

ਮਾਮਲਾ ਹਰੀਕੇ ਪੱਤਣ ਆ ਕੇ ਮੱਛੀ ਖਾਣ ਦੇ ਦਿੱਤੇ ਬਿਆਨ ਦਾ

ਹਰਮਿੰਦਰ ਸਿੰਘ ਗਿੱਲ ਨੇ ਮੰਗੀ ਮੁਆਫ਼ੀ

ਹਰੀਕੇ ਪੱਤਣ, 13 ਜਨਵਰੀ (ਸੰਜੀਵ ਕੁੰਦਰਾ)-ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਇਕ ਸਮਾਗਮ ਦੌਰਾਨ ਦਿੱਤਾ ਬਿਆਨ ਕਿ ਸ੍ਰੀ ਦਰਬਾਰ ਸਾਹਿਬ ਆਉਂਦੇ ਲੱਖਾਂ ਸ਼ਰਧਾਲੂਆਂ ਦਾ ਮੂੰਹ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀ ਜਾ ਰਹੀ ਹਰੀਕੇ ਝੀਲ ਵੱਲ ...

ਪੂਰੀ ਖ਼ਬਰ »

ਪਾਕਿ ਸਰਕਾਰ ਗੁ: ਨਨਕਾਣਾ ਸਾਹਿਬ ਅਤੇ ਪੀੜਤ ਸਿੱਖਾਂ ਦੀ ਹਾਲਤ ਜਾਣਨ ਲਈ ਸ਼ੋ੍ਰਮਣੀ ਕਮੇਟੀ ਵਫ਼ਦ ਨੂੰ ਵੀਜ਼ੇ ਦੇਵੇ-ਭਾਈ ਲੌਾਗੋਵਾਲ

ਮਲੇਰਕੋਟਲਾ, 13 ਜਨਵਰੀ (ਕੁਠਾਲਾ)- ਪਿਛਲੇ ਦਿਨੀਂ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਉਥੋਂ ਦੇ ਸਿੱਖਾਂ 'ਤੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਹਮਲੇ ਪਿਛੋਂ ਸਥਿਤੀ ਦਾ ਜਾਇਜ਼ਾ ਲੈਣ ਅਤੇ ਮਾਮਲੇ ਦੀ ਜਾਂਚ ਲਈ ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਵਫ਼ਦ ਨੂੰ ...

ਪੂਰੀ ਖ਼ਬਰ »

5ਵੀਂ ਤੇ 8ਵੀਂ ਦੇ ਪ੍ਰੀਖਿਆਰਥੀਆਂ ਦੇ ਦਰਜ ਵੇਰਵਿਆਂ, ਵਿਸ਼ਿਆਂ ਤੇ ਸਕੂਲਾਂ ਦੇ ਨਾਂਅ 'ਚ ਸੋਧ ਕਰਵਾਉਣ ਦਾ ਮੌਕਾ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿੱਦਿਅਕ ਸੰਸਥਾਵਾਂ ਨੂੰ 5ਵੀਂ ਅਤੇ 8ਵੀਂ ਸ਼੍ਰੇਣੀਆਂ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਦਰਜ ਕਰਵਾਏ ਪ੍ਰੀਖਿਆਰਥੀਆਂ ਦੇ ਵੇਰਵਿਆਂ, ਵਿਸ਼ਿਆਂ ਅਤੇ ਸਕੂਲਾਂ ਦੇ ਨਾਂਅ ਆਦਿ ...

ਪੂਰੀ ਖ਼ਬਰ »

ਪਰਾਲੀ ਦੇ ਮੁੱਦੇ 'ਤੇ ਕਿਸਾਨ 20, 21 ਤੇ 22 ਨੂੰ ਡੀ.ਸੀ. ਦਫ਼ਤਰਾਂ ਅੱਗੇ ਲਾਉਣਗੇ ਦਿਨ-ਰਾਤ ਧਰਨੇ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਪਰਾਲੀ ਅਤੇ ਹੋਰ ਅਹਿਮ ਕਿਸਾਨੀ ਮੰਗਾਂ ਨੂੰ ਲੈ ਕੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੂਹਰੇ ਦਿਨ-ਰਾਤ ਰੋਸ ਧਰਨੇ ਲਾਉਣ ਦਾ ਐਲਾਨ ...

ਪੂਰੀ ਖ਼ਬਰ »

ਗੁਰਬਾਣੀ 'ਤੇ ਸਾਡੇ ਬੌਧਿਕ ਅਧਿਕਾਰ ਦਾ ਪ੍ਰਚਾਰ ਗੁਮਰਾਹਕੁੰਨ-ਰਬਿੰਦਰ ਨਰਾਇਣ

ਜਲੰਧਰ, 13 ਜਨਵਰੀ (ਮੇਜਰ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੋਂ ਪ੍ਰਸਾਰਤ ਹੁੰਦੇ ਹੁਕਮਨਾਮੇ ਬਾਰੇ ਉੱਠੇ ਵਿਵਾਦ ਸਬੰਧੀ ਪੱਖ ਸਪੱਸ਼ਟ ਕਰਦਿਆਂ ਪੀ. ਟੀ. ਸੀ. ਨੈੱਟਵਰਕ ਦੇ ਪ੍ਰੈਜ਼ੀਡੈਂਟ ਤੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਰਾਇਣ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਨਕਲੀ ਦੁੱਧ ਸਪਲਾਈ ਕਰਨ ਵਾਲੀ ਫ਼ੈਕਟਰੀ ਹੋਵੇਗੀ ਸੀਲ

ਸੰਗਰੂਰ, 13 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਵਿਚ ਰੋਜ਼ਾਨਾ ਹਜ਼ਾਰਾਂ ਲੀਟਰ ਮਿਲਾਵਟੀ ਦੁੱਧ ਸਪਲਾਈ ਕਰਨ ਵਾਲੀ ਫ਼ੈਕਟਰੀ ਦੇ ਮਾਲਕ ਸਣੇ 2 ਹੋਰਨਾਂ ਵਿਰੁੱਧ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰਦਿਆਂ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਚਲਦਿਆਂ ਉਡਾਣਾਂ ਦੇ ਰਸਤੇ ਬਦਲੇ, ਇਕ ਉਡਾਣ ਰੱਦ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਦੋ ਉਡਾਣਾਂ ਨੂੰ ਖ਼ਰਾਬ ਮੌਸਮ ਦੇ ਚਲਦਿਆਂ ਰਸਤੇ ਬਦਲ ਕੇ ਭੇਜਿਆ ਗਿਆ, ਜਦਕਿ ਇਕ ਉਡਾਣ ਰੱਦ ਕਰਨੀ ਪਈ | ਇਸ ਸਬੰਧੀ ਹਵਾਈ ਅੱਡੇ ਦੇ ਪਬਲਿਕ ਰਿਲੇਸ਼ਨ ਅਫ਼ਸਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਈ ਨਗਰ ਕੌ ਾਸਲਾਂ ਤੇ ਪੰਚਾਇਤਾਂ ਦੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਤੋਂ ਨਾਰਾਜ਼

ਜਲੰਧਰ, 13 ਜਨਵਰੀ (ਸ਼ਿਵ)- ਪੰਜਾਬ ਮਿਉਂਸਪਲ ਫੈੱਡਰੇਸ਼ਨ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਰਹਿ ਜਾਵੇਗਾ | ਪੰਜਾਬ ਮਿਉਂਸਪਲ ਫੈਡਰੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਗੁਣਵੱਤਾ ਵਾਲਾ ਗੁੜ ਤੇ ਸ਼ੱਕਰ ਦਾ ਉਤਪਾਦਨ 'ਫ਼ਤਿਹ' ਬ੍ਰਾਂਡ ਅਧੀਨ ਸ਼ੁਰੂ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)- ਸਹਿਕਾਰੀ ਖੰਡ ਮਿੱਲਾਂ ਵਲੋਂ ਚੱਲ ਰਹੇ ਪਿੜ੍ਹਾਈ ਸੀਜਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਗੁਣਵਤਾ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ 'ਫਤਿਹ' ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ | ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਖੂਬੀ ਰਾਮ ਤੇ ਡੀ.ਜੀ.ਪੀ. ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ-ਬੈਂਸ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇਥੇ ਕੋਟ ਮੰਗਲ ਸਿੰਘ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 1993 'ਚ ਬਾਬਾ ਚਰਨ ਸਿੰਘ ਤੇ ਹੋਰਨਾਂ ਦੇ ਝੂਠੇ ਮੁਕਾਬਲੇ ਲਈ ਜ਼ਿੰਮੇਵਾਰ ਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਭਾਰਤ 20 ਭੁੱਖੇ ਦੇਸ਼ਾਂ 'ਚ ਹੋਇਆ ਸ਼ਾਮਿਲ

ਪਠਾਨਕੋਟ, 13 ਜਨਵਰੀ (ਚੌਹਾਨ)-'ਗਲੋਬਲ ਹੰਗਰ ਇੰਡੈਕਸ' (ਵਿਸ਼ਵ ਭੁੱਖ ਸੂਚਕਾਂਕ) ਦੇ ਅਨੁੁਸਾਰ ਦੁਨੀਆ ਦੇ 117 ਦੇਸ਼ਾਂ ਵਿਚ ਭਾਰਤ 107ਵੇਂ ਨੰਬਰ 'ਤੇ ਹੈ | ਦੇਸ਼ 'ਚ ਅਨਾਜ ਦੀ ਕੋਈ ਘਾਟ ਨਹੀਂ, ਪਰ ਇਸ ਦੇ ਬਾਵਜੂਦ ਦੇਸ਼ ਦੇ ਕਰੋੜਾਂ ਲੋਕ ਭੁੱਖੇ ਹੀ ਸੌਾਦੇ ਹਨ | ਭਾਰਤ 'ਚ 5 ਸਾਲਾਂ ...

ਪੂਰੀ ਖ਼ਬਰ »

ਰੰਧਾਵਾ ਵਲੋਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਪੁਖ਼ਤਾ ਬਣਾਉਣ ਸਬੰਧੀ ਮੀਟਿੰਗ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜੇਲ੍ਹਾਂ ਅੰਦਰ ਸੁਰੱਖਿਆ ਵਿਵਸਥਾ ਨੂੰ ਹੋਰ ਪੁਖ਼ਤਾ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋੜੀਂਦਾ ਸਟਾਫ਼ ਪੂਰਾ ਕਰਨ ਅਤੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ...

ਪੂਰੀ ਖ਼ਬਰ »

ਪੀ.ਟੀ.ਸੀ. ਚੈਨਲ ਨੂੰ ਗੁਰਬਾਣੀ ਦੇ ਦਿੱਤੇ ਅਧਿਕਾਰ ਰੱਦ ਕੀਤੇ ਜਾਣ- ਰਵੀਇੰਦਰ ਸਿੰਘ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)- ਅੱਜ ਇਥੇ ਅਕਾਲੀ ਦਲ 1920 ਦੇ ਪ੍ਰਧਾਨ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਕਿਹਾ ਕਿ ਰੇਤਾ, ਟਰਾਂਸਪੋਰਟ, ਸ਼ਰਾਬ, ਕੇਬਲ ਮਾਫ਼ੀਆ ਆਦਿ ਬਾਰੇ ਸੁਣਿਆ ਦੇਖਿਆ ਤਾਂ ਸੀ, ਪਰ ਬਾਦਲ ਪਰਿਵਾਰ ਨੇ ਤਾਂ ਆਪਣੇ ਵਪਾਰ ਨੂੰ ਵਧਾਉਣ ...

ਪੂਰੀ ਖ਼ਬਰ »

ਸੁਖਬੀਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਵਾਕ ਨੂੰ ਨਿੱਜੀ ਵਪਾਰ ਤੇ ਲਾਭਾਂ ਲਈ ਨਾ ਵਰਤਣ-ਰਾਮੂਵਾਲੀਆ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇਥੇ ਉਪ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਨਵੀਂ ਅਧਿਆਪਕ ਭਰਤੀ 'ਚ ਉਮਰ ਹੱਦ 'ਚ ਛੋਟ ਦੇ ਕੇ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 13 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 14 ਜਨਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਭਰਤੀ ਲਈ ...

ਪੂਰੀ ਖ਼ਬਰ »

ਸੀ.ਆਈ.ਡੀ. ਵਿਭਾਗ ਨੂੰ ਲੈ ਕੇ ਛਿੜੀ ਬਹਿਸ ਬਾਰੇ ਵਿਜ ਨੇ ਹਥਿਆਰ ਸੁੱਟੇ

ਚੰਡੀਗੜ੍ਹ, 13 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੀ.ਆਈ.ਡੀ. ਵਿਭਾਗ ਨੂੰ ਲੈ ਕੇ ਛਿੜੀ ਬਹਿਸ ਬਾਰੇ ਕਈ ਦਿਨਾਂ ਦੇ ਵਾਦ-ਵਿਵਾਦ ਪਿਛੋਂ ਅੱਜ ਇਕ ਤਰ੍ਹਾਂ ਨਾਲ ਹਥਿਆਰ ਸੁੱਟ ਦਿੱਤੇ, ਜਦੋਂ ਇਹ ਕਹਿ ਦਿੱਤਾ ਕਿ ਇਹ ਵਿਭਾਗ ਮੁੱਖ ਮੰਤਰੀ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਦੱਸਣ ਪੁਲਿਸ ਐਕਟ ਨੂੰ ਕਦੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ-ਹਾਈ ਕੋਰਟ

ਚੰਡੀਗੜ੍ਹ, 13 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਚ ਸੂਬਾ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਮੈਨ ਸੇਵਾਮੁਕਤ ਜੱਜਾਂ ਵਿਚੋਂ ਲਗਾਉਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਪੰਜਾਬ ਪੁਲਿਸ ਐਕਟ ਵਿਚੋਂ ਚੇਅਰਮੈਨ ਲਈ ਜੱਜਾਂ ਦੇ ਨਾਂਅ 'ਤੇ ਵਿਚਾਰ ਕਰਨ ...

ਪੂਰੀ ਖ਼ਬਰ »

ਸਤਵੀਰ ਸਿੰਘ ਪੱਲੀ ਝਿੱਕੀ ਦਾ ਤਾਜਪੋਸ਼ੀ ਸਮਾਗਮ ਅੱਜ

ਬੰਗਾ, 13 ਜਨਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਣਨ 'ਤੇ ਤਾਜਪੋਸ਼ੀ ਸਮਾਗਮ 14 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਬੰਗਾ ਵਿਖੇ ਹੋਵੇਗਾ | ਦਰਬਜੀਤ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ- ਰਜ਼ੀਆ ਸੁਲਤਾਨਾ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ...

ਪੂਰੀ ਖ਼ਬਰ »

ਬਾਦਲਾਾ ਨੂੰ ਢੀਂਡਸਾ ਖਿਲਾਫ਼ ਕੋਈ ਕਾਰਵਾਈ ਕਰਨ ਦਾ ਅਧਿਕਾਰ ਨਹੀਂ- ਭੋਮਾ, ਜੰਮੂ

ਜਲੰਧਰ, 13 ਜਨਵਰੀ (ਅ.ਬ.)-ਅੱਜ ਇਥੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸੁਖਦੇਵ ਸਿੰਘ ਢੀਂਡਸਾ ਦੀ ਖੁੱਲ•ੀ ਹਮਾਇਤ ਦਾ ਐਲਾਨ ਕਰਦਿਆਂ ਤੇ ਬਾਦਲਾਾ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਸੰਸਥਾਵਾਾ ...

ਪੂਰੀ ਖ਼ਬਰ »

ਹੁਕਮਨਾਮੇ ਅਤੇ ਕੀਰਤਨ 'ਤੇ ਮਾਲਕੀ ਦਾ ਦਾਅਵਾ ਗੁਰਬਾਣੀ ਦਾ ਨਿਰਾਦਰ- ਬਾਜਵਾ

ਚੰਡੀਗੜ੍ਹ•, 13 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ 'ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦਾ ਘੋਰ ...

ਪੂਰੀ ਖ਼ਬਰ »

ਰਾਜ ਨਿਪੁੰਨਤਾ ਖੋਜ ਪ੍ਰੀਖਿਆ ਹੁਣ 16 ਫਰਵਰੀ ਨੂੰ ਹੋਵੇਗੀ

ਪੋਜੇਵਾਲ ਸਰਾਂ, 13 ਜਨਵਰੀ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ 19 ਜਨਵਰੀ ਨੂੰ ਲਈ ਜਾ ਰਹੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕਿਸੇ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ | ਇਸ ਸਬੰਧੀ ਜਾਰੀ ਹਦਾਇਤਾਂ ਵਿਚ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਕਿਹਾ ਕਿ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਦੋ ਦਿਨਾ ਅਰਥੀ ਫੂਕ ਮੁਜ਼ਾਹਰੇ 16 ਤੋਂ

ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਚੌਥਾ ਦਰਜਾ ਮੁਲਾਜ਼ਮ ਜਥੇਬੰਦੀ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ' ਦੀ ਮੀਟਿੰਗ ਲੁਧਿਆਣਾ ਵਿਚ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਸਕੱਤਰ ਜਨਰਲ ਰਣਜੀਤ ...

ਪੂਰੀ ਖ਼ਬਰ »

ਦਿੱਲੀ-ਆਦਮਪੁਰ ਆਉਣ ਜਾਣ ਵਾਲੀ ਉਡਾਣ ਦਾ ਸਮਾਂ 18 ਤੋਂ ਬਦਲਿਆ

ਆਦਮਪੁਰ, 13 ਜਨਵਰੀ (ਰਮਨ ਦਵੇਸਰ)-ਦਿੱਲੀ ਤੋਂ ਆਦਮਪੁਰ ਆਉਣ ਜਾਣ ਵਾਲੀ ਉਡਾਣ ਦਾ ਸਮਾਂ 18 ਜਨਵਰੀ ਤੋਂ ਫਿਰ ਬਦਲ ਰਿਹਾ ਹੈ ¢ 18 ਜਨਵਰੀ ਤੋਂ ਦਿੱਲੀ ਤੋਂ 10.05 ਵਜੇ ਆਦਮਪੁਰ ਲਈ ਉਡਾਣ ਆਵੇਗੀ ਤੇ 11.20 ਵਜੇ ਆਦਮਪੁਰ ਪਹੁੰਚੇਗੀ ਅਤੇ ਆਦਮਪੁਰ ਤੋਂ 11.40 ਵਜੇ ਦਿੱਲੀ ਲਈ ਉਡਾਣ ...

ਪੂਰੀ ਖ਼ਬਰ »

ਐਡਵੋਕੇਟ ਗਿਲਜੀਆਂ ਪੰਜਾਬ ਕਾਂਗਰਸ ਦੇ ਬੁਲਾਰੇ ਬਣੇ

ਟਾਂਡਾ ਉੜਮੁੜ, 13 ਜਨਵਰੀ (ਭਗਵਾਨ ਸਿੰਘ ਸੈਣੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਲਕਾ ਉੜਮੁੜ ਤੋਂ ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੂੰ ਪੰਜਾਬ ਕਾਂਗਰਸ ਦਾ ਬੁਲਾਰਾ ਬਣਾਇਆ ਗਿਆ | ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਗਿਲਜੀਆਂ ਜਿਥੇ ...

ਪੂਰੀ ਖ਼ਬਰ »

ਬੰਗਲਾਦੇਸ਼ ਜਾਣ ਵਾਲੇ ਸ਼ਰਧਾਲੂ 31 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ

ਅੰਮਿ੍ਤਸਰ, 13 ਜਨਵਰੀ (ਹਰਮਿੰਦਰ ਸਿੰਘ)-ਸੰਪਰਦਾ ਕਾਰ ਸੇਵਾ ਸਰਹਾਲੀ ਤਰਨ ਤਾਰਨ ਵਲੋਂ ਬੰਗਲਾਦੇਸ਼ ਦੇ ਗੁਰਦੁਆਰਿਆਂ 'ਚ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ 17 ਅਪ੍ਰੈਲ ਨੂੰ ਗੁਰਦੁਆਰਾ ਨਾਨਕਸ਼ਾਹੀ ਢਾਕਾ ਬੰਗਲਾ ਦੇਸ਼ ਵਿਖੇ ਬੰਗਲਾ ਦੇਸ਼ ਮੈਨੇਜਮੈਂਟ ਬੋਰਡ ...

ਪੂਰੀ ਖ਼ਬਰ »

'ਐਕਿਊਮਾਸ' ਦਾ ਫ਼ਿਲਮ ਤਾਨਾਜੀ ਨਾਲ ਕਰਾਰ

ਜਲੰਧਰ, 13 ਜਨਵਰੀ (ਅ. ਬ.)-ਓਮ ਰਾਊਤ ਵਲੋਂ ਨਿਰਦੇਸ਼ਤ 'ਤਾਨਾਜੀ ਦਾ ਅਨਸੰਗ ਵਾਰੀਅਰ' ਇਕ ਭਾਰਤੀ ਯੋਧੇ ਦੇ ਜੀਵਨ ਦੀ ਵੀਰਗਾਥਾ 'ਤੇ ਅਧਾਰਿਤ ਫ਼ਿਲਮ ਹੈ | ਜਿਸ 'ਚ ਅਜੇ ਦੇਵਗਨ (ਸੂਬੇਦਾਰ ਤਾਨਾਜੀ ਮਾਲੂਸਰੇ), ਕਾਜ਼ੋਲ (ਸਾਵਿਤਰੀ ਬਾਈ ਮਾਲੂਸਰੇ), ਸੈਫ ਅਲੀ ਖ਼ਾਨ (ਉਦੈਭਾਨ ...

ਪੂਰੀ ਖ਼ਬਰ »

ਸਭ ਤੋਂ ਜਲਦ 5 ਲੱਖ ਵਿਕਰੀ ਦਾ ਅੰਕੜਾ ਪਾਰ ਕਰਨ ਵਾਲੀ ਐਸ.ਯੂ.ਵੀ. ਬਣੀ ਮਾਰੂਤੀ ਸਜ਼ੂਕੀ 'ਵਿਟਾਰਾ ਬਰੇਜ਼ਾ'

ਨਵੀਂ ਦਿੱਲੀ, 13 ਜਨਵਰੀ (ਅ. ਬ.)-ਮਾਰੂਤੀ ਸਜ਼ੂਕੀ ਨੇ ਅੱਜ ਕਿਹਾ ਕਿ ਭਾਰਤ ਦੀ ਨੰਬਰ ਇਕ ਅਤੇ ਕੰਪਨੀ ਦੀ ਕੰਪੈਕਟ ਐਸ. ਯੂ. ਵੀ. ਕਾਰ 'ਵਿਟਾਰਾ ਬਰੇਜ਼ਾ' ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਪੰਜ ਲੱਖ ਕਾਰਾਂ ਦੀ ਵਿਕਰੀ ਦਾ ਅੰਕੜਾ ਪਾਰ ਕਰ ਲਿਆ ਹੈ | ਇਸ ਨੂੰ ਸਾਲ 2016 ਵਿਚ 'ਆਟੋ ...

ਪੂਰੀ ਖ਼ਬਰ »

ਲਾਹੌਰ 'ਚ ਵਿਰਾਸਤ ਪ੍ਰੇਮੀਆਂ ਨੇ ਮਨਾਈ ਲੋਹੜੀ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ 'ਚ ਜ਼ਿਲ੍ਹਾ ਕਸੂਰ ਦੀ ਵਿਰਾਸਤੀ ਸੰਸਥਾ 'ਸਾਂਝਾ ਵਿਹੜਾ' ਦੇ ਆਗੂ ਨਜ਼ੀਰ ਅਹਿਮਦ ਜ਼ੋਇਆ ਦੀ ਅਗਵਾਈ 'ਚ ਬੀਤੀ ਰਾਤ ਲਾਹੌਰ ਦੀ ਗੁਲਬਰਗ ਆਬਾਦੀ ਵਿਖੇ ਮੇਨ ਮਾਰਕੀਟ 'ਚ ਦੁੱਲਾ ਭੱਟੀ ਦੀ ਯਾਦ 'ਚ ਲੋਹੜੀ ਮਨਾਈ ਗਈ | ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਪਵੇਗਾ- ਚੀਮਾ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਸਥਿਤੀ ਏਦਾਂ ਦੀ ਬਣ ਰਹੀ ਹੈ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ | ਅੱਜ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚਾਲੀ ਮੁਕਤਿਆਂ ਦੀ ਯਾਦ 'ਚ 'ਸਪੀਕਿੰਗ ਮਿਊਜ਼ੀਅਮ' ਬਣਾਏ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦਿਹਾੜੇ 'ਤੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ...

ਪੂਰੀ ਖ਼ਬਰ »

ਆਈ.ਆਈ.ਐੱਫ.ਪੀ.ਟੀ. ਬਠਿੰਡਾ ਵਲੋਂ 8 ਸੰਸਥਾਵਾਂ ਨਾਲ ਸਮਝੌਤਾ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਇੰਡੀਅਨ ਇੰਸਟੀਚਿਊਟ ਆਫ਼ ਫੂਡ ਪ੍ਰਾਸੈਸਿੰਗ ਟੈਕਨਾਲੋਜੀ (ਆਈ. ਆਈ. ਐੱਫ. ਪੀ. ਟੀ.) ਸੰਪਰਕ ਦਫ਼ਤਰ, ਬਠਿੰਡਾ ਨੇ ਅੱਜ ਪੰਜਾਬ ਅਤੇ ਹਰਿਆਣਾ ਖੇਤਰ ਦੀਆਂ 8 ਵੱਖ-ਵੱਖ ਉੱਘੀਆਂ ਸੰਸਥਾਵਾਂ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ...

ਪੂਰੀ ਖ਼ਬਰ »

ਪਹਿਲੀ ਵਾਰ ਐਸ. ਸੀ. ਓ. ਮੁਖੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ ਭਾਰਤ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਇਸ ਸਾਲ ਦੇ ਅਖ਼ੀਰ 'ਚ ਭਾਰਤ ਪਹਿਲੀ ਵਾਰ ਸ਼ੰਘਾਈ ਸਹਿਯੋਗ ਸੰਗਠਨ (ਐਸ. ਸੀ. ਓ) ਮੁਖੀਆਂ ਦੀ ਕੌਾਸਲ ਦੀ ਸਾਲਾਨਾ ਮੀਟਿੰਗ ਦੀ ਮੇਜ਼ਬਾਨੀ ਕਰੇਗਾ | ਚਾਰ ਦਿਨਾਂ ਦੌਰੇ 'ਤੇ ਭਾਰਤ ਆਏ ਸਮੂਹ ਦੇ ਸਕੱਤਰ ਜਨਰਲ ਵਲਾਦੀਮੀਰ ਨੋਰੋਵ ਨੇ ਇਕ ...

ਪੂਰੀ ਖ਼ਬਰ »

ਜੇ.ਐਨ.ਯੂ. ਹਿੰਸਾ ਮਾਮਲਾ

ਹਾਈਕੋਰਟ ਵਲੋਂ ਫੇਸਬੁੱਕ, ਗੂਗਲ ਤੇ ਵੱਟਸਐਪ ਨੂੰ ਨੋਟਿਸ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਜੇ. ਐਨ. ਯੂ. ਦੇ ਤਿੰਨ ਪ੍ਰੋਫੈਸਰਾਂ ਵਲੋਂ ਅੱਜ ਦਾਖ਼ਲ ਕੀਤੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਗੂਗਲ, ਵੱਟਸਐਪ, ਦਿੱਲੀ ਸਰਕਾਰ ਤੇ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਪਟੀਸ਼ਨ 'ਚ 5 ਜਨਵਰੀ ਨੂੰ ਹੋਈ ਹਿੰਸਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ ਲਈ ਕੈਪਟਨ ਤਾਨੀਆ ਸ਼ੇਰਗਿੱਲ ਬਣੇਗੀ ਪਹਿਲੀ ਮਹਿਲਾ ਪਰੇਡ ਪ੍ਰਬੰਧਕ

ਨਵੀਂ ਦਿੱਲੀ, 13 ਜਨਵਰੀ (ਪੀ.ਟੀ.ਆਈ.)-ਸੈਨਾ ਦੀ ਸਿਗਨਲਜ਼ ਕਾਰਪਜ਼ ਦੀ ਅਧਿਕਾਰੀ ਕੈਪਟਨ ਤਾਨੀਆ ਸ਼ੇਰਗਿੱਲ ਗਣਤੰਤਰ ਦਿਵਸ ਪਰੇਡ ਲਈ ਪਹਿਲੀ ਮਹਿਲਾ ਪਰੇਡ ਪ੍ਰਬੰਧਕ ਹੋਵੇਗੀ | ਪਰੇਡ ਦੀ ਜ਼ਿੰਮੇਵਾਰੀ ਪਰੇਡ ਪ੍ਰਬੰਧਕ (ਐਡਜੁਟੈਂਟ) ਦੀ ਹੁੰਦੀ ਹੈ | ਮਾਰਚ 2017 'ਚ ਚੇਨਈ ਦੀ ...

ਪੂਰੀ ਖ਼ਬਰ »

ਅੱਤਵਾਦੀ ਫੰਡਿੰਗ ਮਾਮਲਾ:

ਹਾਫ਼ਿਜ਼ ਸਈਦ ਨੇ ਬਿਆਨ ਦਰਜ ਕਰਵਾਉਣ ਲਈ ਅਦਾਲਤ ਤੋਂ ਮੰਗਿਆ ਹੋਰ ਸਮਾਂ

ਲਾਹੌਰ, 13 ਜਨਵਰੀ (ਏਜੰਸੀ)-ਮੁੰਬਈ ਅੱਤਵਾਦੀ ਹਮਲੇ ਦੇ ਸਾਜਿਸ਼ਘਾੜੇ ਤੇ ਜਮਾਤ-ਉਦ ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਵਲੋਂ ਅੱਤਵਾਦੀ ਫੰਡਿੰਗ ਮਾਮਲੇ 'ਚ ਆਪਣਾ ਬਿਆਨ ਦਰਜ ਕਰਵਾਉਣ ਲਈ ਅੱਜ ਇਕ ਅੱਤਵਾਦ ਰੋਕੂ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕੀਤੀ ਗਈ ਹੈ | ਅਦਾਲਤ ਦੇ ਇਕ ...

ਪੂਰੀ ਖ਼ਬਰ »

ਮੁਜ਼ੱਫ਼ਰਪੁਰ ਆਸਰਾ ਘਰ ਮਾਮਲੇ 'ਚ ਅਦਾਲਤ ਅੱਜ ਸੁਣਾ ਸਕਦੀ ਹੈ ਫ਼ੈਸਲਾ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਮੁਜ਼ੱਫ਼ਰਪੁਰ ਸਥਿਤ ਆਸਰਾ ਘਰ 'ਚ ਕਈ ਲੜਕੀਆਂ ਨਾਲ ਕਥਿਤ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਮੰਗਲਵਾਰ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ | ਇਸ ਕੇਂਦਰ ਦਾ ਸੰਚਾਲਕ ਬਿਹਾਰ ਪਿਊਪਲਜ਼ ਪਾਰਟੀ ਦਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX