ਤਾਜਾ ਖ਼ਬਰਾਂ


ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 2 hours ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  about 3 hours ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  about 4 hours ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  about 5 hours ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  about 5 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  about 5 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  about 6 hours ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  about 6 hours ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  about 6 hours ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 7 hours ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 7 hours ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 7 hours ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 7 hours ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 8 hours ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 8 hours ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 9 hours ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 9 hours ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 9 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 9 hours ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 9 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 10 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 10 hours ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 10 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 10 hours ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 10 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 10 hours ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 10 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 10 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 10 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 11 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 11 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 11 hours ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 11 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 11 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 11 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 12 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  about 12 hours ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 12 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 12 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 12 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 12 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 12 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 13 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 13 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 13 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਜਗਰਾਓਂ

ਕਾਰ ਹਾਦਸੇ 'ਚ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਸਮੇਤ ਨਗਰ ਨਿਵਾਸੀਆਂ ਵਲੋਂ ਜੀ.ਟੀ. ਰੋਡ ਜਾਮ

ਰਾਏਕੋਟ, 25 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬੀਤੇ ਦਿਨੀਂ ਪਿੰਡ ਨੂਰਪੁਰਾ ਵਿਖੇ ਕਾਰ ਹਾਦਸੇ ਦੌਰਾਨ ਮਰਨ ਵਾਲੇ ਪੈਂਚਰ ਲਗਾਉਣ ਦੀ ਦੁਕਾਨ ਕਰਨ ਵਾਲੇ ਹਰਦੀਪ ਸਿੰਘ ਦੀਪਾ (30) ਪੁੱਤਰ ਹਰਮੇਲ ਸਿੰਘ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਤੇ ਮਿ੍ਤਕ ਦੀ ਪਤਨੀ ਕੁਲਵਿੰਦਰ ਕੌਰ ਤੇ ਪਿਤਾ ਹਰਮੇਲ ਸਿੰਘ ਸਮੇਤ ਰਿਸ਼ਤੇਦਾਰਾਂ ਵਲੋਂ ਪਿੰਡ ਵਾਸੀਆਂ ਦੀ ਹਮਾਇਤ ਤੇ ਪੋਸਟ ਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਲੈਂਦਿਆਂ ਰਾਏਕੋਟ-ਲੁਧਿਆਣਾ ਜੀ.ਟੀ. ਰੋਡ ਘੰਟਿਆਂਬੱਧੀ ਜਾਮ ਕਰਕੇ ਉਕਤ ਕਾਰ ਚਾਲਕ ਸਮੇਤ ਦੂਸਰੇ ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਗੁਹਾਰ ਲਗਾਈ | ਇਸ ਮੌਕੇ ਕਾਮਰੇਡ ਚਮਕੌਰ ਸਿੰਘ ਬੌਵਾ, ਮਾ: ਚਰਨ ਸਿੰਘ ਨੂਰਪੁਰਾ, ਸਾਬਕਾ ਸਰਪੰਚ ਦਰਸ਼ਨ ਸਿੰਘ ਗਰੇਵਾਲ, ਸਰਪੰਚ ਅਮਰਜੀਤ ਸਿੰਘ, ਚਰਨ ਸਿੰਘ ਗਿੱਲ, ਡਾ: ਪ੍ਰਕਾਸ਼ ਸਿੰਘ ਬਰ੍ਹਮੀ, ਕਾਮਰੇਡ ਬਿੱਲਾ ਰਾਏਕੋਟ, ਕਾਮਰੇਡ ਸੁਰਿੰਦਰ ਸਿੰਘ ਸੀਲੋਆਣੀ, ਸਰਪੰਚ ਰਛਪਾਲ ਸਿੰਘ ਸੀਲੋਆਣੀ, ਦਰਸ਼ਨ ਸਿੰਘ ਸੀਲੋਆਣੀ, ਸਰਬਜੀਤ ਸਿੰਘ ਸੀਲੋਆਣੀ ਸਮੇਤ ਪਿੰਡ ਨੂਰਪੁਰਾ ਦੇ ਸੈਂਕੜੇ ਵਿਅਕਤੀਆਂ ਅਤੇ ਔਰਤਾਂ ਨੇ ਪੁਲਿਸ ਪ੍ਰਸ਼ਾਸਨ ਦੇ ਢਿੱਲੇ ਰਵੱਵੀਏ ਿਖ਼ਲਾਫ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਹਾਦਸੇ ਦੇ ਬਾਅਦ ਕਾਰ ਚਾਲਕ ਜ਼ਖ਼ਮੀ ਹੋਏ ਹਰਦੀਪ ਸਿੰਘ ਨੂੰ ਰਾਏਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਉਣ ਲੈ ਗਏ ਸਨ ਜਦ ਉਕਤ ਵਿਅਕਤੀਆਂ ਉਸ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਤਾਂ ਹਸਪਤਾਲ 'ਚੋਂ ਮੌਕਾ ਦੇਖ ਕੇ ਭੱਜ ਗਏ ਸਨ | ਜਿਨ੍ਹਾਂ ਨੂੰ ਪੁਲਿਸ ਵਲੋਂ ਕਾਬੂ ਨਾ ਕਰਨ 'ਤੇ ਪਿੰਡ ਵਾਸੀਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਗੇਟ ਸਾਹਮਣੇ ਧਰਨਾ ਦਿੰਦਿਆਂ ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜਾਰੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਘੰਟਿਆਂਬੱਧੀ ਧਰਨੇ ਬਾਅਦ ਜਦ ਡੀ.ਐੱਸ.ਪੀ. ਰਾਏਕੋਟ ਸੁਖਨਾਜ਼ ਸਿੰਘ ਨੇ ਧਰਨਾਕਾਰੀਆਂ ਨੂੰ ਕਾਰ ਚਾਲਕ ਸਮੇਤ ਉਸ ਦੇ ਦੂਸਰੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਇਸ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕਰਕੇ ਧਰਨਾ ਸਮਾਪਤ ਕਰ ਦਿੱਤਾ |

ਕਿਰਤੀ ਕਿਸਾਨ ਯੂਨੀਅਨ ਵਲੋਂ 5 ਫਰਵਰੀ ਨੂੰ ਭਾਰਤ ਭੂਸ਼ਨ ਆਸ਼ੂ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਗੁਰੂਸਰ ਸੁਧਾਰ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਬਲਾਕ ਸੁਧਾਰ ਦੀ ਮੀਟਿੰਗ ਪ੍ਰਧਾਨ ਕਾਮਰੇਡ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ 'ਤੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਹਠੂਰ ਕਸਬੇ ਦੇ ਨਜ਼ਦੀਕ ਿਾੲਕ ਪਿੰਡ 'ਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨੌਵੀ ਕਲਾਸ 'ਚ ਪੜ੍ਹਦੀ ਵਿਦਿਆਰਥਣ ਨਾਲ ਸਵਰਨਜੀਤ ਸਿੰਘ ਪੱੁਤਰ ਬਸੰਤ ਸਿੰਘ ਵਾਸੀ ...

ਪੂਰੀ ਖ਼ਬਰ »

ਜਬਰ-ਜਨਾਹ ਕਰਨ 'ਤੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 25 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕੀ ਇਕ ਪਿੰਡ ਦੀ ਲੜਕੀ ਨਾਲ ਜਬਰ-ਜਨਾਹ ਕਰਨ 'ਤੇ ਇਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀੜ੍ਹਤ ਲੜਕੀ ਦੀ ਮਾਂ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਐੱਸ.ਪੀ. (ਡੀ) ਦੀ ਅਗਵਾਈ 'ਚ ਸਰਚ ਅਪ੍ਰੇਸ਼ਨ

ਜਗਰਾਉ, 25 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਸ਼ਹਿਰ 'ਚ ਗਣਤੰਤਰ ਦਿਵਸ ਨੂੰ ਲੈ ਸੁਰੱਖਿਆ ਪ੍ਰਬੰਧਾਂ ਸਬੰਧੀ ਐੱਸ.ਪੀ. (ਡੀ) ਰਾਜਵੀਰ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਸਰਚ ਅਪ੍ਰੇਸ਼ਨ ਕੀਤਾ ਗਿਆ | ਇਸ ਮੌਕੇ ਭਾਰੀ ਪੁਲਿਸ ਫੋਰਸ ਅਤੇ ਡੌਗ ਸਕੁਐਡ ਦੀ ਟੀਮ ਵਲੋਂ ...

ਪੂਰੀ ਖ਼ਬਰ »

ਪੁੁਲਿਸ ਵਲੋਂ ਗਣਤੰਤਰ ਦਿਵਸ ਸੁਰੱਖਿਆ ਦੇ ਮੱਦੇਨਜ਼ਰ ਫ਼ਲੈਗ ਮਾਰਚ

ਜੋਧਾਂ, 25 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁੱਖੀ ਸੰਦੀਪ ਗੋਇਲ ਦਿਸ਼ਾ-ਨਿਰਦੇਸ਼ਾਂ ਤਹਿਤ 26 ਜਨਵਰੀ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਅਮਨ ਸਾਂਤੀ ਦੀ ਬਹਾਲੀ ਲਈ ਪੁਲਿਸ ਥਾਣਾ ਜੋਧਾਂ ਦੇ ਮੁਖੀ ਜਸਵੀਰ ਸਿੰਘ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਰਸਤੇ 'ਚੋਂ ਗਿੱਧੇ-ਭੰਗੜੇ ਵਾਲੇ ਬੁੱਤ ਹਟਾਏ ਜਾਣ-ਸੰਤ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 25 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਭਗਤੀ ਤੇ ਸ਼ਕਤੀ ਦੇ ਸੋਮੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਜਾਂਦੇ ਵਿਰਾਸਤੀ ਰਸਤੇ 'ਤੇ ਗਿੱਧੇ-ਭੰਗੜੇ ਵਾਲਿਆਂ ਦੇ ਲਗਾਏ ਗਏ ਬੁੱਤਾਂ ਨੂੰ ਹਟਾਉਣਾ ਸਮੇਂ ਦੀ ਲੋੜ ਬਣ ਗਈ ਹੈ ਭਾਵੇਂ ਇਹ ਬੁੱਤ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਵਿਖੇ ਮਾਰਕਿਟ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ ਸਿੱਧੂ ਤੇ ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ ਸਨਮਾਨਿਤ

ਰਾਏਕੋਟ, 25 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਮਾਰਕਿਟ ਕਮੇਟੀ ਰਾਏਕੋਟ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਨਿਯੁਕਤੀ ਤੇ ਆੜ੍ਹਤੀਆਂ ਭਾਈਚਾਰੇ ਵਲੋਂ ਸਨਮਾਨ ਸਮਾਰੋਹ ਕਰਵਾਇਆ | ਇਸ ਸਨਮਾਨ ਸਮਾਰੋਹ ਮੌਕੇ ਯਸ਼ਪਾਲ ਬਾਂਸਲ, ਪਿ੍ਤਪਾਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਾਇਆ ਵਿਜ਼ਟਰ ਵੀਜ਼ਾ

ਜਗਰਾਉਂ, 25 ਜਨਵਰੀ (ਜੋਗਿੰਦਰ ਸਿੰਘ)-ਆਈਲੈਟਸ ਤੇ ਇੰਮੀਗਰੇਸ਼ਨ ਸਰਵਿਸ ਦੇਣ 'ਚ ਪੰਜਾਬ ਦੀ ਮੰਨ੍ਹੀ ਪ੍ਰਮੰਨ੍ਹੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਪੂਰੇ ਬੇਟ ਇਲਾਕੇ 'ਚ ਅੱਜ ਦੇ ਬੰਦ ਦਾ ਕੋਈ ਅਸਰ ਨਾ ਹੋਇਆ

ਸਿੱਧਵਾਂ ਬੇਟ, 25 ਜਨਵਰੀ (ਜਸਵੰਤ ਸਿੰਘ ਸਲੇਮਪੁਰੀ-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਾਗਰਿਕਤਾ ਸੋਧ ਕਨੂੰਨ (ਸੀ.ਏ.ਏ.) ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਹਿਤੈਸ਼ੀ ਪਾਰਟੀਆਂ ਦੀ ਮਦਦ ਨਾਲ ਅੱਜ ਦਿੱਤੇ ਗਏ ...

ਪੂਰੀ ਖ਼ਬਰ »

ਚੇਅਰਮੈਨ ਦਾਖਾ ਨੇ ਮਾਣੂੰਕੇ ਨੂੰ 12 ਲੱਖ 16 ਹਜ਼ਾਰ ਦੀ ਗ੍ਰਾਂਟ ਦਾ ਚੈੱਕ ਦਿੱਤਾ

ਹਠੂਰ, 25 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੇ ਅੱਜ ਪਿੰਡ ਮਾਣੂੰਕੇ ਵਿਖੇ ਸਰਪੰਚ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਹੋਰ ਵੀ ਤੇਜ਼ੀ ਲਿਆਉਂਦਿਆਂ ਗ੍ਰਾਂਟ ਦਾ ਚੈੱਕ ...

ਪੂਰੀ ਖ਼ਬਰ »

25ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਮੈਹਦੇਆਣਾ ਸਾਹਿਬ ਤੋਂ ਦੀਨਾ ਸਾਹਿਬ ਲਈ ਰਵਾਨਾ ਹੋਇਆ

ਹਠੂਰ, 25 ਜਨਵਰੀ (ਜਸਵਿੰਦਰ ਸਿੰਘ ਛਿੰਦਾ)-21-22 ਦਸੰਬਰ 2019 ਦੀ ਰਾਤ ਨੂੰ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਅਰਭ ਹੋਇਆ 25ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 21 ਦਿਨਾਂ ਦੇ ਵਿਸ਼ਰਾਮ ਉਪਰੰਤ ਅੱਜ ਗੁਰਦੁਆਰਾ ਮੈਹਦੇਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਹੰਬੜਾਂ ਦੇ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਣ ਦਾ ਉਦਘਾਟਨ

ਹੰਬੜਾਂ, 25 ਜਨਵਰੀ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਬੜਾਂ ਨੂੰ ਸਮਾਰਟ ਸਕੂਲ ਦਾ ਦਰਜ਼ਾ ਮਿਲਣ 'ਤੇ ਆਲ ਇੰਡੀਆ ਸ਼ੂਗਰਫ਼ੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਅਤੇ ਸਰਪੰਚ ਰਣਜੋਧ ਸਿੰਘ ਜੱਗਾ ਦੇ ਉਪਰਾਲੇ ...

ਪੂਰੀ ਖ਼ਬਰ »

ਕੈਪਟਨ ਸੰਧੂ ਨੂੰ ਪੰਜਾਬ ਕਾਂਗਰਸ ਦੀ ਤਾਲਮੇਲ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਸਰਪੰਚਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਸਿੱਧਵਾਂ ਬੇਟ, 25 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਦੇ ਇੰਚਾਰਜ਼ ਕੈਪਟਨ ਸੰਦੀਪ ਸੰਧੂ ਨੂੰ ਕੁੱਲ ਹਿੰਦ ਕਾਂਗਰਸ਼ ਦੀ ਸੀਨੀਅਰ ਲੀਡਰਸ਼ਿੱਪ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਕੇ ਇਸ ਦੀ ਜਗ੍ਹਾ 'ਤੇ ਬਣਾਈ ਗਈ ਤਾਲਮੇਲ ਕਮੇਟੀ ਦਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਸਿੱਧਵਾਂ ਬੇਟ, 25 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਡਾਂਸ ਪੇਸ਼ ਕੀਤਾ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਜਰੀ ਅਕਾਲ ਚਲਾਣਾ ਕਰ ਗਏ

ਅਹਿਮਦਗੜ੍ਹ, 25 ਜਨਵਰੀ (ਪੁਰੀ)-ਟਰੱਕ ਯੂਨੀਅਨ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਮਾਜਰੀ ਦੇ ਵੱਡੇ ਭਰਾ ਅਤੇ ਬਿੱਲੂ ਮਾਜਰੀ ਪ੍ਰਧਾਨ ਕੀਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਮਾਜਰੀ (87) ਅੱਜ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ ਦੇ ਮਰੀਜ਼ਾਂ ਦੇ ਘੱਟ ਮੁੱਲ 'ਤੇ ਆਪੇ੍ਰਸ਼ਨਾਂ ਵਾਲੇ ਕੈਂਪ ਦੀ ਸ਼ੁਰੂਆਤ • ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਮੋਟਾਪੇ ਲਈ ਸਰਬੋਤਮ ਵਿਧੀ ਸਾਬਤ ਹੋਈ- ਡਾ. ਕੁਲਾਰ

ਬੀਜਾ, 25 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਯੂਰਪੀਅਨ ਦੇਸ਼ਾਂ ਦੀ ਸਾਂਝੀ ਮੋਟਾਪਾ ਸੰਸਥਾ ਤੋਂ ਸਰਜਨਜ਼ ਆਫ਼ ਐਕਸੀਲੈਂਸ ਦਾ ਿਖ਼ਤਾਬ ਹਾਸਲ ਕਰਕੇ ਭਾਰਤ ਦੇ ਪਹਿਲੇ ਮੋਟਾਪਾ ਬੈਰੀਐਟਿਕ ਸਰਜਨ ਬਣੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ...

ਪੂਰੀ ਖ਼ਬਰ »

ਸਾਇੰਸ ਕਾਲਜ ਜਗਰਾਉਂ ਵਿਖੇ 10ਵਾਂ ਕੌਮੀ ਵੋਟਰ ਦਿਵਸ ਮਨਾਇਆ

ਜਗਰਾਉਂ, 25 ਜਨਵਰੀ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ 10ਵਾਂ ਕੌਮੀ ਵੋਟਰ ਦਿਵਸ ਚੋਣ ਸਾਖਰਤਾ ਲੋਕਤੰਤਰ ਨੂੰ ਮਜਬੂਤ ਕਰਦੀ ਹੈ ਵਿਸ਼ੇ 'ਤੇ ਵੋਟਰ ਦਿਵਸ ਕਾਲਜ ਡਾਇਰੈਕਟਰ ਪ੍ਰੋ: ਗੁਰਚਰਨ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਕਾਲਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX