ਤਾਜਾ ਖ਼ਬਰਾਂ


ਮੱਧ ਪ੍ਰਦੇਸ਼ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ19 ਟੀਕਾ ਮੁਫ਼ਤ
. . .  5 minutes ago
ਭੋਪਾਲ , 21 ਅਪ੍ਰੈਲ - ਮੱਧ ਪ੍ਰਦੇਸ਼ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ19 ਟੀਕਾ ਮੁਫਤ ਦਿੱਤਾ...
ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਮਿਲੇਗੀ ਰੇਮਡੇਸਿਵਰ
. . .  11 minutes ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ, ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਰੇਮਡੇਸਿਵਰ...
ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਭੁੱਖ ਹੜਤਾਲ ਤੋਂ ਬਾਅਦ ਤਬੀਅਤ ਵਿਗੜਨ 'ਤੇ ਰੂਪਨਗਰ ਹਸਪਤਾਲ ਲਿਆਂਦਾ ਗਿਆ
. . .  28 minutes ago
ਰੋਪੜ , 21 ਅਪ੍ਰੈਲ ( ਵਰੁਨ ) - ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਜੋ ਕਿ ਨਕਲੀ ਨਿਹੰਗ ਸਿੰਘਾਂ ਦੇ ਆਈ. ਡੀ .ਕਾਰਡ ਇਸ਼ੂ ਕਰਨ ਤੇ ਇਨ੍ਹਾਂ ਉੱਤੇ ਸਖ਼ਤੀ ਕਰਨ ਦੀ ਮੰਗ ਕਰਨ ਵਾਲਾ ਸ਼ਿਵ ਸੈਨਾ ਹਿੰਦੁਸਤਾਨ...
ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਨੀਤੀ ਨੂੰ ਪ੍ਰਵਾਨਗੀ
. . .  39 minutes ago
ਚੰਡੀਗੜ੍ਹ , 21 ਅਪ੍ਰੈਲ - ਨਸ਼ਿਆਂ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਨ.ਡੀ.ਪੀ.ਐੱਸ. ਐਕਟ ਤਹਿਤ ਨਸ਼ਿਆਂ ਦੀ...
ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਿਹਾ : ਜਗੀਰ ਕੌਰ
. . .  44 minutes ago
ਅੰਮ੍ਰਿਤਸਰ, 21 ਅਪ੍ਰੈਲ (ਰਾਜੇਸ਼ ਕੁਮਾਰ) : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ...
ਬਾਰਦਾਨੇ ਦੀ ਸਮੱਸਿਆ ਕਾਰਨ ਆੜ੍ਹਤੀਆ ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  56 minutes ago
ਖੋਸਾ ਦਲ ਸਿੰਘ / ਫ਼ਿਰੋਜ਼ਪੁਰ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ) - ਨਜ਼ਦੀਕੀ ਅਨਾਜ ਮੰਡੀ ਕੱਸੋਆਣਾ,ਮਰਖਾਈ,ਖੋਸਾ ਦਲ ਸਿੰਘ ਵਿਖੇ ਬਾਰਦਾਨੇ ਅਤੇ ਲਿਫ਼ਟਿੰਗ ਦੀ ਆ ਰਹੀ ਸਮੱਸਿਆ ਕਾਰਨ ਅੱਜ...
ਮਕਸੂਦਪੁਰ, ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ
. . .  1 minute ago
ਸੰਧਵਾਂ,21 ਅਪ੍ਰੈਲ( ਪ੍ਰੇਮੀ ਸੰਧਵਾਂ) ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ, ਸੂੰਢ।ਦਾਣਾ ਮੰਡੀ, ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ ਹਨ...
ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ, ਕੋਰੋਨਾ ਦੀ ਆੜ ਵਿਚ ਕਿਸਾਨਾਂ ਨੂੰ ਬਦਨਾਮ ਕਰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
. . .  about 1 hour ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ,ਕੋਰੋਨਾ ਦੀ ਆੜ ਵਿਚ ਲਾਕਡਾਉਨ ਲਾਉਣ ਤੇ ਕਿਸਾਨਾਂ ਨੂੰ ਬਦਨਾਮ ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  about 1 hour ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  about 1 hour ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 2 hours ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 2 hours ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 2 hours ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 2 hours ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 2 hours ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 3 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  about 4 hours ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 4 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 5 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜ਼ਿੰਦਗੀ 'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਜਗਰਾਓਂ

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 17 ਤਸਕਰ ਗਿ੍ਫ਼ਤਾਰ

ਸਿੱਧਵਾਂ ਬੇਟ, 2 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ (ਆਈ.ਪੀ.ਐਸ.) ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਉਪ ਪੁਲਿਸ ਕਪਤਾਨ ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਇੰਸਪੈਕਟਰ ਜਗਜੀਤ ਸਿੰਘ ਮੁੱਖ ਅਫ਼ਸਰ ਥਾਣਾ ਸਿੱਧਵਾਂ ਬੇਟ ਦੀ ਅਗਵਾਈ ਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਚੰਦ ਸਿੰਘ ਪੁੱਤਰ ਹੁਕਮ ਸਿੰਘ, ਸੁਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀਅਨ ਕੁਲਗਹਿਣਾ ਥਾਣਾ ਸਿੱਧਵਾਂ ਬੇਟ, ਅਵਤਾਰ ਸਿੰਘ ਪੁੱਤਰ ਗੁਲਜਾਰ ਸਿੰਘ ਨਜ਼ਦੀਕ ਕਮਾਲਕੇ ਥਾਣਾ ਧ੍ਰਮਕੋਟ ਹਾਲ ਵਾਸੀ ਕੁਲਗਹਿਣਾ, ਜੋਗਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ, ਸਿਮਰਨ ਕੌਰ ਪਤਨੀ ਕਿ੍ਸ਼ਨ ਸਿੰਘ, ਸ਼ਿੰਦਰ ਕੌਰ ਪਤਨੀ ਹਰਜੀਤ ਸਿੰਘ, ਸੀਮਾ ਪਤਨੀ ਸਤਪਾਲ ਸਿੰਘ ਹਾਲ ਕੁਲਵਿੰਦਰ ਸਿੰਘ, ਅਮਰਜੀਤ ਕੌਰ ਪਤਨੀ ਕਾਲਾ ਸਿੰਘ, ਜਸਵੀਰ ਸਿੰਘ, ਪੁੱਤਰ ਗੁਰਬਖਸ ਸਿੰਘ, ਸੀਲਾ ਬਾਈ ਪਤਨੀ ਮਲਕੀਤ ਸਿੰਘ ਸਾਰੇ ਵਾਸੀਅਨ ਕੁਲਗਹਿਣਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 39 ਗ੍ਰਾਮ ਹੈਰੋਇਨ ਤੇ 42 ਬੋਤਲਾਂ ਘਰ ਦੀ ਕੱਢੀ ਸ਼ਰਾਬ ਬਰਾਮਦ ਕੀਤੀ | ਜਿਨ੍ਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁਕਦਮਾਂ ਦਰਜ ਕੀਤਾ ਗਿਆ | ਇਸੇ ਤਰ੍ਹਾਂ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਐਸ.ਆਈ. ਹਰਦੀਪ ਸਿੰਘ ਵਲੋਂ ਮਹਿੰਦਰ ਸਿੰਘ ਪੁੱਤਰ ਪਰਸਾ ਸਿੰਘ ਅਤੇ ਬਿਮਲਾ ਬਾਈ ਪਤਨੀ ਗੁਰਦੇਵ ਸਿੰਘ ਵਾਸੀਅਨ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਨ) ਨੂੰ ਗਿ੍ਫ਼ਤਾਰ ਕਰਨ ਉਪਰੰਤ ਉਨ੍ਹਾਂ ਪਾਸੋ 3 ਕਿੱਲੋ ਭੁੱਕੀ ਤੇ 200 ਨਸ਼ੀਲੀਆਂ ਗੋਲੀਆਂ ਨੂੰ ਬਰਾਮਦ ਕੀਤਾ | ਜਿਨ੍ਹਾਂ ਖ਼ਿਲਾਫ਼ ਵੀ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਦਰਜ ਕੀਤਾ | ਥਾਣਾ ਮੁਖੀ ਇੰਸ: ਜਗਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਬੇਟ ਇਲਾਕੇ ਵਿਚ ਮੁੜ ਛਾਪੇਮਾਰੀ ਦੌਰਾਨ ਬਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਪੂਰਨ ਸਿੰਘ, ਸੋਨੂ ਸਰਵਣ ਸਿੰਘ ਵਾਸੀਅਨ ਭੈਣੀ ਗੁੱਜਰਾਂ, ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਕਰਨੈਲ ਸਿੰਘ, ਰਵਿੰਦਰ ਸਿੰਘ ਰਵੀ ਪੁੱਤਰ ਚਰਨਜੀਤ ਸਿੰਘ, ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀਅਨ ਖੁਰਸੈਦਪੁਰਾ ਨੂੰ ਹਿਰਾਸਤ ਵਿੱਚ ਲੈਣ ਉਪਰੰਤ ਉਨ੍ਹਾਂ ਕੋਲੋਂ 18 ਗਰਾਮ ਹੈਰੋਇਨ ਤੇ 24 ਬੋਤਲਾਂ ਘਰ ਦੀ ਕੱਢੀ ਸ਼ਰਾਬ ਬਰਾਮਦ ਕੀਤੀ | ਉਕਤ ਲੋਕਾਂ ਖ਼ਿਲਾਫ਼ ਵੀ ਨਸ਼ਾ ਵਿਰੋਧੀ ਐਕਟ ਅਤੇ ਐਕਸਾਈਜ਼ ਐਕਟ ਤਹਿਤ ਮੁਕਦਮਾਂ ਨੰ. 29 ਦਰਜ ਕੀਤਾ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਲੋਕਾਂ ਵਿੱਚੋਂ ਕਈਆਂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿੱਧਵਾਂ ਬੇਟ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲੇ ਦਰਜ ਹਨ | ਜਿਨ੍ਹਾਂ ਨੂੰ ਮਾਣਯੋਗ ਜਗਰਾਉਂ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ |

'ਪੰਜਾਬ ਮੰਗਦਾ ਜਵਾਬ' ਨਾਅਰੇ ਹੇਠ ਕਾਂਗਰਸ ਸਰਕਾਰ ਵਿਰੁੱਧ ਮੁਹਿੰਮ ਤੇਜ਼ ਕਰਾਂਗੇ-ਇਯਾਲੀ

ਮੁੱਲਾਂਪੁਰ-ਦਾਖਾ, 2 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪਿਛਲੇ 4 ਸਾਲਾਂ 'ਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦਾ ਪਰਦਾਫਾਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ Tਪੰਜਾਬ ਮੰਗਦਾ ਜਵਾਬU ਦੇ ਨਾਅਰੇ ਹੇਠ ਪਿੰਡ ਪੱਧਰ ਤੱਕ ਮੁਹਿੰਮ ਵਿੱਢੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ 2 ਕਾਬੂ, 8 ਕਿੱਲੋ ਭੁੱਕੀ ਬਰਾਮਦ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਂਕੀ ਲੋਹਟਬੱਦੀ ਦੇ ਏ.ਐਸ.ਆਈ ਕੇਵਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ 2 ਵਿਅਕਤੀਆਂ ਨੂੰ 8 ਕਿੱਲੋ ਭੁੱਕੀ ਸਮੇਤ ਮੋਟਰਸਾਈਕਲ ਕਾਬੂ ਕੀਤਾ | ਜਿਨ੍ਹਾਂ ਖ਼ਿਲਾਫ਼ ਪੁਲਿਸ ...

ਪੂਰੀ ਖ਼ਬਰ »

ਕਲੱਸਟਰ ਸਿੱਧਵਾਂ ਬੇਟ (ਮੁੰਡੇ) ਤੇ ਸਦਰਪੁਰਾ ਦੇ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ

ਜਗਰਾਉਂ, 2 ਮਾਰਚ (ਜੋਗਿੰਦਰ ਸਿੰਘ)-ਅੱਜ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਧਵਾਂ ਬੇਟ-1 ਦੇ ਕਲੱਸਟਰ ਸਿੱਧਵਾਂ ਬੇਟ (ਮੁੰਡੇ) ਤੇ ਸਦਰਪੁਰਾ ਦੇ ਸਮੂਹ ਸਕੂਲਾਂ ਦੀ ਮਾਪੇ ਅਧਿਆਪਕ ਮਿਲਣੀ ਬੀ.ਪੀ.ਈ.ਓ ਹਰਭਜਨ ਸਿੰਘ ਸਿੱਧੂ ਤੇ ਸੀ.ਐੱਮ.ਟੀ ਹਰਬੰਸ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਧਾਲੀਆਂ ਵਿਖੇ ਵਿਕਾਸ ਕਾਰਜਾਂ ਦੀ ਆਰੰਭਤਾ ਬਜ਼ੁਰਗਾਂ ਤੋਂ ਕਰਵਾਈ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪਿੰਡ ਧਾਲੀਆਂ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਤੀਜੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਅਮਰਿੰਦਰ ਸਿੰਘ ਧਾਲੀਆਂ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਤੋਂ ਦੁੱਗਰੀ ਵਾਲਿਆਂ ਦੇ ਘਰ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਵਲੋਂ ਭਗੌੜਾ ਕਾਬੂ

ਹੰਬੜਾਂ, 2 ਮਾਰਚ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੂਵਾਲ ਅਧੀਨ ਪੁਲਿਸ ਚੌਂਕੀ ਹੰਬੜਾਂ ਵਲੋਂ ਇੱਕ ਹੋਰ ਭਗੌੜੇ ਨੂੰ ਕਾਬੂ ਕੀਤੇ ਜਾਣ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਨਾਲ ਘਰੇਲੂ ਬਜਟ 'ਚ ਉੱਥਲ-ਪੁੱਥਲ ਹੋਇਆ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੈਟਰੋਲੀਅਮ ਕੰਪਨੀਆਂ ਵਲੋਂ ਰੋਜ਼ਾਨਾ ਡੀਜ਼ਲ-ਪੈਟਰੋਲ ਤੇ ਘਰੇਲੂ ਰਸੋਈ ਗੈਸ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਨੇ ਦੇਸ਼ ਦੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਫੋਰਮ ਜਗਰਾਉਂ ਵਲੋਂ ਨਵੀਂ ਟੀਮ ਦਾ ਗਠਨ

ਜਗਰਾਉਂ, 2 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਫੋਰਮ ਜਗਰਾਉਂ ਦਾ ਸਮਾਗਮ ਹੋਇਆ | ਸਮਾਗਮ ਵਿਚ ਫੋਰਮ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ | ਮੀਟਿੰਗ 'ਚ ਸਰਬਸੰਮਤੀ ਨਾਲ ਲਲਿਤ ਅਗਵਾਲ ਨੂੰ ਪ੍ਰਧਾਨ, ਚੰਦਰ ਮੋਹਣ ਤੇ ਖ਼ਜ਼ਾਨਚੀ ਪੀ.ਸੀ. ਗਰਗ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਦੀ ਚੋਣ

ਸਿੱਧਵਾਂ ਬੇਟ, 2 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸਿੱਧਵਾਂ ਬੇਟ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਮਨਜੀਤ ਕੌਰ ਬਰਸਾਲ ਨੂੰ ਪ੍ਰਧਾਨ, ਭਰਪਿੰਦਰ ਕੌਰ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ

ਮੁੱਲਾਂਪੁਰ-ਦਾਖਾ, 2 ਮਾਰਚ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਵਲੋਂ ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਅੰਦਰ ਖਾਲੀ ਥਾਵਾਂ 'ਤੇ ਬੂਟੇ ਲਗਾਂਉਣ ਦੀ ਮੁਹਿੰਮ ਸਫ਼ਲਤਾ ਪੂਰਵਕ ਚੱਲ ਰਹੀ ਹੈ | ਵਾਤਾਵਰਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ ਕੈਪਟਨ ਸਰਕਾਰ ਨੂੰ ਮੰਗਾਂ ਸਬੰਧੀ ਰੈਲੀ ਕਰਕੇ ਕਰਵਾਇਆ ਜਾਣੂ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)-ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ ਨੰਬਰਦਾਰੀ ਜੱਦੀ-ਪੁਸ਼ਤੀ ਕਰਨ, ਮਾਣਭੱਤਾ ਵਧਾਉਣ, ਜੀਵਨ ਬੀਮਾ ਕਾਰਡ ਬਣਾਉਣ ਸਬੰਧੀ ਰੈਲੀ ਕਰਕੇ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਤਹਿਸੀਲ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ...

ਪੂਰੀ ਖ਼ਬਰ »

ਸੇਵਾਮੁਕਤ ਖੇਡ ਅਧਿਆਪਕਾ ਮਨਜੀਤ ਕੌਰ ਜਲਾਲਦੀਵਾਲ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨਿਤ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)-ਅਧਿਆਪਕ ਆਗੂ ਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਨਿਰਪਾਲ ਸਿੰਘ ਜਲਾਲਦੀਵਾਲ ਦੀ ਧਰਮਪਤਨੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਖੇਤਰ ਦੀ ਚੋਣ ਲੜ੍ਹ ਕੇ ਆਪਣੀ ਵਿਸ਼ੇਸ਼ ਪਹਿਚਾਣ ਬਣਾ ਚੁੱਕੀ ...

ਪੂਰੀ ਖ਼ਬਰ »

ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀ ਰੈਗੂਲਰ ਭਰਤੀ ਤੇ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਵਾਨ ਕਰੇ-ਸ਼ਾਹਪੁਰ

ਬੀਜਾ, 2 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਤੇ ਬੇਰੁਜ਼ਗਾਰ ਮਨਮਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੈਟਰਨਰੀ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਨੇ ਕੌਮੀ ਲੀਡਰਸ਼ਿਪ ਦੀ ਹਾਜ਼ਰੀ 'ਚ ਫੜਿਆ 'ਆਪ' ਦਾ ਪੱਲਾ

ਕੁੱਪ ਕਲਾਂ, 2 ਮਾਰਚ (ਮਨਜਿੰਦਰ ਸਿੰਘ ਸਰੌਦ)- ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਤੇ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੀਆਂ ਬਰੂਹਾਂ ਤੱਕ ਲੈ ਕੇ ਜਾਣ ਵਾਲੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਵਲੋਂ ਅੱਜ ਆਮ ਆਦਮੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੇ ਆਗੂ ਤੇ ਵਰਕਰ ਭੁੱਖ ਹੜਤਾਲ 'ਤੇ ਬੈਠੇ

ਜਗਰਾਉਂ, 2 ਮਾਰਚ (ਜੋਗਿੰਦਰ ਸਿੰਘ)-153ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਸੰਘਰਸ਼ ਮੋਰਚੇ 'ਚ ਅੱਜ ਤਕਕਸ਼ੀਲ ਸੁਸਾਇਟੀ ਦੇ ਆਗੂ ਤੇ ਵਰਕਰ ਭੁੱਖ ਹੜਤਾਲ 'ਤੇ ਬੈਠੇ | ਇਨ੍ਹਾਂ 'ਚ ਮਾਸਟਰ ਸੁਰਜੀਤ ਦੌਧਰ, ਸੁਖਦੇਵ ਸਿੰਘ ਰਾਮਗੜ, ਕਰਤਾਰ ਸਿੰਘ ਵੀਰਾਨ, ਕਮਲਜੀਤ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੀ ਮੀਟਿੰਗ

ਜਗਰਾਉਂ, 2 ਮਾਰਚ (ਗੁਰਦੀਪ ਸਿੰਘ ਮਲਕ)-ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਹਾਊਸ ਦੀ ਮੀਟਿੰਗ ਪ੍ਰਧਾਨ ਸਰਵਨਜੀਤ ਸਿੰਘ ਗਿੱਦੜਵਿੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਮੌਕੇ ਲੇਹ ਲਦਾਗ ਵਿਖੇ ਸ਼ਹੀਦ ਹੋਏ ਨਾਇਬ ਸੂਬੇਦਾਰ ਪਰਮਿੰਦਰ ਸਿੰਘ, ਕਿਸਾਨ ...

ਪੂਰੀ ਖ਼ਬਰ »

ਪ੍ਰਭਨੀਤ ਕੌਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

ਚੌਂਕੀਮਾਨ, 2 ਮਾਰਚ (ਤੇਜਿੰਦਰ ਸਿੰਘ ਚੱਢਾ)-ਸਮਾਜ ਸੇਵੀ ਜਸਵੀਰ ਸਿੰਘ ਜੱਸੂ ਪੋਨਾ ਦੀ ਸਪੁੱਤਰੀ ਬੀਬੀ ਪ੍ਰਭਨੀਤ ਕੌਰ ਜਵੰਦਾ ਪੋਨਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੋਨਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਗੁਰੂ ਨਾਨਕ ਚੈਰੀਟੇਬਲ ਟਰੱਸਟ ਯੂ.ਕੇ. ਵਲੋਂ ਸਮੂਹਿਕ ਕੰਨਿਆਦਾਨ ਯੱਗ ਕਰਵਾਇਆ

ਜਗਰਾਉਂ, 2 ਮਾਰਚ (ਹਰਵਿੰਦਰ ਸਿੰਘ ਖ਼ਾਲਸਾ) ਪਿੰਡ ਚੀਮਨਾ ਵਿਖੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਸਕਾਟਲੈਂਡ ਯੂ.ਕੇ ਵਲੋਂ 17ਵਾਂ ਸਮੂਹਿਕ ਮਹਾਂ ਕੰਨਿਆ ਦਾਨ ਯੱਗ ਕਰਵਾਇਆ | ਇਸ ਪਵਿੱਤਰ ਕਾਰਜ 'ਚ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ਤੇ ਗੁਰਮੇਲ ਸਿੰਘ ਧਾਮੀ ਲੰਬੇ ਸਮੇਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ

ਜਗਰਾਉਂ, 2 ਮਾਰਚ (ਜੋਗਿੰਦਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੂੰ ਸੂਬਾ ਸਰਕਾਰ ਦੇ ਕਾਰਜਕਾਲ ਦੇ ਮੌਜੂਦਾ ਪੇਸ਼ ਹੋਣ ਵਾਲੇ ਬਜਟ 'ਚ ਮਜ਼ਦੂਰਾਂ ਦੇ ਸਮੁੱਚੇ ਕਰਜੇ ਮੁਆਫ਼ ਕਰਨ ਅਤੇ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਕਰਨ ਲਈ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਜਲਦ ਜ਼ਿਲ੍ਹਾ ਤੇ ਹਲਕਾ ਪੱਧਰ 'ਤੇ ਯੂਥ ਵਿੰਗ ਪ੍ਰਧਾਨ ਨਿਯੁਕਤ ਕਰੇਗਾ-ਰਾਏਕੋਟ

ਰਾਏਕੋਟ, 2 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪਾਰਟੀ ਨੂੰ ਮਜਬੂਤ ਕਰਨ ਲਈ ਯੂਥ ਵਿੰਗ 'ਚ ਯੋਗ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮੁੱਲਾਂਪੁਰ ਮੰਡੀ ਸਰਕਾਰੀ ਸਕੂਲ ਦੇ ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ

ਮੁੱਲਾਂਪੁਰ-ਦਾਖਾ, 2 ਮਾਰਚ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਕੋਰੋਨਾ ਵਾਇਰਸ ਬਿਮਾਰੀ ਲਈ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਦੇ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ 'ਚ ਕੁੱਝ ਵਿਦਿਆਰਥੀ ਪਾਜ਼ੀਟਿਵ ਆਉਣ ਨਾਲ ਡਰ ਵਾਲਾ ਮਹੌਲ ਬਣ ਗਿਆ | ਸੁਧਾਰ ਬਲਾਕ ਦੇ ...

ਪੂਰੀ ਖ਼ਬਰ »

ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਆਰੰਭ

ਜਗਰਾਉਂ/ਹਠੂਰ, 2 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਹੰਬੜਾਂ ਮੰਦਰ ਵਿਖੇ ਭਗਵਤੀ ਜਾਗਰਣ ਕਰਵਾਇਆ

ਹੰਬੜਾਂ, 2 ਮਾਰਚ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਮਾਂ ਭਗਵਤੀ ਸੇਵਾ ਦਲ ਵਲੋਂ ਮਾਂ ਭਗਵਤੀ ਮੰਦਿਰ ਹੰਬੜਾਂ ਵਿਖੇ ਵਿਸ਼ਾਲ ਭਗਵਤੀ ਜਾਗਰਣ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ 'ਚ ਸੀ. ਪੀ. ਲੁਧਿਆਣਾ ਦੇ ਪੀ.ਸੀ.ਓ. ਗੁਰਦੇਵ ਸਿੰਘ, ਸਰਪੰਚ ਰਣਜੋਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX