ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਹਾਕਮ ਸਿੰਘ ਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ¢ ਪ੍ਰਧਾਨ ਹਾਕਮ ਸਿੰਘ ਦੀ ਸੇਵਾਮੁਕਤੀ ਕਾਰਨ ਜਥੇਬੰਦੀ ਦੇ ਸੰਚਾਲਨ ਲਈ ਸੂਬਾ ਪੱਧਰੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ 'ਚ ਲੈਕਚਰਾਰ ਅਮਨ ਸ਼ਰਮਾ, ਲੈਕਚਰਾਰ ਹਰਜੀਤ ਸਿੰਘ ਬਲਾੜ੍ਹੀ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਅਜੀਤਪਾਲ ਸਿੰਘ, ਲੈਕਚਰਾਰ ਜਗਦੀਪ ਸਿੰਘ ਸੰਧੂ ਸ਼ਾਮਲ ਕੀਤੇ ਗਏ ਹਨ¢ ਇਸ ਕਮੇਟੀ ਨੂੰ ਲੈਕਚਰਾਰ ਵਰਗ ਤੇ ਜਥੇਬੰਦੀਆਂ ਦੇ ਹਿਤਾਂ ਲਈ ਫ਼ੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ¢ ਇਹ ਕਮੇਟੀ ਜਲਦ ਹੀ ਸਿੱਖਿਆ ਸਕੱਤਰ ਨਾਲ ਰੈਸਨਲਾਈਜੇਸ਼ਨ, ਸਕੂਲਾਂ ਵਿਚ ਅਸਾਮੀਆਂ ਖ਼ਤਮ ਕਰਨ, ਆਨਲਾਈਨ ਬਦਲੀਆਂ 'ਚ ਆ ਰਹੀਆਂ ਦਿੱਕਤਾਂ, ਲੈਕਚਰਾਰਾਂ ਦੀਆਂ ਤਰੱਕੀਆਂ ਕਰਨ, ਅਧਿਆਪਕਾਂ ਤੇ ਵਿਦਿਆਰਥੀਆਂ ਤੇ ਆਨਲਾਈਨ ਸਿੱਖਿਆ ਦਾ ਬੇਲੋੜੇ ਭਾਰ ਸਬੰਧੀ ਮੀਟਿੰਗ ਕੀਤੀ ਜਾਵੇਗੀ¢ ਮੀਟਿੰਗ ਵਿਚ ਲੈਕਚਰਾਰ ਮਨਜੀਤ ਸਿੰਘ ਪੀ. ਏ. ਯੂ., ਲੈਕਚਰਾਰ ਅਰੁਨ ਪਏ ਕੁਮਾਰ, ਲੈਕਚਰਾਰ ਰਵਿੰਦਰ ਪਾਲ ਸਿੰਘ ਬੈਂਸ, ਲੈਕਚਰਾਰ ਰਾਮਵੀਰ ਸਿੰਘ, ਲੈਕਚਰਾਰ ਜਸਪਾਲ ਸਿੰਘ, ਲੈਕਚਰਾਰ ਜਗਤਾਰ ਸਿੰਘ, ਲੈਕਚਰਾਰ ਜਗਰੂਪ ਸਿੰਘ, ਲੈਕਚਰਾਰ ਰਾਮਿੰਦਰ ਸਿੰਘ, ਲੈਕਚਰਾਰ ਹਰਜਤਿੰਦਰ ਸਿੰਘ ਆਦਿ ਲੈਕਚਰਾਰ ਸ਼ਾਮਲ ਸਨ |
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਸੋਸ਼ਲ ਮੀਡੀਆ 'ਤੇ ਸਾਰਾ ਦਿਨ ਇਸ ਗੱਲ ਦੀ ਚਰਚਾ ਰਹੀ ਕਿ ਪੰਜਾਬ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਲਈ ਪ੍ਰਧਾਨਾਂ ਦੇ ਅਹੁਦਿਆਂ ਲਈ ਰਿਜਰਵਰੇਸ਼ਨ ਨੂੰ ਬਦਲ ...
ਸਾਹਨੇਵਾਲ, 2 ਮਾਰਚ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰ. ਸਮਾਰਟ ਸਕੂਲ (ਲੜਕੇ) ਸਾਹਨੇਵਾਲ ਵਿਖੇ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ 'ਚ ਸ਼ੁਰੂ ਹੋਈ ਅਗਲੇ ਸੈਸ਼ਨ ਦੀ ਦਾਖ਼ਲਾ ਮੁਹਿੰਮ ਮੌਕੇ ਸਕੂਲ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਇਕ ਪੋਸਟਰ ...
ਮਾਛੀਵਾੜਾ ਸਾਹਿਬ, 2 ਮਾਰਚ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸੂਬੇ ਭਰ ਦੇ ਵੱਡੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਾਇੰਸ ਤੇ ਕਾਮਰਸ ਚਲਾਉਣ ਦੀ ਦਿੱਤੀ ਗਈ ਮਨਜ਼ੂਰੀ ਤਹਿਤ ਮਾਛੀਵਾੜਾ ਬਲਾਕ-1 'ਚ ਹੰਬੋਵਾਲ ਵਿਖੇ ...
ਡੇਹਲੋਂ, 2 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਅੱਜ ਦੇ ਧਰਨੇ ਦੀ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਉਚੇਰੀ ਸਿੱਖਿਆ ਨਾਲ ਸਬੰਧਿਤ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਯੂ. ਜੀ. ਸੀ. ਨਾਲੋਂ ਅਲੱਗ ਕਰਨ ਦੇ ਸੰਭਾਵੀ ਫ਼ੈਸਲੇ ਤੇ ਸੱਤਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ 'ਚ ਦੇਰ ਕਰਨਾ, ਉਚ ...
ਸਮਰਾਲਾ, 2 ਮਾਰਚ (ਕੁਲਵਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸੀ ਰਾਮ ਦੇ 14 ਮਾਰਚ ਨੂੰ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੱਦੀ ਪਿੰਡ ਖੁਆਸਪੁਰਾ ਜ਼ਿਲ੍ਹਾ ਰੋਪੜ ਵਿਖੇ ਬਸਪਾ ਆਗੂਆਂ ਤੇ ਸਮਰਥਕਾਂ ਵਲੋਂ ਮਨਾਏ ਜਾਣ ਦੀਆਂ ਤਿਆਰੀਆਂ ਦੇ ਸਬੰਧ 'ਚ ਮੀਟਿੰਗ ...
ਬੀਜਾ, 2 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਦੇਸ਼ ਦੀ ਭਾਰਤੀ ਜਨਤਾ ਪਾਰਟੀ ਵਾਲੀ ਸੰਘੀ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਅੱਗੇ ...
ਪਾਇਲ, 2 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਸਿੱਖ ਕੌਮ ਨੂੰ ਪੈਰ-ਪੈਰ 'ਤੇ ਜ਼ਲੀਲ ਕਰਨ ਲੱਗੀ ਹੋਈ ਹੈ | ਜਿੱਥੇ ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਵਿਚ ਸ਼ਹੀਦੀ ਸਮਾਗਮ ਮਨਾਉਣ ਜਾ ਰਹੇ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਲੱਗਣ ਦੇ ਬਾਵਜੂਦ ...
ਮਲੌਦ, 2 ਮਾਰਚ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਮੰਗਦਾ ਹਿਸਾਬ ਬੈਨਰ ਹੇਠ ਦਿੱਤੇ ਚੰਡੀਗੜ੍ਹ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੁਮੱਲੇਬਾਜ ਪ੍ਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰਨ ਤੋਂ ਇਹ ਸਪੱਸ਼ਟ ਹੈ ਕਿ ...
ਮਲੌਦ, 2 ਮਾਰਚ (ਸਹਾਰਨ ਮਾਜਰਾ)-ਭਗਤ ਰਵਿਦਾਸ ਨੌਜਵਾਨ ਸਭਾ ਲਸਾੜਾ ਪੋਹਲੇਵਾਸ ਤੋਂ ਬਲਕਾਰ ਸਿੰਘ, ਗੁਰਜੀਤ ਸਿੰਘ, ਰਣਧੀਰ ਸਿੰਘ ਧੀਰਾ, ਹਰਪਾਲ ਸਿੰਘ, ਦਲਜੀਤ ਸਿੰਘ, ਸ਼ੁਖਦਰਸਨ ਘੋਕਾ, ਦਵਿੰਦਰ ਸਿੰਘ, ਗੁਰਦਿੱਤ ਸਿੰਘ, ਸਾਹਿਬ ਸਿੰਘ, ਸਿਮਰਨਜੀਤ ਸਿੰਘ, ਨਾਜਰ ਸਿੰਘ, ...
ਰਾੜਾ ਸਾਹਿਬ, 2 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਘੁਡਾਣੀ ਕਲਾਂ 'ਚ ਪਹੁੰਚਣ ਦੇ ਦਿਹਾੜੇ ਦੀ ਖ਼ੁਸ਼ੀ 'ਚ ਅਤੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਨੂੰ ਸਮਰਪਿਤ ...
ਪਾਇਲ, 2 ਮਾਰਚ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਦੀ ਇਕ ਅਧਿਆਪਕਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਇਸ ਦੀ ਪੁਸ਼ਟੀ ਕਰਦਿਆਂ ਸਕੂਲ ਪਿ੍ੰਸੀਪਲ ਮੈਡਮ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਦੇ ...
ਮਲੌਦ, 2 ਮਾਰਚ (ਸਹਾਰਨ ਮਾਜਰਾ)-ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੜੀ ਸ਼ਰਧਾ, ਸਤਿਕਾਰ ਤੇ ਧੂਮ ਧਾਮ ਨਾਲ ਮਨਾਏ ਗਏ | ਸਮਾਗਮਾਂ ਤਹਿਤ ਸ੍ਰੀ ਅਖੰਡ ਪਾਠਾਂ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-8 ਮਾਰਚ ਨੂੰ ਦਿੱਲੀ ਟਿਕਰੀ ਬਾਰਡਰ 'ਤੇ ਕੌਮਾਂਤਰੀ ਔਰਤ ਦਿਵਸ ਮਨਾਉਣ ਸਬੰਧੀ ਔਰਤਾਂ ਵਲੋਂ ਤਿਆਰੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ...
ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਸੀਨੀਅਰ ਫਾਰਮੇਸੀ ਅਫ਼ਸਰ ਪੀ. ਡੀ. ਬਾਂਸਲ ਨੂੰ ਸਿਹਤ ਵਿਭਾਗ ਤੋਂ ਸੇਵਾ ਮੁਕਤ ਹੋਣ 'ਤੇ ਸਿਵਲ ਹਸਪਤਾਲ ਖੰਨਾ ਵਿਖੇ ਵਿਦਾਇਗੀ ਸਮਾਗਮ ਕੀਤਾ ਗਿਆ | ਦੱਸਣਯੋਗ ਹੈ ਕਿ ਬਾਂਸਲ ਵਲੋਂ 37 ਸਾਲ ਵਿਭਾਗ ਨੂੰ ਸੇਵਾਵਾਂ ਦਿੱਤੀਆਂ ਤੇ ...
ਅਹਿਮਦਗੜ੍ਹ, 2 ਮਾਰਚ (ਸੋਢੀ, ਪੁਰੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਾਇਆ ਗਿਆ¢ ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਜਾਂਚ ਕੈਂਪ ਦੌਰਾਨ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)- ਪੀ. ਐਨ. ਬੀ. ਬੈਂਕ ਖੰਨਾ ਦੇ ਸੀਨੀਅਰ ਮੈਨੇਜਰ ਪਾਲ ਸਿੰਘ ਕੈੜੇ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਪਾਲ ਸਿੰਘ ਕੈੜੇ 28 ਫਰਵਰੀ 2021 ਨੂੰ ਬਤੌਰ ਸੀਨੀਅਰ ਮੈਨੇਜਰ ਬਰਾਂਚ ਜੀ. ਟੀ. ਰੋਡ ਖੰਨਾ ਵਜੋਂ ਰਿਟਾਇਰ ਹੋਏ | ਇਸ ...
ਕੁੱਪ ਕਲਾਂ, 2 ਮਾਰਚ (ਮਨਜਿੰਦਰ ਸਿੰਘ ਸਰੌਦ)- ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਤੇ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੀਆਂ ਬਰੂਹਾਂ ਤੱਕ ਲੈ ਕੇ ਜਾਣ ਵਾਲੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਵਲੋਂ ਅੱਜ ਆਮ ਆਦਮੀ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ¢ ਇਸ ਮੌਕੇ 'ਤੇ ਵਿਦਿਆਰਥੀਆਂ ਨੇ ਦਰਮਿਆਨ ਸਾਇੰਸ ਦੇ ਵੱਖ ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਵਿਚ ਸਾਇੰਸ ਦੇ ਰੋਬਟਿਕਸ ਦੇ ...
ਮਲੌਦ, 2 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਚੋਮੋਂ ਵਿਖੇ 8 ਮਾਰਚ ਦੇ ਔਰਤ ਦਿਵਸ ਨੂੰ ਸਮਰਪਿਤ ਦਿੱਲੀ ਵਿਖੇ ਟਿਕਰੀ ਬਾਰਡਰ 'ਤੇ ਹੋ ਰਹੀ ਰੈਲੀ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਮੀਟਿੰਗ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਪੂਰੇ ਭਾਰਤ ਦਾ ਨਾਂਅ ਅੰਤਰਾਸ਼ਟਰੀ ਪੱਧਰ 'ਤੇ ਚਮਕਾਉਣ ਵਾਲੀ ਏਸ਼ੀਅਨ ਗੇਮਜ਼ ਖਿਡਾਰਨ ਤੇ ਇੰਟਰਨੈਸ਼ਨਲ ਕੋਚ ਸਿੰਮੀ ਬੱਤਾ ਦੀ ਅਗਵਾਈ ਵਿਚ ਖੰਨਾ ਵਿਚ ਚੱਲ ਰਹੀ ਪ੍ਰਸਿੱਧ ਸਿੰਮੀ ਸਪੋਰਟਸ ਤੇ ਫਿਟਨੈੱਸ ਕਲੱਬ ਵਲੋਂ ਖੰਨਾ ਦੇ ...
ਬੀਜਾ, 2 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਤੇ ਬੇਰੁਜ਼ਗਾਰ ਮਨਮਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੈਟਰਨਰੀ ...
ਖੰਨਾ, 2 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਆਲ ਇੰਡੀਆ ਮੁਸਲਿਮ ਪਰਸਨਲ ਬੋਰਡ ਦੇ ਆਲ ਇੰਡੀਆ ਸੈਕਟਰੀ ਤੇ ਆਲ ਇੰਡੀਆ ਮਿਲੀ ਕੌਂਸਲ ਦੇ ਆਲ ਇੰਡੀਆ ਸੈਕਟਰੀ ਸੈਯਦ ਮੁਸਤਫ਼ਾ ਰਿਫਾਈ ਜਿਲਾਨੀ ਨੇ ਅੱਜ ਪੰਜਾਬ 'ਚ ਆਲ ਇੰਡੀਆ ਮਿਲੀ ਕੌਂਸਲ ਦੀ ਨੀਂਹ ਰੱਖਣ ਦੀ ਸ਼ੁਰੂਆਤ ...
ਪਾਇਲ, 2 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਜੰਡਾਲੀ ਵਿਖੇ ਪਿੰਡ ਵਾਸੀਆਂ ਵਲੋਂ ਲੰਗਰ ਦੇ ਹਾਲ ਲਈ ਇਮਾਰਤ ਉਸਾਰੀ ਕੀਤੀ ਜਾ ਰਹੀ ਹੈ¢ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੇਵਾ ਮੁਕਤ ਪਿ੍ੰਸੀਪਲ ਬਲਬੀਰ ਸਿੰਘ ਦੀ ਪ੍ਰੇਰਣਾ ...
ਪਾਇਲ, 2 ਮਾਰਚ (ਰਾਜਿੰਦਰ ਸਿੰਘ)-ਬਲਾਕ ਸੰਮਤੀ ਮੈਂਬਰ ਤੇ ਖੇਤੀਬਾੜੀ ਸਹਿਕਾਰੀ ਸਭਾ ਬਰਮਾਲੀਪੁਰ ਦੇ ਪ੍ਰਧਾਨ ਰਾਜਿੰਦਰ ਸਿੰਘ ਹੇਅਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਕੇ ਭਤੀਜੇ ਸਾਬਕਾ ਸਰਪੰਚ ਬਲਵੀਰ ਸਿੰਘ ਹੇਅਰ ਦਾ ਦਿਹਾਂਤ ਹੋ ਗਿਆ ਹੈ, ਉਹ 52 ...
ਬੀਜਾ, 2 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਕਿਸ਼ਨਗੜ੍ਹ ਵਿਖੇ ਬੀਤੇ ਦਿਨੀਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ¢ ਸਮਾਗਮ 'ਚ ਮੁੱਖ ਤੌਰ 'ਤੇ ਪਹੁੰਚੇ ਹਲਕਾ ਖੰਨਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX