17ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਤੈਅ
ਪਠਾਨਕੋਟ, 4 ਜੂਨ (ਸੰਧੂ) - ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੈ ਤੇ ਉਹ 70012 ਵੋਟਾਂ ਨਾਲ ਅਗੇ ਚੱਲ ਰਹੇ ਹਨ, ਜਿਸ ਨਾਲ ਹੁਣ ਉਨ੍ਹਾਂ...
... 2 hours 57 minutes ago