ਤਾਜਾ ਖ਼ਬਰਾਂ


ਰਾਸ਼ਟਰਪਤੀ ਭਵਨ ਵਿਖੇ ਕੇਂਦਰੀ ਮੰਤਰੀ ਪ੍ਰੀਸ਼ਦ ਲਈ ਰਾਸ਼ਟਰਪਤੀ ਵੱਲੋਂ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ
. . .  28 minutes ago
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਨਾਲ ਕੀਤੀਮੁਲਾਕਾਤ
. . .  31 minutes ago
ਨਵੀਂ ਦਿੱਲੀ, 5 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਦਿੱਲੀ ਹਵਾਈ ਅੱਡੇ 'ਤੇ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕੀਤੀ। ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ, ''ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਚੋਣ ਜਿੱਤ ਲਈ ਦਿੱਤੀ ਵਧਾਈ
. . .  54 minutes ago
ਮਾਸਕੋ [ਰੂਸ], 5 ਜੂਨ (ਏਐਨਆਈ) : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਲਈ ਇਕ ਫ਼ੋਨ ਕਾਲ 'ਤੇ ਗਰਮਜੋਸ਼ੀ ਨਾਲ ਵਧਾਈ ...
'ਇੰਡੀਆ' ਗੱਠਜੋੜ ਭਾਜਪਾ ਦੇ ਫਾਸੀਵਾਦੀ ਸ਼ਾਸਨ ਵਿਰੁੱਧ ਲੜਾਈ ਜਾਰੀ ਰੱਖੇਗਾ - ਖੜਗੇ
. . .  about 1 hour ago
ਨਵੀਂ ਦਿੱਲੀ, 5 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ, 'ਸਾਡੀ ਮੀਟਿੰਗ 'ਚ ਗੱਠਜੋੜ ਪਾਰਟੀ ਦੇ ਨੇਤਾਵਾਂ ਨੇ ਕਈ ਸੁਝਾਅ ਦਿੱਤੇ ਅਤੇ ਮੌਜੂਦਾ ਸਿਆਸੀ ਸਥਿਤੀ ਅਤੇ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ। ਸਿੱਟਾ ਇਹ ਨਿਕਲਿਆ ਕਿ ...
ਤੇਜ਼ ਝੱਖੜ- ਹਨੇਰੀ ਕਾਰਨ ਜ਼ਿਲ੍ਹਾ ਬਰਨਾਲਾ ਵਿਖੇ 4 ਵੱਖ-ਵੱਖ ਥਾਵਾਂ 'ਤੇ ਲੱਗੀ ਅੱਗ
. . .  about 2 hours ago
ਹੰਡਿਆਇਆ/ ਬਰਨਾਲਾ,5 ਜੂਨ (ਗੁਰਪ੍ਰੀਤ ਸਿੰਘ ਲਾਡੀ ,ਗੁਰਜੀਤ ਸਿੰਘ ਖੁੱਡੀ,ਗੁਰਪ੍ਰੀਤ ਸਿੰਘ ਕਾਹਨੇ ਕੇ) - ਤੇਜ਼ ਝੱਖੜ-ਹਨੇਰੀ ਕਾਰਨ ਜ਼ਿਲ੍ਹਾ ਬਰਨਾਲਾ ਵਿਖੇ 4 ਵੱਖ-ਵੱਖ ਥਾਵਾਂ ਤੇ ਅਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ ...
ਵਾਤਾਵਰਨ ਦਿਵਸ 'ਤੇ ਕੁਦਰਤ ਰਾਣੀ ਹੋਈ ਮਿਹਰਬਾਨ ਹੋਈ, ਪਿਆ ਮੀਂਹ
. . .  about 2 hours ago
ਗੁਰੂਸਰ ਸੁਧਾਰ,5 ਜੂਨ (ਜਗਪਾਲ ਸਿੰਘ ਸਿਵੀਆਂ ) - ਪਿਛਲੇ ਕਈ ਦਿਨਾਂ ਤੋਂ ਜਿੱਥੇ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਉਥੇ ਹੀ ਤਾਪਮਾਨ 45 ਤੋਂ 46 ...
ਚੈੱਕ ਗਣਰਾਜ ਦੇ ਉੱਚ ਪੱਧਰੀ ਪ੍ਰਤੀਨਿਧ ਮੰਡਲ ਵਲੋਂ ਆਰ.ਸੀ.ਐਫ. ਦਾ ਦੌਰਾ
. . .  about 3 hours ago
ਕਪੂਰਥਲਾ, 5 ਜੂਨ (ਅਮਰਜੀਤ ਕੋਮਲ)-ਚੈੱਕ ਗਣਰਾਜ ਦੇ ਇਕ ਉੱਚ ਪੱਧਰੀ ਪ੍ਰਤੀਨਿਧ ਮੰਡਲ ਨੇ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਦਾ ਦੌਰਾ ਕਰਕੇ ਰੇਲ ਕੋਚ ਫ਼ੈਕਟਰੀ ਵਿਚ ਰੇਲ ਡੱਬਿਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਗਲੀ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਆਵੇਗੀ - ਰਾਜਾ ਵੜਿੰਗ
. . .  about 4 hours ago
ਚੰਡੀਗੜ੍ਹ, 5 ਜੂਨ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਗਲੀ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਆਵੇਗੀ ਅਤੇ ਲੋਕ ਕਾਂਗਰਸ ਪਾਰਟੀ ...
ਐਨ.ਡੀ.ਏ. ਦਾ ਕੋਈ ਵੀ ਸਹਿਯੋਗੀ ਨਹੀਂ ਬਦਲੇਗਾ, ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ: ਰਾਮਦਾਸ ਅਠਾਵਲੇ
. . .  about 4 hours ago
ਨਵੀਂ ਦਿੱਲੀ, 5 ਜੂਨ (ਏਜੰਸੀ) : ਨਤੀਜਿਆਂ ਦੇ ਐਲਾਨ ਤੋਂ ਬਾਅਦ ਭਾਰਤ ਬਲਾਕ ਅਤੇ ਐਨ.ਡੀ.ਏ. ਵਿਚਾਲੇ ਚੱਲ ਰਹੀ ਲੜਾਈ ਦਰਮਿਆਨ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਐਨ.ਡੀ.ਏ. ਦਾ ਕੋਈ ਵੀ ਸਹਿਯੋਗੀ ਨਹੀਂ ਬਦਲੇਗਾ ...
ਜਮਾਇਕਾ ਦੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਜਿੱਤਣ 'ਤੇ ਦਿੱਤੀ ਵਧਾਈ ,ਵਿਦੇਸ਼ ਮੰਤਰੀ ਨੇ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 5 ਜੂਨ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ 'ਚ ਲਗਾਤਾਰ ਤੀਜੀ ਜਿੱਤ 'ਤੇ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਜਮਾਇਕਾ ਦੀ ਆਪਣੀ ਹਮਰੁਤਬਾ ਕਮਿਨਾ ਜੌਹਨਸਨ ...
ਪਹਿਲੀ ਵਾਰ ਨਰਿੰਦਰ ਮੋਦੀ ਦਾ ਜਾਦੂ ਖ਼ਤਮ - ਤੇਜਸਵੀ ਯਾਦਵ
. . .  about 4 hours ago
ਨਵੀਂ ਦਿੱਲੀ, 5 ਜੂਨ - ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਐਨ.ਡੀ.ਏ. ਕੋਲ ਨੰਬਰ ਹਨ ਪਰ ਅਸੀਂ ਚਾਹਾਂਗੇ ਕਿ ਜੋ ਵੀ ਸਰਕਾਰ ਬਣੇ, ਉਹ ਬਿਹਾਰ 'ਤੇ ਵਿਸ਼ੇਸ਼ ਧਿਆਨ ਦੇਵੇ। ਬਿਹਾਰ ਨੂੰ ਵਿਸ਼ੇਸ਼ ਰਾਜ ...
ਐਨ.ਡੀ.ਏ. ਆਗੂਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਆਪਣਾ ਆਗੂ
. . .  about 4 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਵਿਚ ਐਨ.ਡੀ.ਏ. ਦੇ ਆਗੂਆਂ ਵਲੋਂ ਪਾਸ ਕੀਤੇ ਪ੍ਰਸਤਾਵ ਵਿਚ ਆਗੂਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣ ਲਿਆ ਹੈ।
ਸਰਬੀਆ ਗਣਰਾਜ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਜਿੱਤ 'ਤੇ ਦਿਲੋਂ ਵਧਾਈਆਂ ਦਿੱਤੀ
. . .  about 4 hours ago
ਸਰਬੀਆ, 5 ਜੂਨ-ਸਰਬੀਆ ਗਣਰਾਜ ਦੇ ਰਾਸ਼ਟਰਪਤੀ ਨੇ ਟਵੀਟ ਕਰ ਕਿਹਾ ਕਿ ਚੋਣ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿਲੋਂ ਵਧਾਈਆਂ। ਮੈਨੂੰ ਭਰੋਸਾ ਹੈ ਕਿ ਭਾਰਤ ਤੁਹਾਡੀ ਸੂਝਵਾਨ ਅਗਵਾਈ ਵਿਚ ਪ੍ਰਭਾਵਸ਼ਾਲੀ ਸਫ਼ਲਤਾਵਾਂ ਅਤੇ ਖੁਸ਼ਹਾਲੀ....
ਹੁਣ ਅਕਾਲੀ ਦਲ ਦਾ ਹੋ ਚੁੱਕੈ ਅੰਤ- ਰਾਜਾ ਵੜਿੰਗ
. . .  about 5 hours ago
ਚੰਡੀਗੜ੍ਹ, 5 ਜੂਨ- ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਯੁੱਧਿਆ ਵਿਚ...
ਐਨ.ਡੀ.ਏ ਆਗੂਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਚ ਕੀਤੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 5 ਜੂਨ-ਐਨ.ਡੀ.ਏ ਆਗੂਆਂ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 7, ਐਲ.ਕੇ.ਐਮ ਵਿਚ ਮੀਟਿੰਗ ਕੀਤੀ.....
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 17ਵੀਂ ਲੋਕ ਸਭਾ ਭੰਗ ਕਰਨ ਦੇ ਦਿੱਤੇ ਹੁਕਮ
. . .  about 5 hours ago
ਨਵੀਂ ਦਿੱਲੀ, 5 ਜੂਨ- ਰਾਸ਼ਰਪਤੀ ਦਫ਼ਤਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 17ਵੀਂ ਲੋਕ ਸਭਾ ਭੰਗ ਕਰਨ ਦੇ ਹੁਕਮ ਦੇ ਦਿੱਤੇ ਹਨ। ਦੱਸ ਦੇਈਏ ਕਿ ਅੱਜ ਹੀ ਕੇਂਦਰੀ ਮੰਤਰੀ....
ਅਮੇਠੀ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਨੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੂੰ ਹਰਾਉਣ 'ਤੇ ਮਲੇਰਕੋਟਲਾ ਵਾਸੀ ਬਾਗ਼ੋਬਾਗ
. . .  about 6 hours ago
ਮਲੇਰਕੋਟਲਾ, 5 ਜੂਨ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਦੀ ਇਤਿਹਾਸਿਕ, ਰਿਆਸਤੀ ਅਤੇ ਹਾਅ ਦਾ ਨਾਅਰਾ ਦੀ ਧਰਤੀ ਸ਼ਹਿਰ ਮਲੇਰਕੋਟਲਾ ਦੇ ਜੰਮਪਲ ਅਮੇਠੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਕਿਸ਼ੋਰੀ ਲਾਲ ਸ਼ਰਮਾ ਨੇ.....
ਭਗਵੰਤ ਮਾਨ ਨੂੰ ਹੁਣ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ-ਸਰਬਜੀਤ ਸਿੰਘ ਖਾਲਸਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 5 ਜੂਨ (ਰਣਜੀਤ ਸਿੰਘ ਢਿੱਲੋਂ)-ਫਰੀਦਕੋਟ ਲੋਕ ਸਭਾ ਹਲਕੇ ਤੋਂ ਵੱਡੀ ਜਿੱਤ ਹਾਸਿਲ ਕਰਕੇ ਲੋਕ ਸਭਾ ਮੈਂਬਰ ਬਣੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਹੁਣ ਤਾਂ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕਿਉਂਕਿ.....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਥਿਊਰੀ ਪ੍ਰੀਖਿਆਵਾਂ ਮੁਲਤਵੀ
. . .  about 6 hours ago
ਅੰਮ੍ਰਿਤਸਰ, 05 ਜੂਨ, 2024 (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ (ਥਿਊਰੀ) ਦੀਆਂ ਡੇਟ ਸ਼ੀਟਾਂ ਵਿਚੋਂ ਮਿਤੀ 6 ਜੂਨ 2024 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ.....
ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਆਉਣਗੇ ਕਾਂਗਰਸ ਦੇ ਹੱਕ ’ਚ- ਦੀਪੇਂਦਰ ਹੁੱਡਾ
. . .  about 6 hours ago
ਨਵੀਂ ਦਿੱਲੀ, 5 ਜੂਨ- ਹਰਿਆਣਾ ਦੀ ਰੋਹਤਕ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਪੂਰੇ ਦੇਸ਼ ਵਿਚ ‘ਇੰਡੀਆ’ ਗਠਜੋੜ ਨੂੰ ਮਿਲੀਆਂ ਸਾਰੀਆਂ ਵੋਟਾਂ ਵਿਚੋਂ ਹਰਿਆਣਾ....
ਲੋਕਾਂ ਨੇ ਸਪੱਸ਼ਟ ਤੌਰ 'ਤੇ ਪੀ.ਐਮ. ਮੋਦੀ ਵਿਚ ਵਿਸ਼ਵਾਸ ਜਤਾਇਆ ਹੈ-ਸ਼ਾਇਨਾ ਐਨ.ਸੀ.
. . .  about 6 hours ago
ਨਵੀਂ ਦਿੱਲੀ, 5 ਜੂਨ-ਭਾਜਪਾ ਨੇਤਾ ਸ਼ਾਇਨਾ ਐਨ.ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਪੀ.ਐਮ. ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ।ਲੋਕਾਂ ਨੇ ਪ੍ਰਧਾਨ ਮੰਤਰੀ, ਭਾਜਪਾ 'ਤੇ ਭਰੋਸਾ ਕੀਤਾ। ਐਨ.ਡੀ.ਏ. ਦੀ ਸਰਕਾਰ ਬਣੇਗੀ, ਭਾਜਪਾ ਦੀਆਂ.....
ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਅਤੇ ਜ਼ਮਾਨਤ ਦੀ ਖੇਡ ਖੇਡਣਾ ਬੰਦ ਕਰਨ ਅਤੇ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ਕਰਨ-ਵਰਿੰਦਰਾ ਸਚਦੇਵਾ
. . .  about 7 hours ago
ਨਵੀਂ ਦਿੱਲੀ, 5 ਜੂਨ-ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰਾ ਸਚਦੇਵਾ ਨੇ ਕਿਹਾ ਕਿ ਅੱਜ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤੁਸੀਂ ਉੱਥੇ (ਤਿਹਾੜ ਜੇਲ 'ਚ) ਰਹੋ ਅਤੇ ਤੁਹਾਨੂੰ ਜੋ ਵੀ ਸਿਹਤ ਸੰਭਾਲ ਦੀ ਜ਼ਰੂਰਤ ਹੈ......
ਮਹਾਰਾਸ਼ਟਰ ’ਚ ਹਾਰ ਦੀ ਪੂਰੀ ਜ਼ਿੰਮੇਵਾਰੀ ਮੇਰੀ- ਦੇਵੇਂਦਰ ਫੜਨਵੀਸ
. . .  about 7 hours ago
ਮਹਾਰਾਸ਼ਟਰ, 5 ਜੂਨ- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਵਿਚ ਪਾਰਟੀ ਦੀ ਹਾਰ ਦੀ ਪੂਰੀ ਜ਼ਿੰਮੇਵਾਰੀ ਮੈਂ ਸਵੀਕਾਰ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ.....
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇਦੀ 450ਵੀਂ ਸ਼ਤਾਬਦੀ ਸੰਬੰਧੀ 13 ਤੋਂ 18 ਸਤੰਬਰ ਤੱਕ ਹੋਣਗੇ ਸਮਾਗਮ-ਭਾਈ ਮਹਿਤਾ
. . .  about 7 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਹਾੜੇ ਦੀਆਂ ਸ਼ਤਾਬਦੀਆਂ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਅੱਜ ਇਥੇ ਸ਼੍ਰੋਮਣੀ.....
ਆਬਕਾਰੀ ਪੀ.ਐਮ.ਐਲ.ਏ. ਮਾਮਲਾ: 19 ਜੂਨ ਤੱਕ ਵਧੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
. . .  about 7 hours ago
ਨਵੀਂ ਦਿੱਲੀ, 5 ਜੂਨ- ਆਬਕਾਰੀ ਪੀ.ਐਮ.ਐਲ.ਏ. ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 19....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 16 ਫੱਗਣ ਸੰਮਤ 552

ਬਾਲ ਫੁਲਵਾੜੀ


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX