ਤਾਜਾ ਖ਼ਬਰਾਂ


ਡਾ. ਹਮਦਰਦ ਦੇ ਹੱਕ ਵਿਚ ਹਾਈ ਕੋਰਟ ਦਾ ਆਇਆ ਫ਼ੈਸਲਾ ਸਲਾਘਾਯੋਗ- ਮਕਸੂਦਪੁਰ
. . .  14 minutes ago
ਕਟਾਰੀਆਂ, 3 ਜੂਨ ( ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੇ ਹਮੇਸ਼ਾ ਹੀ ਸੱਚ ਲਿਖਣ ਦੀ ਤਾਕਤ ਰੱਖਣ ਵਾਲੇ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ....
ਲੈਫਟੀਨੈਂਟ ਅਰੁਣਵੀਰ ਸਿੰਘ ਦੀ ਗੋਆ ਵਿਖੇ ਸੜਕ ਹਾਦਸੇ ਵਿਚ ਮੌਤ
. . .  19 minutes ago
ਚੌਲਾਂਗ, 3 ਜੂਨ (ਸੁਖਦੇਵ ਸਿੰਘ)-ਪਿੰਡ ਦਾਤਾ ਦੇ ਲੈਫਟੀਨੈਂਟ ਅਰੁਣਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ। ਜਿਨ੍ਹਾਂ ਦੀ ਗੋਆ ਵਿਖੇ ਬੀਤੇ ਦਿਨ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ।ਕਰੀਬ 24 ਸਾਲ ਦੇ ਲੈਫਟੀਨੈਂਟ ਅਰੁਣਵੀਰ....
ਵਿਧਾਨ ਸਭਾ ਸਪੀਕਰ ਨੇ ਕੀਤਾ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ
. . .  10 minutes ago
ਚੰਡੀਗੜ੍ਹ, 3 ਜੂਨ-ਚੰਡੀਗੜ੍ਹ, 3 ਜੂਨ- ਜਲੰਧਰ ਪੱਛਮੀ ਤੋਂ ਆਪ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੇ ਮਨਜ਼ੂਰ ਕਰ ਲਿਆ ਹੈ। ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਵਾਪਸ....
ਦਿੱਲੀ ਵਿਚ ਆਂਗਣਵਾੜੀ ਕੇਂਦਰ 1 ਜੂਨ ਤੋਂ 30 ਜੂਨ ਤੱਕ 2024 ਰਹਿਣਗੀਆਂ ਬੰਦ
. . .  54 minutes ago
ਨਵੀਂ ਦਿੱਲੀ, 3 ਜੂਨ-ਦਿੱਲੀ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਟਵੀਟ ਕੀਤਾ ਕਰ ਕਿਹਾ ਕਿ ਦਿੱਲੀ ਵਿਚ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਇਹ ਫੈਸਲਾ ਕੀਤਾ ਗਿਆ ਹੈ ਕਿ ਦਿੱਲੀ ਵਿਚ ਸਾਰੇ ਆਂਗਣਵਾੜੀ ਕੇਂਦਰ 1 ਜੂਨ ਤੋਂ 30 ਜੂਨ, 2024....
ਸ਼੍ਰੀਨਗਰ 'ਚ ਚੈਕਿੰਗ ਦੌਰਾਨ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਗਈਆਂ-ਆਈ.ਜੀ.ਪੀ
. . .  about 1 hour ago
ਸ਼੍ਰੀਨਗਰ(ਜੰਮੂ-ਕਸ਼ਮੀਰ), 3 ਜੂਨ-ਆਈ.ਜੀ.ਪੀ ਵਿਧੀ ਕੁਮਾਰ ਬਿਰਦੀ ਨੇ ਕਿਹਾ ਕਿ ਕੱਲ੍ਹ ਸ਼ਾਮ ਪੁਲਿਸ ਨੂੰ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਉਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਨਾਲ ਇਲਾਕੇ ਦੀ ਚੈਕਿੰਗ ਕੀਤੀ ਗਈ....
ਸੰਗਰੂਰ ਦੇ ਓੁਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੂੰ ਸਦਮਾ
. . .  about 1 hour ago
ਸੰਗਰੂਰ, 3 ਜੂਨ (ਧੀਰਜ ਪਸ਼ੋਰੀਆ )-ਸੰਗਰੂਰ ਦੇ ਓੁਘੇ ਵਕੀਲ ਅਤੇ ਸਿਰਕੱਢ ਅਕਾਲੀ ਆਗੂ ਸੁਰਜੀਤ ਸਿੰਘ ਗਰੇਵਾਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਪਰਮਜੀਤ ਸਿੰਘ ਗਰੇਵਾਲ ਅਕਾਲ ਚਲਾਣਾ ਕਰ ਗਏ । ਸਾਬਕਾ ਕੇਂਦਰੀ....
ਪ੍ਰਧਾਨ ਮੰਤਰੀ ਨੇ ਕਲੈਗਨਾਰ ਕਰੁਣਾਨਿਧੀ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 1 hour ago
ਨਵੀਂ ਦਿੱਲੀ, 3 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਕਲੈਗਨਾਰ ਕਰੁਣਾਨਿਧੀ ਜੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਜਨਤਕ ਜੀਵਨ ਦੇ ਆਪਣੇ ਲੰਬੇ ਸਾਲਾਂ....
ਦਰਵਜੀਤ ਸਿੰਘ ਪੂੰਨੀਆਂ ਵਲੋਂ ਵੋਟਰਾਂ ਦਾ ਧੰਨਵਾਦ
. . .  about 2 hours ago
ਕਟਾਰੀਆਂ, 3 ਜੂਨ(ਪ੍ਰੇਮੀ ਸੰਧਵਾਂ )-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਡੀ ਗਿਣਤੀ ਨਾਲ ਵੋਟਾਂ ਪਾਉਣ ਲਈ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ.....
ਗਰਮੀ ਵਿਚ ਨਹੀਂ ਹੋਣੀਆਂ ਚਾਹੀਦੀਆਂ ਚੋਣਾਂ- ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 3 ਜੂਨ- ਭਾਰਤੀ ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਇਕ ਮਹੀਨਾ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ, ਕਿਉਂਕਿ ਇੰਨੀ ਗਰਮੀ ’ਚ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਗਲੀ ਵਾਰ ਤੋਂ ਅਪ੍ਰੈਲ....
ਹਿਮਾਚਲ ਦੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਹੋਏ ਮਨਜ਼ੂਰ
. . .  about 2 hours ago
ਸ਼ਿਮਲਾ, 3 ਜੂਨ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ।
ਜਨਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਆਪਣਾ ਭਰੋਸਾ ਜਤਾਇਆ ਹੈ-ਸੀਟੀ ਰਵੀ
. . .  about 2 hours ago
ਬੈਂਗਲੁਰੂ (ਕਰਨਾਟਕ), 3 ਜੂਨ-ਐਗਜ਼ਿਟ ਪੋਲ 'ਤੇ, ਭਾਜਪਾ ਨੇਤਾ ਸੀਟੀ ਰਵੀ ਦਾ ਕਹਿਣਾ ਹੈ ਕਿ ਭਾਜਪਾ ਲੋਕ ਸਭਾ ਚੋਣਾਂ ਜ਼ਰੂਰ ਜਿੱਤੇਗੀ।ਪ੍ਰਧਾਨ ਮੰਤਰੀ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਜਨਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਆਪਣਾ ਭਰੋਸਾ....
ਜਲਦ ਜੰਮੂ ਕਸ਼ਮੀਰ ’ਚ ਸ਼ੁਰੂ ਹੋਵੇਗੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ- ਰਾਜੀਵ ਕੁਮਾਰ
. . .  about 2 hours ago
ਨਵੀਂ ਦਿੱਲੀ, 3 ਜੂਨ- ਮੁੱਖ ਚੋਣ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਲਦ ਹੀ ਜੰਮੂ ਕਸ਼ਮੀਰ ਵਿਚ ਵੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਚੋਣ....
ਆਈ.ਏ.ਐਸ ਅਧਿਕਾਰੀ ਵਿਕਾਸ ਚੰਦਰ ਰਸਤੋਗੀ ਦੀ ਧੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
. . .  about 3 hours ago
ਮੁੰਬਈ, 3 ਜੂਨ-ਮੁੰਬਈ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਕੇਡਰ ਦੇ ਇਕ ਆਈ.ਏ.ਐਸ ਅਧਿਕਾਰੀ ਵਿਕਾਸ ਚੰਦਰ ਰਸਤੋਗੀ ਅਤੇ ਰਾਧਿਕਾ ਰਸਤੋਗੀ ਦੀ 27 ਸਾਲਾ ਧੀ ਲਿਪੀ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਤਾ ਲਗਾ ਹੈ...
ਇਤਿਹਾਸਕ ਰਹੀਆਂ ਦੇਸ਼ ਦੀਆਂ ਚੋਣਾਂ- ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 3 ਜੂਨ- ਭਲਕੇ ਆਉਣ ਵਾਲੇ ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨ ਨੇ ਲੋਕ ਸਭਾ....
ਸ਼ਹੀਦ ਸੂਬੇਦਾਰ ਜਗਜੀਵਨ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 3 hours ago
ਮੁਕੇਰੀਆਂ, 3 ਜੂਨ (ਰਾਮਗੜੀਆ)- ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ, ਜੋ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿਚ ਤਾਇਨਾਤ ਸਨ, ਦੀ ਜੰਮੂ ਕਸ਼ਮੀਰ ਦੇ ਕੁਪਵਾੜਾ ਵਿਚ ਡਿਊਟੀ ਨਿਭਾਉਂਦੇ ਸਮੇਂ ਸ਼ਹੀਦ....
ਦਿੱਲੀ ਵਾਸੀਆਂ ਨੂੰ ਦਰਪੇਸ਼ ਪਾਣੀ ਦੇ ਸੰਕਟ ਦੇ ਹੱਲ ਲਈ 5 ਜੂਨ ਨੂੰ ਸਾਰੇ ਹਿੱਸੇਦਾਰ ਰਾਜਾਂ ਦੀ ਐਮਰਜੈਂਸੀ ਮੀਟਿੰਗ-ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 3 ਜੂਨ-ਸੁਪਰੀਮ ਕੋਰਟ ਨੇ ਅੱਪਰ ਯਮੁਨਾ ਰਿਵਰ ਬੋਰਡ ਨੂੰ ਦਿੱਲੀ ਵਾਸੀਆਂ ਨੂੰ ਦਰਪੇਸ਼ ਪਾਣੀ ਦੇ ਸੰਕਟ ਦੇ ਹੱਲ ਲਈ 5 ਜੂਨ ਨੂੰ ਸਾਰੇ ਹਿੱਸੇਦਾਰ ਰਾਜਾਂ ਦੀ ਐਮਰਜੈਂਸੀ ਮੀਟਿੰਗ ਕਰਨ ਲਈ ਕਿਹਾ ਹੈ।ਸੁਪਰੀਮ ਕੋਰਟ ਨੇ ਗੁਆਂਢੀ ਰਾਜ....
ਆਬਕਾਰੀ ਮਾਮਲਾ: ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿਚ 3 ਜੁਲਾਈ ਤੱਕ ਵਾਧਾ
. . .  about 4 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐਸ. ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ.....
ਸੰਗਤਾਂ ਘੱਲੂਘਾਰਾ ਦਿਵਸ ਗੁਰਬਾਣੀ ਦੇ ਜਾਪ ਕਰਦਿਆਂ ਮਨਾਉਣ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ 6 ਜੂਨ ਦਾ ਘੱਲੂਘਾਰਾ ਦਿਵਸ ਅਮਨ, ਸ਼ਾਂਤੀ ਅਤੇ ਸਬਰ ਸੰਤੋਖ ਨਾਲ ਗੁਰਬਾਣੀ ਦੇ ਵੱਧ ਤੋਂ ਵੱਧ ਜਾਪ ਕਰਦਿਆਂ ਮਨਾਉਣ ਦੀ ਅਪੀਲ ਕੀਤੀ ਹੈ। ਅੱਜ ਇੱਥੇ....
ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 3 ਜੂਨ-ਭਾਜਪਾ ਨੇ ਕੋਂਕਣ ਡਿਵੀਜ਼ਨ ਗ੍ਰੈਜੂਏਟਸ, ਮੁੰਬਈ ਗ੍ਰੈਜੂਏਟਸ ਅਤੇ ਮੁੰਬਈ ਟੀਚਰਸ ਹਲਕਿਆਂ ਲਈ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਹ ਸੂਚੀ ਰਾਸ਼ਟਰੀ ਸਕੱਤਰ.....
ਮਦਰ ਡੇਅਰੀ ਨੇ ਤਾਜ਼ੇ ਪਾਊਚ ਦੁੱਧ (ਸਾਰੇ ਰੂਪਾਂ) ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਕੀਤਾ ਵਾਧਾ
. . .  about 2 hours ago
ਨਵੀਂ ਦਿੱਲੀ, 3 ਜੂਨ (ਮਦਰ ਡੇਅਰੀ)-ਮਦਰ ਡੇਅਰੀ ਨੇ 3 ਜੂਨ ਤੋਂ ਤਾਜ਼ਾ ਬੈਗਡ ਦੁੱਧ (ਹਰ ਕਿਸਮ ਦੇ) ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ....
ਕੌਮਾਂਤਰੀ ਹਵਾਈ ਅੱਡੇ 'ਤੇ ਸੋਨਾ ਕੀਤਾ ਬਰਾਮਦ
. . .  about 5 hours ago
ਅੰਮ੍ਰਿਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸੋਨਾ ਬਰਾਮਦ ਕੀਤਾ। ਇਸ ਸੰਬੰਧੀ ਗੁਪਤ ਸੂਚਨਾ ਮਿਲਣ 'ਤੇ ਕਸਟਮ ਏ.ਆਈ.ਯੂ. ਸਟਾਫ਼ ਨੇ ਕੁੱਲਾਲੰਪੁਰ ਤੋਂ ਆਈ ਏਅਰ ਏਸ਼ੀਆ ਦੀ ਉਡਾਣ....
ਲਖਨਊ : ਕੱਲ੍ਹ ਹੋਣ ਵਾਲੀ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਬਲ ਤਾਇਨਾਤ
. . .  about 5 hours ago
ਲਖਨਊ, 3 ਜੂਨ - ਕੱਲ੍ਹ ਹੋਣ ਵਾਲੀ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਬਲ ਤਾਇਨਾਤ ਹਨ। ਮੌਕੇ 'ਤੇ ਸਿਆਸੀ ਪਾਰਟੀਆਂ ਦੇ ਏਜੰਟ ਵੀ ਮੌਜੂਦ...
ਕਲੌਡੀਆ ਸ਼ੇਨਬੌਮ ਦੇ ਮੈਕਸੀਕੋ ਦੀਆਂ ਰਾਸ਼ਟਰਪਤੀ ਚੋਣਾਂ ਜਿੱਤਣ ਦੀ ਸੰਭਾਵਨਾ
. . .  about 5 hours ago
ਮੈਕਸੀਕੋ ਸਿਟੀ, 3 ਜੂਨ - ਐਗਜ਼ਿਟ ਪੋਲ ਅਨੁਸਾਰ ਕਲੌਡੀਆ ਸ਼ੇਨਬੌਮ ਦੇ ਮੈਕਸੀਕੋ ਦੀਆਂ ਰਾਸ਼ਟਰਪਤੀ ਚੋਣਾਂ ਜਿੱਤਣ ਦੀ ਸੰਭਾਵਨਾ ਹੈ। ਹਿੰਸਾ ਨਾਲ ਗ੍ਰਸਤ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣ ਕੇ ਉਹ ਇਤਿਹਾਸ...
ਜੰਮੂ ਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਸਥਾਪਤ
. . .  about 6 hours ago
ਜੰਮੂ, 3 ਜੂਨ - ਜੰਮੂ ਵਿੱਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਤਿੰਨ-ਪੱਧਰੀ ਸੁਰੱਖਿਆ ਪ੍ਰਣਾਲੀ ਸਥਾਪਤ ਕੀਤੀ ਗਈ ਹੈ। ਜੰਮੂ ਦੇ ਡਿਪਟੀ ਕਮਿਸ਼ਨਰ ਸਚਿਨ ਕੁਮਾਰ ਦਾ ਕਹਿਣਾ ਹੈ, "ਗਿਣਤੀ ਵਾਲੇ ਦਿਨ ਲਈ, ਅਸੀਂ ਤਿੰਨ-ਪੱਧਰੀ ਸੁਰੱਖਿਆ...
ਟੀ-20 ਕ੍ਰਿਕਟ ਵਿਸ਼ਵ ਕੱਪ : ਸੁਪਰ ਓਵਰ 'ਚ ਨਾਮੀਬੀਆ ਨੇ 11 ਦੌੜਾਂ ਨਾਲ ਹਰਾਇਆ ਓਮਾਨ ਨੂੰ
. . .  about 6 hours ago
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX