JALANDHAR WEATHER

ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

 ਚੰਡੀਗੜ੍ਹ, 28 ਮਾਰਚ - ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ