JALANDHAR WEATHER

ਜੰਮੂ ਕਸ਼ਮੀਰ ਹਾਦਸਾ: ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 29 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਰਾਮਬਨ ’ਚ ਹੋਏ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਮਿ੍ਰਤਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਫ਼ੰਡ ਵਿਚੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੇ ਜਾਣ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ