JALANDHAR WEATHER

ਸਿਵਲ ਸੇਵਾਵਾਂ ਪ੍ਰੀਖਿਆ ਦਾ ਆਇਆ ਨਤੀਜਾ

ਨਵੀਂ ਦਿੱਲੀ, 16 ਅਪ੍ਰੈਲ- ਸਿਵਲ ਸੇਵਾਵਾਂ ਪ੍ਰੀਖਿਆ (ਸੀ.ਐਸ.ਈ.), 2023 ਦਾ ਅੰਤਿਮ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਸ ਵਿਚ ਆਦਿਤਯ ਸ਼੍ਰੀਵਾਸਤਵ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਨੀਮੇਸ਼ ਪ੍ਰਧਾਨ ਨੇ ਦੂਜਾ ਸਥਾਨ ਅਤੇ ਡੋਨੂਰੂ ਅਨੰਨਿਆ ਰੈੱਡੀ ਤੀਜੇ ਸਥਾਨ ’ਤੇ ਰਿਹਾ। ਕਮਿਸ਼ਨ ਦੁਆਰਾ 1016 ਉਮੀਦਵਾਰਾਂ (664 ਪੁਰਸ਼ ਅਤੇ 352 ਔਰਤਾਂ) ਦੀ ਵੱਖ-ਵੱਖ ਸੇਵਾਵਾਂ ਵਿਚ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ