JALANDHAR WEATHER

ਭਾਰਤੀ ਸਿੱਖ ਸ਼ਰਧਾਲੂ 22 ਅਪ੍ਰੈਲ ਨੂੰ ਪਾਕਿਸਤਾਨ ਤੋਂ ਵਤਨ ਪਰਤਣਗੇ

ਅਟਾਰੀ, 20 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਪਿਛਲੇ ਦਿਨੀਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 22 ਅਪ੍ਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪਰਤੇਗਾ। ਦੱਸਣਯੋਗ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ 2480 ਮੈਂਬਰੀ ਜਥਾ ਸਮੁੱਚੇ ਭਾਰਤ ਤੋਂ ਇਕੱਤਰ ਹੋ ਕੇ ਅਟਾਰੀ ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਗਿਆ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ