JALANDHAR WEATHER

ਸਰਹੱਦੀ ਪਿੰਡਾਂ ਚ ਬਾਰਿਸ਼ ਹੋਣ ਨਾਲ ਕਿਸਾਨਾਂ ਦੇ ਸਾਹ ਸੁੱਕੇ

 ਅਟਾਰੀ, 23 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ) - ਅੱਜ ਤੜਕੇ ਪਾਕਿਸਤਾਨ ਵਾਲੇ ਪਾਸਿਓਂ ਆਏ ਕਾਲੇ ਸੰਘਣੇ ਬੱਦਲਾਂ ਤੋਂ ਬਾਅਦ ਰੁਕ ਰੁਕ ਕੇ ਭਾਰਤੀ ਸਰਹੱਦੀ ਪਿੰਡਾਂ ਵਿਚ ਹੋ ਰਹੀ ਵਰਖਾ ਦੇ ਕਾਰਨ ਕਿਸਾਨਾਂ ਦੇ ਸਾਹ ਸੁੱਕ ਗਏ ਹਨ ਕਿਉਂਕਿ ਕਿਸਾਨਾਂ ਦੀ ਪੱਕੀ ਪਈ ਸੋਨੇ ਵਰਗੀ ਕਣਕ ਦੀ ਫ਼ਸਲ ਦੀ ਕਟਾਈ ਨਹੀਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ