JALANDHAR WEATHER

ਹੈਦਰਾਬਾਦ : ਈ.ਡੀ. ਵਲੋਂ ਬੈਂਕ ਧੋਖਾਧੜੀ ਮਾਮਲੇ 'ਚ 55.73 ਕਰੋੜ ਦੀਆਂ ਜਾਇਦਾਦਾਂ ਕੁਰਕ

ਨਵੀਂ ਦਿੱਲੀ, 23 ਅਪ੍ਰੈਲ-ਈ.ਡੀ. ਹੈਦਰਾਬਾਦ ਨੇ ਵੀ.ਐਮ.ਸੀ. ਸਿਸਟਮਜ਼ ਲਿਮਟਿਡ ਦੇ ਇਕ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.), 2002 ਦੇ ਉਪਬੰਧਾਂ ਤਹਿਤ 55.73 ਕਰੋੜ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ