JALANDHAR WEATHER

ਯੂ.ਪੀ. - ਨੋਇਡਾ ਦੇ ਸੈਕਟਰ ਦੀ ਇਮਾਰਤ ਚ ਲੱਗੀ ਅੱਗ

 ਨੋਇਡਾ (ਯੂ.ਪੀ.), 28 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ 65 ਵਿਚ ਇਕ ਇਮਾਰਤ ਵਿਚ ਅੱਗ ਲੱਗ ਗਈ। ਫਾਇਰ ਟੈਂਡਰ ਮੌਕੇ ਉੱਤੇ ਪਹੁੰਚ ਗਏ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ