JALANDHAR WEATHER

ਆਈ.ਪੀ.ਐਲ. 2024 'ਚ ਅੱਜ ਕੋਲਕਾਤਾ ਦਾ ਮੁਕਾਬਲਾ ਦਿੱਲੀ ਨਾਲ

 ਕੋਲਕਾਤਾ, 29 ਅਪ੍ਰੈਲ - ਆਈ.ਪੀ.ਐਲ. 2024 ਦਾ 47ਵਾਂ ਮੁਕਾਬਲਾ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ