JALANDHAR WEATHER

ਮਿਆਂਮਾਰ 'ਚ ਭੂਚਾਲ ਦੇ ਝਟਕੇ ਮਹਿਸੂਸ

 ਨਵੀਂ ਦਿੱਲੀ, 29 ਅਪ੍ਰੈਲ - ਮਿਆਂਮਾਰ 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 2:15 ਵਜੇ ਆਏ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ 4.2 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ