JALANDHAR WEATHER

ਪੀ.ਐਮ. ਨਰਿੰਦਰ ਮੋਦੀ ਨੇ ਪੂਰੀ ਦੁਨੀਆ 'ਚ ਭਾਰਤ ਦਾ ਸਿਰ ਕੀਤਾ ਉੱਚਾ - ਰਾਜਨਾਥ ਸਿੰਘ

ਆਗਰਾ, 1 ਮਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ-ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੋਈ ਜੋ ਮਰਜ਼ੀ ਕਹੇ ਪਰ ਇਸ ਸੱਚਾਈ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ ਕਿ ਪੂਰੀ ਦੁਨੀਆ 'ਚ ਭਾਰਤ ਦਾ ਸਿਰ ਉੱਚਾ ਕਰਨ ਦਾ ਕੰਮ ਕਿਸੇ ਹੋਰ ਮੰਤਰੀ ਨੇ ਨਹੀਂ ਕੀਤਾ। ਪਹਿਲਾਂ ਜਦੋਂ ਭਾਰਤ ਵਿਦੇਸ਼ਾਂ ਵਿਚ ਅੰਤਰਰਾਸ਼ਟਰੀ ਮੰਚਾਂ 'ਤੇ ਬੋਲਦਾ ਸੀ, ਤਾਂ ਲੋਕ ਭਾਰਤ ਦੀ ਗੱਲ ਨੂੰ ਉੱਨੀ ਗੰਭੀਰਤਾ ਨਾਲ ਨਹੀਂ ਲੈਂਦੇ ਸਨ।ਪਰ ਅੱਜ ਜੇਕਰ ਭਾਰਤ ਕਿਸੇ ਵੀ ਅੰਤਰਰਾਸ਼ਟਰੀ ਮੰਚ 'ਤੇ ਬੋਲਦਾ ਹੈ ਤਾਂ ਪੂਰੀ ਦੁਨੀਆ ਖੁੱਲ੍ਹੇ ਕੰਨਾਂ ਨਾਲ ਸੁਣਦੀ ਹੈ ਕਿ ਭਾਰਤ ਕੀ ਕਹਿ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ