ਭਾਜਪਾ ਵਲੋਂ ਲੋਕ ਸਭਾ ਦੇ 2 ਹੋਰ ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ, 2 ਮਈ-ਭਾਜਪਾ ਨੇ ਰਾਏਬਰੇਲੀ ਸੀਟ ਤੋਂ ਦਿਨੇਸ਼ ਪ੍ਰਤਾਪ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਕਰਨ ਭੂਸ਼ਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।