ਭਾਜਪਾ ਵਲੋਂ ਓਡੀਸ਼ਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ, 2 ਮਈ-ਭਾਜਪਾ ਨੇ ਓਡੀਸ਼ਾ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਹਨ। ਓੜੀਸ਼ਾ ਵਿਚ 13 ਮਈ ਅਤੇ 20 ਮਈ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ।