ਹੈਦਰਾਬਾਦ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
ਹੈਦਰਾਬਾਦ, 2 ਮਈ-ਸਨਰਾਈਜ਼ਰਜ਼ ਹੈਦਰਾਬਾਦ ਤੇ ਰਾਜਸਥਾਨ ਰਾਇਲਸ ਵਿਚਾਲੇ ਅੱਜ ਆਈ.ਪੀ.ਐਲ. ਦਾ ਮੈਚ ਹੈ ਤੇ ਹੈਦਰਾਬਾਦ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।