JALANDHAR WEATHER

ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਕੀਤੀ ਨਾਮਜ਼ਦਗੀ ਦਾਖ਼ਲ

ਲਖਨਊ, 3 ਮਈ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੋਨੀਆ ਗਾਂਧੀ, ਪਿ੍ਰੰਅਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਵੀ ਮੌਜੂਦ ਸਨ। ਦੱਸ ਦੇਈਏ ਕਿ ਭਾਜਪਾ ਨੇ ਰਾਏਬਰੇਲੀ ਤੋਂ ਦਿਨੇਸ਼ ਪ੍ਰਤਾਪ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ