ਅਰਵਿੰਦਰ ਸਿੰਘ ਲਵਲੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 4 ਮਈ-ਅਰਵਿੰਦਰ ਸਿੰਘ ਲਵਲੀ ਅੱਜ ਦਿੱਲੀ ਵਿਚ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲੇ। ਦੱਸ ਦਈਏ ਕਿ ਅਰਵਿੰਦਰ ਸਿੰਘ ਲਵਲੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।