JALANDHAR WEATHER

ਆਈ.ਪੀ.ਐੱਲ. 2024 'ਚ ਅੱਜ ਪੰਜਾਬ ਦਾ ਮੁਕਾਬਲਾ ਚੇਨਈ ਅਤੇ ਲਖਨਊ ਦਾ ਕੋਲਕਾਤਾ ਨਾਲ

 ਧਰਮਸ਼ਾਲਾ/ਲਖਨਊ, 28 ਅਪ੍ਰੈਲ - ਆਈ.ਪੀ.ਐੱਲ. 2024 'ਚ ਅੱਜ ਦਾ ਪਹਿਲਾ ਮੈਚ ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਹੋਵੇਗਾ। ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਇਹ ਮੈਚ ਦੁਪਹਿਰ 3.30 ਵਜੇ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਅੱਜ ਦਾ ਦੂਜਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਲਖਨਊ ਦੇ ਸਟੇਡੀਅਮ 'ਚ ਸ਼ਾਮ 7.30 ਵਜੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ