JALANDHAR WEATHER

ਭਾਜਪਾ ਨੇ ਦੇਸ਼ 'ਚ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ, ਕਾਂਗਰਸ ਨੇ ਸਿਰਫ ਠੱਗਿਆ - ਅਨੁਰਾਗ ਠਾਕੁਰ

ਹਮੀਰਪੁਰ, (ਹਿਮਾਚਲ ਪ੍ਰਦੇਸ਼), 11 ਮਈ-ਹਮੀਰਪੁਰ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਉਮੀਦਵਾਰ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਾਂ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਪਰ ਕਾਂਗਰਸ ਨੇ ਕੀ ਕੀਤਾ, ਉਨ੍ਹਾਂ ਨੇ 1500 ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਅਜੇ ਤੱਕ ਪੂਰਾ ਨਹੀਂ ਹੋਇਆ ਅਤੇ ਭਵਿੱਖ ਵਿਚ ਵੀ ਅਜਿਹਾ ਨਹੀਂ ਹੋਵੇਗਾ। ਅਜਿਹਾ ਕੋਈ ਵਿਅਕਤੀ ਨਹੀਂ, ਜਿਸਨੂੰ ਕਾਂਗਰਸ ਨੇ ਠੱਗਿਆ ਨਹੀਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ