JALANDHAR WEATHER

ਸ਼੍ਰੋਮਣੀ ਅਕਾਲੀ ਦਲ ਲਈ ਜਿੱਤ ਪ੍ਰਾਪਤ ਕਰਨਗੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ - ਡਾ ਸੁਖਵਿੰਦਰ ਕੁਮਾਰ ਸੁੱਖੀ

ਕਟਾਰੀਆਂ, 11 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋ ਸਹਿਜ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਵਿਚ ਇਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੱਡੀ ਜਿੱਤ ਪ੍ਰਾਪਤ ਕਰੇਗਾ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਡੱਟ ਕੇ ਸੰਘਰਸ਼ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ