JALANDHAR WEATHER

ਮੁੰਬਈ ਤੇ ਕੋਲਕਾਤਾ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੁਕਿਆ

ਕੋਲਕਾਤਾ, (ਵੈਸਟ ਬੰਗਾਲ), 11 ਮਈ-ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਮੁੰਬਈ ਇੰਡੀਅਨ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ ਪਰ ਮੈਚ 'ਚ ਮੀਂਹ ਨੇ ਵਿਘਨ ਪਾ ਦਿੱਤਾ ਹੈ। ਮੈਚ ਹੁਣ ਮੀਂਹ ਕਾਰਨ ਲੇਟ ਹੋਵੇਗਾ। 
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ