JALANDHAR WEATHER

ਚਰਨਜੀਤ ਸਿੰਘ ਚੰਨੀ ਤੇ ਕਮਲਜੀਤ ਬੰਗਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਕਟਾਰੀਆਂ, 11 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਇਕ ਜੂਨ ਨੂੰ ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਕਾਂਗਰਸ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਰਹੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ