JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੰਦੂ ਮਾਜਰਾ ਦੇ ਹੱਕ ਵਿਚ ਬਲਵੰਤ ਸਿੰਘ ਲਾਦੀਆਂ ਵਲੋਂ ਚੋਣ ਪ੍ਰਚਾਰ

ਕਟਾਰੀਆਂ, 13 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿਚ ਲਾਦੀਆਂ, ਕਟਾਰੀਆਂ, ਕੰਗਰੋੜ ਆਦਿ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਚੰਦੂ ਮਾਜਰਾ ਦੀ ਚੋਣ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਚੰਦੂ ਮਾਜਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾਇਆ ਹੋਇਆ ਹੈ, ਤਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਹੋਰ ਮਜਬੂਤ ਕੀਤੇ ਜਾ ਸਕਣ। ਇਸ ਮੌਕੇ ਜਸਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ