JALANDHAR WEATHER

ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਵਲੋਂ ਅਕਾਲੀ ਦਲ ਦੇ ਉਮੀਦਵਾਰ ਲਈ ਚੋਣ ਪ੍ਰਚਾਰ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿਚ ਪਿੰਡ ਹੌਜ਼ ਗੰਧੜ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫਾਜ਼ਿਲਕਾ ਤੋਂ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਵਲੋਂ ਆਪਣੇ ਸਾਥੀਆਂ ਨਾਲ ਜਾ ਕੇ ਵੋਟਾਂ ਮੰਗੀਆਂ ਗਈਆਂ। ਇਸ ਮੌਕੇ ਬੱਬੂ ਜੈਮਲਵਾਲਾ ਨੇ ਪਿੰਡ ਦੇ ਸਮੂਹ ਵਾਸੀਆਂ ਨੂੰ 1 ਜੂਨ ਨੂੰ ਨਰਦੇਵ ਸਿੰਘ ਬੌਬੀ ਮਾਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ