JALANDHAR WEATHER

ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ 'ਚ ਕਰਨਗੇ ਚੋਣ ਪ੍ਰਚਾਰ

ਨਵੀਂ ਦਿੱਲੀ, 14 ਮਈ-ਕਾਂਗਰਸ ਪ੍ਰਧਾਨ ਮਲਿਕਰਜੁਨ ਖੜਗੇ ਭਲਕੇ ਰਾਏਬਰੇਲੀ ਤੇ ਅਮੇਠੀ ਵਿਚ ਚੋਣ ਪ੍ਰਚਾਰ ਕਰਨਗੇ। ਉਹ ਰੈਲੀਆਂ ਵਿਚ ਵੀ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਰਾਏਬਰੇਲੀ ਤੋਂ ਰਾਹੁਲ ਗਾਂਧੀ ਲੋਕ ਸਭਾ ਦੀ ਚੋਣ ਲੜ ਰਹੇ ਹਨ ਤੇ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਮੈਦਾਨ ਵਿਚ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ