JALANDHAR WEATHER

ਬਸਪਾ ਦੇ ਉਮੀਦਵਾਰ ਜਸਵੀਰ ਸਿੰਘ ਗੜੀ ਦੇ ਹੱਕ ਵਿਚ ਹਰ ਬਲਾਸ ਬਸਰਾ ਵਲੋਂ ਚੋਣ ਪ੍ਰਚਾਰ

ਕਟਾਰੀਆਂ, 14 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਜਸਬੀਰ ਸਿੰਘ ਗੜੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਬਸਪਾ ਆਗੂ ਹਰ ਬਲਾਸ ਬਸਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਵਿਰੋਧੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ ਇਸ ਲਈ ਉਹ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਜਸਬੀਰ ਸਿੰਘ ਗੜੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ