JALANDHAR WEATHER

ਕਾਂਗਰਸ ਨੇਤਾ ਸੁਭਾਸ਼ ਚਾਵਲਾ ਭਾਜਪਾ ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 15 ਮਈ (ਮਨਪ੍ਰੀਤ/ਗੁਰਿੰਦਰ)- ਚੰਡੀਗੜ੍ਹ ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝੱਟਕਾ ਲੱਗਾ ਹੈ। ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਨੇ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ