JALANDHAR WEATHER

ਕਾਂਗਰਸ ਪਾਰਟੀ ਦੇ ਪ੍ਰਧਾਨ ਵਲੋਂ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ

ਕਟਾਰੀਆਂ, 15 ਮਈ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਬਲਾਕ ਪ੍ਰਧਾਨ ਕੁਲਵਰਨ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸਰਪੰਚ ਹਰਭਜਨ ਸਿੰਘ ਭਰੋਲੀ ਆਦਿ ਸ਼ਖਸੀਅਤਾਂ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸਿੰਗਲਾ ਦੀ ਚੋਣ ਮਹਿਮ ਨੂੰ ਲੋਕਾਂ ਦੇ ਮਿਲ ਰਹੇ ਭਰਵੇ ਹੁੰਗਾਰੇ ਤੋ ਸਾਫ਼ ਨਜ਼ਰ ਆ ਰਿਹਾ ਹੈ ਕਿ ਸਿੰਗਲਾ ਵਿਰੋਧੀ ਪਾਰਟੀਆਂ ਨੂੰ ਪਿਛਾੜ ਕੇ ਵੱਡੀ ਜਿੱਤ ਪ੍ਰਾਪਤ ਕਰਨਗੇ । ਇਸ ਮੌਕੇ ਜਸਵਿੰਦਰ ਮੱਟੂ ਫਰਾਲਾ ਆਦਿ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ