JALANDHAR WEATHER

ਚੌਧਰੀ ਤਰਲੋਚਨ ਸਿੰਘ ਸੂੰਢ ਵੱਲੋਂ ਸਿੰਗਲਾ ਦੀਆਂ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਦਾ ਵੇਰਵਾ ਜਾਰੀ

ਕਟਾਰੀਆਂ, 15 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਵਲੋ ਹਲਕੇ ਦੇ ਵੱਖ-ਵੱਖ ਪਿੰਡਾਂ 'ਚ 16 ਮਈ ਨੂੰ ਕੀਤੀਆਂ ਜਾਣ ਵਾਲੀਆਂ ਚੋਣ ਮੀਟਿੰਗਾਂ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਥਾਂਦੀਆਂ, ਹੀਮਾ, ਭਰੋਲੀ, ਕੰਗਰੋੜ, ਸੰਧਵਾਂ, ਝਡੇਰ ਖੁਰਦ, ਮਾਂਗਟਾਂ ਡੀਗਰੀਆਂ ਆਦਿ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸਤਬੀਰ ਸਿੰਘ ਪੱਲੀ ਝਿੱਕੀ, ਚੇਅਰ ਮੈਨ ਦਰਬ ਜੀਤ ਸਿੰਘ ਪੂੰਨੀਆ ਆਦਿ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ