JALANDHAR WEATHER

ਸੰਵਿਧਾਨ ਨੂੰ ਹਮੇਸ਼ਾ ਕਾਂਗਰਸ ਪਾਰਟੀ ਨੇ ਕੁਚਲਣ ਦੀ ਕੋਸ਼ਿਸ਼ ਕੀਤੀ - ਅਨੁਰਾਗ ਠਾਕੁਰ

ਬਿਲਾਸਪੁਰ, (ਹਿਮਾਚਲ ਪ੍ਰਦੇਸ਼), 16 ਮਈ-ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਕਿਸੇ ਨੇ ਸੰਵਿਧਾਨ ਨੂੰ ਕੁਚਲਣ ਦਾ ਕੰਮ ਕੀਤਾ ਹੈ ਤਾਂ ਉਹ ਕਾਂਗਰਸ ਪਾਰਟੀ ਹੈ। ਜਦੋਂਕਿ ਨਰਿੰਦਰ ਮੋਦੀ ਸਰਕਾਰ ਨੇ ਓ.ਬੀ.ਸੀ. ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ