JALANDHAR WEATHER

ਅਰਵਿੰਦ ਕੇਜਰੀਵਾਲ ਵਲੋਂ ਗਿ੍ਰਫ਼ਤਾਰੀ ਵਿਰੁੱਧ ਪਾਈ ਪਟੀਸ਼ਨ ’ਤੇ ਈ.ਡੀ. ਨੇ ਚੁੱਕਿਆ ਇਤਰਾਜ਼

ਨਵੀਂ ਦਿੱਲੀ, 16 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਦੌਰਾਨ ਈ.ਡੀ. ਨੇ ਸੁਪਰੀਮ ਕੋਰਟ ਵਿਚ ਇਤਰਾਜ਼ ਉਠਾਉਂਦੇ ਹੋਏ ਕਿਹਾ ਕਿ ਉਸ ਨੇ ਇਕ ਭਾਸ਼ਣ ਦਿੱਤਾ ਸੀ ਕਿ ਜੇਕਰ ਲੋਕ ਉਸ ਦੀ ਪਾਰਟੀ ਨੂੰ ਵੋਟ ਦਿੰਦੇ ਹਨ ਤਾਂ ਉਸਨੂੰ ਜੇਲ੍ਹ ਨਹੀਂ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਇਸ ’ਤੇ ਕਿਹਾ ਕਿ ਉਹ ਇਸ ਵਿਚ ਮਾਮਲੇ ਵਿਚ ਨਹੀਂ ਪਵੇਗੀ ਅਤੇ ਉਸ ਦਾ ਹੁਕਮ ਸਪੱਸ਼ਟ ਹੈ ਕਿ ਕੇਜਰੀਵਾਲ ਨੂੰ ਕਦੋਂ ਆਤਮ ਸਮਰਪਣ ਕਰਨਾ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ