JALANDHAR WEATHER

ਵਿਰੋਧੀ ਧਿਰਾਂ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਕਮਜ਼ੋਰ ਕਰਨ 'ਚ ਲੱਗੀਆਂ - ਨਾਇਬ ਸਿੰਘ ਸੈਣੀ

ਹਰਿਆਣਾ, 16 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਹਮੇਸ਼ਾ ਝੂਠ ਦਾ ਸਹਾਰਾ ਲਿਆ ਹੈ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਉਹ ਦੇਸ਼ ਦੇ ਲੋਕਾਂ ਦੇ ਮਨੋਬਲ ਨੂੰ ਵੀ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਜ਼ਾਦੀ ਦੇ ਬਾਅਦ ਤੋਂ ਹੀ ਕਾਂਗਰਸ ਦੀ ਵਿਚਾਰਧਾਰਾ 'ਤੇ ਚੱਲ ਰਹੀ ਹੈ। ਹੁਣ ਲੋਕ ਪੀ.ਐਮ. ਨਰਿੰਦਰ ਮੋਦੀ ਨਾਲ ਖੜ੍ਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ