JALANDHAR WEATHER

ਲੋਕ ਸਭਾ ਚੋਣਾਂ 2024 : ਅੱਜ ਮੁੰਬਈ 'ਚ ਚੋਣ ਪ੍ਰਚਾਰ ਕਰਨਗੇ ਪ੍ਰਧਾਨ ਮੰਤਰੀ ਮੋਦੀ

 ਮੁੰਬਈ, 17 ਮਈ - ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ 'ਚ ਚੋਣ ਪ੍ਰਚਾਰ ਕਰਨਗੇ। ਪ੍ਰਧਾਨ ਮੰਤਰੀ ਮੋਦੀ ਸ਼ਿਵਾਜੀ ਪਾਰਕ 'ਚ ਚੋਣ ਰੈਲੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ