JALANDHAR WEATHER

ਹਲਕਾ ਰਾਜਾਸਾਂਸੀ 30 ਪਰਿਵਾਰ ਕਾਂਗਰਸ ’ਚ ਸ਼ਾਮਿਲ

ਓਠੀਆਂ, 17 ਮਈ (ਗੁਰਵਿੰਦਰ ਸਿੰਘ ਛੀਨਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਖੇ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਲੱਗਾ ਹੈ। ਪਿੰਡ ਓਠੀਆਂ ਵਿਖੇ ਸਾਬਕਾ ਸਰਪੰਚ ਅਜੈਬ ਸਿੰਘ ਦੇ ਗ੍ਰਹਿ ਪਿੰਡ ਵਾਸੀਆਂ ਵਲੋਂ ਮੀਟਿੰਗ ਕੀਤੀ ਗਈ ਅਤੇ ਇਕੱਠ ਕਰਕੇ ਪਿੰਡ ਦੇ 30 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿੰਨ੍ਹਾਂ ਨੂੰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ ਵਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ