JALANDHAR WEATHER

ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਚੰਦ ਗਰਗ ਭਾਜਪਾ ’ਚ ਸ਼ਾਮਿਲ

ਭਵਾਨੀਗੜ੍ਹ, 17 ਮਈ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦਲ ਦੇ ਸੀਨੀਅਰ ਆਗੂ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਨੇੜਲੇ ਸਾਥੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਚੰਦ ਗਰਗ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਅਰਵਿੰਦ ਖੰਨਾ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ