JALANDHAR WEATHER

ਭਤੀਜੇ ਨੇ ਆਪਣੇ ਚਾਚੇ ਅਕਾਲੀ ਉਮੀਦਵਾਰ ਬੌਬੀ ਮਾਨ ਲਈ ਡੋਰ ਟੂ ਡੋਰ ਜਾ ਕੇ ਮੰਗੀਆਂ ਵੋਟਾਂ

ਗੁਰੂ ਹਰ ਸਹਾਏ, 18 ਮਈ‌ (ਹਰਚਰਨ ਸਿੰਘ ਸੰਧੂ)-ਚੌਣਾਂ ਦੇ ਦਿਨ ਨੇੜੇ ਆਉਣ ਕਰਕੇ ਜਿਥੇ ਉਮੀਦਵਾਰਾ ਵਲੋਂ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ ਉਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਪ੍ਰਚਾਰ ਕਰਨ ਲਈ ਸਰਗਰਮ ਹੋ ਗਏ ਹਨ। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਭਤੀਜੇ ਹਰਪਿੰਦਰ ਸਿੰਘ ਮਾਨ ਨੇ ਗੁਰੂ ਹਰ ਸਹਾਏ ਵਿਖੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾ ਤੋਂ ਆਪਣੇ ਚਾਚੇ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਵੋਟਾਂ ਮੰਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ