JALANDHAR WEATHER

ਪਿਤਾ ਦੇ ਹੱਕ ਵਿਚ ਉਸਦੀ ਧੀ ਨੇ ਮੰਗਿਆ ਡੋਰ ਟੂ ਡੋਰ ਜਾਕੇ ਵੋਟਾਂ

ਗੁਰੂ ਹਰ ਸਹਾਇ, 18 ਮਈ (ਕਪਿਲ ਕੰਧਾਂਰੀ)-ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਜਰ ਦਿਤਾ ਗਿਆ ਹੈ ਉੱਥੇ ਹੀ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿਚ ਉਸਦੀ ਧੀ ਵਲੋਂ ਗੁਰੂ ਹਰ ਸਹਾਇ ਵਿਖੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਦੁਕਾਨ ਦੁਕਾਨ ਤੇ ਜਾਕੇ ਆਪਣੇ ਪਿਤਾ ਦੇ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ ਇਸ ਮੌਕੇ ਤੇ ਗੱਲਬਾਤ ਕਰਦਿਆਂ ਗਾਇਤਰੀ ਬੇਦੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਲਗਾਤਾਰ ਚਾਰ ਵਾਰ ਵਿਧਾਇਕ ਰਹੇ ਹਨ ਅਤੇ ਉਨ੍ਹਾਂ ਦੇ ਲਗਾਤਾਰ ਚਾਰ ਵਾਰ ਵਿਧਾਇਕ ਰਹਿੰਦਿਆਂ ਹੋਇਆਂ ਗੁਰੂ ਹਰ ਸਹਾਇ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਇਆ ਹੈ ਉਸਦੇ ਅਧਾਰ ਤੇ ਅੱਜ ਉਹ ਲੋਕਾਂ ਨੂੰ ਅਪੀਲ ਕਰ ਰਹੇ ਹਨ ਕੀ ਉਨ੍ਹਾਂ ਵਲੋਂ ਕੀਤੇ ਹੋਏ ਕੰਮਾਂ ਨੂੰ ਦੇਖਦਿਆਂ ਹੋਇਆ ਉਹ ਰਾਣਾ ਸੋਢੀ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ