JALANDHAR WEATHER

ਕੋਈ ਇਜਾਜ਼ਤ ਨਹੀਂ ਮੰਗੀ ਗਈ, ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਆਪ ਦੇ ਪ੍ਰਦਰਸ਼ਨ 'ਤੇ ਦਿੱਲੀ ਪੁਲਿਸ

 ਨਵੀਂ ਦਿੱਲੀ, 19 ਮਈ - ਆਪ ਵਲੋਂ ਅੱਜ ਦਿੱਲੀ 'ਚ ਭਾਜਪਾ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੋਈ ਇਜਾਜ਼ਤ ਨਹੀਂ ਮੰਗੀ ਗਈ ਹੈ ਅਤੇ ਉਨ੍ਹਾਂ ਨੂੰ (ਭਾਜਪਾ ਹੈੱਡਕੁਆਰਟਰ ਵੱਲ) ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ