JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਜ਼ਬਤ

ਨਵੀਂ ਦਿੱਲੀ, 19 ਮਈ-'ਆਪ' ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲਾ ਵਿਚ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੋਂ ਸੀ.ਸੀ.ਟੀ.ਵੀ. ਤੇ ਡੀ.ਵੀ.ਆਰ. ਜ਼ਬਤ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਕੱਲ੍ਹ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ