JALANDHAR WEATHER

ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕਿਉ ਕਰ ਰਹੇ ਹਨ ਕੇਜਰੀਵਾਲ- ਮਨੋਜ ਤਿਵਾਰੀ

ਨਵੀਂ ਦਿੱਲੀ, 19 ਮਈ-ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ 'ਚ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਪੀ.ਏ ਵੀਭਵ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼  ਕਰ ਰਹੇ ਹਨ, ਜਿਸ ਨੇ ਆਪਣੀ ਰਿਹਾਇਸ਼ 'ਤੇ ਇਕ ਔਰਤ ਨਾਲ ਦੁਰਵਿਵਹਾਰ ਕੀਤਾ ਹੈ।ਇਸ ਤੋਂ ਪਤਾ ਲੱਗਦਾ ਹੈ ਕਿ ਇਹ ਘਟਨਾ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਹੀ ਵਾਪਰੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ