ਪੰਜਾਬ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ
ਹੈਦਰਾਬਾਦ, 19 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।