ਪੰਜਾਬ ਨੇ ਹੈਦਰਾਬਾਦ ਨੂੰ ਦਿੱਤਾ 215 ਦੌੜਾਂ ਦਾ ਟੀਚਾ
ਹੈਦਰਾਬਾਦ, 19 ਮਈ-ਅੱਜ ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਆਈ.ਪੀ.ਐਲ. ਦਾ ਮੈਚ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ 20 ਓਵਰਾਂ ਵਿਚ 5 ਵਿਕਟਾਂ ਗਵਾ ਕੇ 214 ਦੌੜਾਂ ਬਣਾਈਆਂ ਤੇ ਹੈਦਰਾਬਾਦ ਨੂੰ 215 ਦੌੜਾਂ ਦਾ ਟੀਚਾ ਦਿੱਤਾ।