ਹੈਦਰਾਬਾਦ ਨੇ ਪੰਜਾਬ ਨੂੰ 4 ਵਿਕਟਾਂ ਨਾਲ ਹਰਾਇਆ
ਹੈਦਰਾਬਾਦ, 19 ਮਈ-ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। 5 ਗੇਂਦਾਂ ਰਹਿੰਦੇ ਹੀ ਮੈਚ ਜਿੱਤ ਲਿਆ।